Posted inWorld
ਸਮੱਸਿਆਵਾਂ ਨਾਲ ਘਿਰੇ ਅਫ਼ਗਾਨਿਸਤਾਨ ‘ਚ ਰੜਕਣ ਲੱਗੀ ਕਮੀ, ਹਰ ਮੋਰਚੇ ‘ਤੇ ਮਿਲਦੀ ਰਹੀ ਮਦਦ
ਕਾਬੁਲ : ਭਾਰਤ ਤੋਂ ਦੂਰੀ ਮਨੁੱਖੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਅਫ਼ਗਾਨਿਸਤਾਨ ਵਿੱਚ ਸੱਤਾ ਵਿੱਚ ਕਾਬਜ਼ ਤਾਲਿਬਾਨ ਲਈ ਨੁਕਸਾਨਦੇਹ ਸਾਬਤ ਹੋ ਰਹੀ ਹੈ। ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਅਫ਼ਗਾਨਿਸਤਾਨ ਵਿੱਚ ਭਾਰਤ ਦੇ ਵਿਕਾਸ ਦੀ ਕਮੀ ਸਾਫ਼ ਨਜ਼ਰ ਆ ਰਹੀ ਹੈ। ਪਿਛਲੇ…