Posted inNew Delhi
ਦਿੱਲੀ ਸਰਕਾਰ ਨੇ ਸਰਕਾਰੀ ਦਫ਼ਤਰਾਂ ਲਈ ਹਫ਼ਤੇ ‘ਚ 2 ਦਿਨ ਘਰੋਂ ਕੰਮ ਕਰਨ ਦਾ ਕੀਤਾ ਐਲਾਨ
ਨਵੀਂ ਦਿੱਲੀ: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਵੀਰਵਾਰ ਨੂੰ ਕਈ ਵੱਡੇ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਇਸ ਤਹਿਤ ਸਰਕਾਰੀ ਦਫ਼ਤਰਾਂ ਲਈ ਹਫ਼ਤੇ ਵਿੱਚ ਦੋ ਦਿਨ ਘਰੋਂ ਕੰਮ (ਵਰਕ ਫਰਾਮ ਹੋਮ) ਦੀ ਸਹੂਲਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਮੰਤਰੀ…





























