Posted inNew Delhi
ਹਾਕੀ ਆਲਮੀ ਕੱਪ ਲਈ ਭਾਰਤੀ ਟੀਮ ਦਾ ਐਲਾਨ
ਨਵੀਂ ਦਿੱਲੀ: ਭਾਰਤ ਨੇ ਅਗਲੇ ਮਹੀਨੇ ਹੋਣ ਵਾਲੇ ਐੱਫ ਆਈ ਐੱਚ ਪੁਰਸ਼ ਹਾਕੀ ਆਲਮੀ ਕੱਪ ਲਈ 20 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਹਰਮਨਪ੍ਰੀਤ ਸਿੰਘ ਟੀਮ ਦਾ ਕਪਤਾਨ ਹੋਵੇਗਾ ਅਤੇ ਮਨਪ੍ਰੀਤ ਸਿੰਘ ਮਿਡਫੀਲਡ ’ਚ ਅਹਿਮ ਭੂਮਿਕਾ ਨਿਭਾਏਗਾ। ਪ੍ਰੋ ਲੀਗ…





























