ਹੁਣ ਐਮਐਸਪੀ ਗਰੰਟੀ ਨੂੰ ਲੈ ਕੇ ਨਵਾਂ ਖੇਤੀ ਅੰਦੋਲਨ
ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ(3 Farm Laws) ਰੱਦ ਕਰਨ ਦੇ ਫੈਸਲੇ ਤੋਂ ਬਾਅਦ ਹੁਣ ਕਿਸਾਨ ਐਮਐਸਪੀ ਨੂੰ ਕਾਨੂੰਨੀ ਗਰੰਟੀ ਬਣਾਉਣ ਸੰਘਰਸ਼ ਦੀ ਤਿਆਰੀ ਵਿੱਚ ਜੁਟ ਗਏ ਹਨ। ਇਸ ਕੜੀ ਵਿੱਚ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕਿਸਾਨਾਂ…