Posted inChandigarh
ਚੰਡੀਗੜ੍ਹ ਸਣੇ ਪੰਜਾਬ ’ਚ ਮੀਂਹ ਨਾਲ ਹੁੰਮਸ ਤੋਂ ਮਿਲੀ ਰਾਹਤ; 3 ਦਿਨਾਂ ਲਈ ਔਰੇਂਜ ਅਲਰਟ ਜਾਰੀ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਸਵੇਰੇ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਸਵੇਰ ਤੋਂ ਚੱਲ ਰਹੀਆਂ ਤੇਜ਼ ਹਵਾਵਾਂ ਤੋਂ ਬਾਅਦ ਸ਼ਹਿਰ ਵਿੱਚ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਮੀਂਹ ਦੇ ਨਾਲ ਹੀ ਚੱਲ ਰਹੀਆਂ ਠੰਢੀਆਂ ਹਵਾਵਾਂ…





























