ਆਖ਼ਰੀ ਨੱਕੇ ਤੱਕ ਪਾਣੀ ਲਈ ਆਖ਼ਰੀ ਵਾਹ..!

ਆਖ਼ਰੀ ਨੱਕੇ ਤੱਕ ਪਾਣੀ ਲਈ ਆਖ਼ਰੀ ਵਾਹ..!

ਚੰਡੀਗੜ੍ਹ : ਪੰਜਾਬ ਸਰਕਾਰ ਦਾ ਜਲ ਸਰੋਤ ਵਿਭਾਗ ਖੇਤਾਂ ਦੇ ਆਖ਼ਰੀ ਨੱਕੇ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਜੁਟ ਗਿਆ ਹੈ। ਜਲ ਸਰੋਤ ਵਿਭਾਗ ਨੇ ਬਿਨਾਂ ਕਿਸੇ ਰੌਲੇ-ਰੱਪੇ ਤੋਂ ਖ਼ਾਮੋਸ਼ ਕ੍ਰਾਂਤੀ ਵਾਂਗ ਨਵੇਂ ਮਿਸ਼ਨ ਦਾ ਮੁੱਢ ਬੰਨ੍ਹਿਆ ਹੈ। ਕੇਂਦਰੀ ਤੇ ਸੂਬਾਈ ਮਦਦ…
ਪੰਜਾਬ ਸਰਕਾਰ ’ਤੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸਾਜ਼ਿਸ਼ ਰਚਣ ਦੇ ਦੋਸ਼

ਪੰਜਾਬ ਸਰਕਾਰ ’ਤੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸਾਜ਼ਿਸ਼ ਰਚਣ ਦੇ ਦੋਸ਼

ਅੰਮ੍ਰਿਤਸਰ : ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਨੇ ਅੱਜ ਇੱਥੇ ਦੋਸ਼ ਲਾਇਆ ਹੈ ਕਿ ਇੱਕ ਸਾਜ਼ਿਸ਼ ਤਹਿਤ ਅੰਮ੍ਰਿਤਪਾਲ ਖਿਲਾਫ ਲਾਏ ਗਏ ਕੌਮੀ ਸੁਰੱਖਿਆ ਐਕਟ ਦੀ…
ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਐਨਐਸਏ ਤਹਿਤ ਨਜ਼ਰਬੰਦੀ ਵਧਾਉਣ ਦੀ ਨਿਖੇਧੀ

ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਐਨਐਸਏ ਤਹਿਤ ਨਜ਼ਰਬੰਦੀ ਵਧਾਉਣ ਦੀ ਨਿਖੇਧੀ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਵਿੱਚ ਐੱਨਐੱਸਏ ਤਹਿਤ ਇੱਕ ਸਾਲ ਹੋਰ ਵਾਧਾ ਕਰਨ ਉੱਤੇ ਪੰਜਾਬ ਸਰਕਾਰ ਦੀ ਨਿੰਦਾ ਕੀਤੀ ਹੈ। ਜਥੇਦਾਰ ਨੇ ਇਸ ਵਰਤਾਰੇ…
ਕ੍ਰਾਂਤੀਕਾਰੀ ਪ੍ਰੈਸ ਕਲੱਬ ਦੀਆਂ ਗਤੀਵਿਧੀਆਂ ਅਨਿਸ਼ਚਿਤ ਸਮੇਂ ਲਈ ਰੋਕੀਆਂ ਗਈਆਂ

ਕ੍ਰਾਂਤੀਕਾਰੀ ਪ੍ਰੈਸ ਕਲੱਬ ਦੀਆਂ ਗਤੀਵਿਧੀਆਂ ਅਨਿਸ਼ਚਿਤ ਸਮੇਂ ਲਈ ਰੋਕੀਆਂ ਗਈਆਂ

ਕਲੱਬ ਦੇ ਨਾਮ ਦੀ ਗਲਤ ਵਰਤੋਂ 'ਤੇ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਕਲੱਬ ਦੀ ਵਿਸ਼ੇਸ਼ ਮੀਟਿੰਗ ਦੌਰਾਨ ਅਮ੍ਰਿਤਪਾਲ ਸਿੰਘ ਸਫਰੀ ਨੇ ਨਵੇਂ ਰੂਪ 'ਚ ਵਾਪਸੀ ਦਾ ਦਿਤਾ ਸੰਕੇਤ ਜਲੰਧਰ (ਮਨੀਸ਼ ਰੇਹਾਨ) ਮਿਤੀ 19 ਅਪ੍ਰੈਲ 2025 ਨੂੰ ਕ੍ਰਾਂਤੀਕਾਰੀ ਪ੍ਰੈਸ ਕਲੱਬ ਦੀ ਇਕ…
ਇਮਾਰਤ ਡਿੱਗਣ ਕਾਰਨ ਚਾਰ ਦੀ ਮੌਤ, ਬਚਾਅ ਕਾਰਜ ਜਾਰੀ

ਇਮਾਰਤ ਡਿੱਗਣ ਕਾਰਨ ਚਾਰ ਦੀ ਮੌਤ, ਬਚਾਅ ਕਾਰਜ ਜਾਰੀ

ਨਵੀਂ ਦਿੱਲੀ : ਦਿੱਲੀ ਦੇ ਮੁਸਤਫਾਬਾਦ ਖੇਤਰ ਵਿਚ ਸ਼ਨਿੱਚਰਵਾਰ ਤੜਕਸਾਰ ਇਕ ਚਾਰ ਮੰਜ਼ਿਲਾ ਇਮਾਰਤ ਡਿੱਗਣ ਤੋਂ ਬਾਅਦ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 14 ਲੋਕਾਂ ਨੂੰ ਬਚਾਇਆ ਗਿਆ ਹੈ। ਇਸ ਸਬੰਧੀ ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਲਗਭਗ…
ਦਿਨ ਵੇਲੇ ਧੁੱਪ, ਸ਼ਾਮ ਨੂੰ ਤੇਜ਼ ਹਵਾਵਾਂ ਨੇ ਅਚਾਨਕ ਬਦਲਿਆ ਮੌਸਮ, ਮੀਂਹ ਨੇ ਦਿੱਲੀ ਵਾਲਿਆਂ ਨੂੰ ਦਿੱਤੀ ਰਾਹਤ

ਦਿਨ ਵੇਲੇ ਧੁੱਪ, ਸ਼ਾਮ ਨੂੰ ਤੇਜ਼ ਹਵਾਵਾਂ ਨੇ ਅਚਾਨਕ ਬਦਲਿਆ ਮੌਸਮ, ਮੀਂਹ ਨੇ ਦਿੱਲੀ ਵਾਲਿਆਂ ਨੂੰ ਦਿੱਤੀ ਰਾਹਤ

ਦੇਸ਼ ਦੀ ਰਾਜਧਾਨੀ ਵਿੱਚ ਇਸ ਸਮੇਂ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਦਿੱਲੀ ਵਾਲਿਆਂ ਨੂੰ ਤੇਜ਼ ਅਤੇ ਤੇਜ਼ ਧੁੱਪ ਤੋਂ ਰਾਹਤ ਮਿਲੀ ਹੈ। ਪਿਛਲੇ ਦੋ-ਤਿੰਨ ਦਿਨਾਂ ਤੋਂ ਦਿੱਲੀ-ਐਨਸੀਆਰ ਵਿੱਚ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਜਿਸ ਕਾਰਨ ਲੋਕ…
ਪੰਜਾਬ ‘ਚ ਤੂਫ਼ਾਨ ਨੇ ਮਚਾਈ ਤਬਾਹੀ !, ਕਈ ਇਲਾਕਿਆਂ ‘ਚ ਪਿਆ ਭਾਰੀ ਮੀਂਹ, ਆਉਣ ਵਾਲੇ ਦੋ ਦਿਨਾਂ ਲਈ ਵੱਡੀ ਚੇਤਾਵਨੀ

ਪੰਜਾਬ ‘ਚ ਤੂਫ਼ਾਨ ਨੇ ਮਚਾਈ ਤਬਾਹੀ !, ਕਈ ਇਲਾਕਿਆਂ ‘ਚ ਪਿਆ ਭਾਰੀ ਮੀਂਹ, ਆਉਣ ਵਾਲੇ ਦੋ ਦਿਨਾਂ ਲਈ ਵੱਡੀ ਚੇਤਾਵਨੀ

ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਾਲੇ ਰਾਹਤ ਦੀ ਖ਼ਬਰ ਆ ਰਹੀ ਹੈ। ਦਰਅਸਲ, ਰਾਜ ਦੇ ਕਈ ਇਲਾਕਿਆਂ ਵਿੱਚ ਮੌਸਮ ਦਾ ਮਿਜਾਜ ਬਦਲ ਗਿਆ ਹੈ। ਸੰਗਰੂਰ ਵਿੱਚ ਤੇਜ਼ ਹਵਾਵਾਂ ਅਤੇ ਭਾਰੀ ਤੂਫ਼ਾਨ ਤੋਂ ਬਾਅਦ ਭਾਰੀ ਮੀਂਹ ਪਿਆ ਹੈ। ਭਿਆਨਕ ਤੂਫ਼ਾਨ ਅਤੇ…
ਪ੍ਰਧਾਨ ਮੰਤਰੀ ਮੋਦੀ ਵੱਲੋਂ ਗੁਰੂ ਤੇਗ ਬਹਾਦਰ ਨੂੰ ਨਮਨ

ਪ੍ਰਧਾਨ ਮੰਤਰੀ ਮੋਦੀ ਵੱਲੋਂ ਗੁਰੂ ਤੇਗ ਬਹਾਦਰ ਨੂੰ ਨਮਨ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਸਿੱਖਾਂ ਦੇ ਨੌਵੇਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਮੋਦੀ ਨੇ ਐੱਕਸ…
ਕੈਨੇਡਾ: ਭਾਰਤੀ ਵਿਦਿਆਰਥਣ ਦੀ ਗੋਲੀ ਲੱਗਣ ਕਾਰਨ ਮੌਤ

ਕੈਨੇਡਾ: ਭਾਰਤੀ ਵਿਦਿਆਰਥਣ ਦੀ ਗੋਲੀ ਲੱਗਣ ਕਾਰਨ ਮੌਤ

ਵਿਨੀਪੈੱਗ : ਕੈਨੇਡਾ ਵਿਚ ਇਕ 21 ਸਾਲਾ ਭਾਰਤੀ ਵਿਦਿਆਰਥਣ ਦੀ ਮੌਤ ਹੋ ਗਈ, ਜਦੋਂ ਉਹ ਕੰਮ ‘ਤੇ ਜਾਣ ਵੇਲੇ ਬੱਸ ਸਟੈਂਡ ’ਤੇ ਉਡੀਕ ਕਰ ਰਹੀ ਸੀ। ਜਾਣਕਾਰੀ ਅਨੁਸਾਰ ਇਕ ਕਾਰ ਸਵਾਰ ਵੱਲੋਂ ਗੋਲੀਆਂ ਚਲਾਈਆਂ ਗਈਆਂ ਜੋ ਕਿ ਹਰਸਿਮਰਤ ਨੂੰ ਲੱਗੀ। ਹਰਸਿਮਰਤ…
ਫਗਵਾੜਾ-ਹੁਸ਼ਿਆਰਪੁਰ: ਸੜਕ ਹਾਦਸੇ ’ਚ ਪਰਿਵਾਰ ਦੇ ਤਿੰਨ ਜੀਅ ਹਲਾਕ

ਫਗਵਾੜਾ-ਹੁਸ਼ਿਆਰਪੁਰ: ਸੜਕ ਹਾਦਸੇ ’ਚ ਪਰਿਵਾਰ ਦੇ ਤਿੰਨ ਜੀਅ ਹਲਾਕ

ਫਗਵਾੜਾ : ਫਗਵਾੜਾ-ਹੁਸ਼ਿਆਰਪੁਰ ਸੜਕ ’ਤੇ ਅੱਜ ਵਾਪਰੇ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਤਿੰਨ ਜਣਿਆਂ ਦੀ ਮੌਤ ਹੋ ਗਈ ਜਿਨ੍ਹਾਂ ਵਿਚ ਇਕ ਬੱਚੀ ਤੇ ਔਰਤ ਵੀ ਸ਼ਾਮਲ ਹਨ। ਇਹ ਹਾਦਸਾ ਟਰੱਕ ਤੇ ਕਾਰ ਦਰਮਿਆਨ ਅੱਜ ਸਵੇਰ ਸਾਢੇ ਨੌਂ ਵਜੇ ਹੋਇਆ ਜਿਸ…
JEE (Main) ਦੇ ਨਤੀਜਿਆਂ ਦਾ ਐਲਾਨ, 24 ਉਮੀਦਵਾਰਾਂ ਨੇ ਪੂਰੇ 100 ਅੰਕ ਪ੍ਰਾਪਤ ਕੀਤੇ

JEE (Main) ਦੇ ਨਤੀਜਿਆਂ ਦਾ ਐਲਾਨ, 24 ਉਮੀਦਵਾਰਾਂ ਨੇ ਪੂਰੇ 100 ਅੰਕ ਪ੍ਰਾਪਤ ਕੀਤੇ

ਨਵੀਂ ਦਿੱਲੀ : ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ ਐਲਾਨੇ ਗਏ JEE (ਮੇਨ) ਪ੍ਰੀਖਿਆ ਦੇ ਨਤੀਜਿਆਂ ਵਿੱਚ ਚੌਵੀ ਉਮੀਦਵਾਰਾਂ ਨੇ ਸੰਪੂਰਨ 100 ਅੰਕ ਪ੍ਰਾਪਤ ਕੀਤੇ। ਰਾਜਸਥਾਨ ਵਿਚ ਸੰਪੂਰਨ ਅੰਕ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਦੀ ਗਿਣਤੀ ਸਭ ਤੋਂ ਵੱਧ ਹੈ। ਇਕ ਵਿਦਿਆਰਥਣ ਸਭ…
ਵਿਦਿਆਰਥੀਆਂ ਨੂੰ ਪਿਲਾਈ ਸ਼ਰਾਬ, ਵੀਡੀਓ ਵਾਇਰਲ ਹੋਣ ਤੋਂ ਬਾਅਦ ਅਧਿਆਪਕ ਮੁਅੱਤਲ

ਵਿਦਿਆਰਥੀਆਂ ਨੂੰ ਪਿਲਾਈ ਸ਼ਰਾਬ, ਵੀਡੀਓ ਵਾਇਰਲ ਹੋਣ ਤੋਂ ਬਾਅਦ ਅਧਿਆਪਕ ਮੁਅੱਤਲ

ਕਟਨੀ : ਮੱਧ ਪ੍ਰਦੇਸ਼ ਦੇ ਕਟਨੀ ਜ਼ਿਲ੍ਹੇ ਵਿਚ ਇਕ ਸਰਕਾਰੀ ਸਕੂਲ ਦੇ ਅਧਿਆਪਕ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਸ਼ਰਾਬ ਪਿਲਾਉਣ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਹੈ। ਇੱਕ ਅਧਿਕਾਰੀ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਬੀਤੇ…
ਸੁਕਮਾ ਵਿੱਚ 33 ਨਕਸਲੀਆਂ ਵੱਲੋਂ ਆਤਮਸਮਰਪਣ

ਸੁਕਮਾ ਵਿੱਚ 33 ਨਕਸਲੀਆਂ ਵੱਲੋਂ ਆਤਮਸਮਰਪਣ

ਸੁਕਮਾ : ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿੱਚ ਅੱਜ 33 ਨਕਸਲੀਆਂ ਜਿਨ੍ਹਾਂ ਵਿਚੋਂ 17 ਦੇ ਸਿਰ ’ਤੇ 49 ਲੱਖ ਰੁਪਏ ਦਾ ਇਨਾਮ ਹੈ, ਨੇ ਸੁਰੱਖਿਆ ਬਲਾਂ ਸਾਹਮਣੇ ਆਤਮਸਮਰਪਣ ਕਰ ਦਿੱਤਾ। ਪੁਲੀਸ ਨੇ ਦੱਸਿਆ ਕਿ ਨੌਂ ਔਰਤਾਂ ਸਣੇ 22 ਨਕਸਲੀਆਂ ਨੇ ਪੁਲੀਸ ਤੇ…
ਭਾਜਪਾ ਆਗੂ ਦਿਲੀਪ ਘੋਸ਼ ਨੇ 60 ਸਾਲ ਦੀ ਉਮਰ ’ਚ ਕਰਵਾਇਆ ਵਿਆਹ

ਭਾਜਪਾ ਆਗੂ ਦਿਲੀਪ ਘੋਸ਼ ਨੇ 60 ਸਾਲ ਦੀ ਉਮਰ ’ਚ ਕਰਵਾਇਆ ਵਿਆਹ

ਕੋਲਕਾਤਾ : ਪੱਛਮੀ ਬੰਗਾਲ ਭਾਜਪਾ ਦੇ ਸਾਬਕਾ ਪ੍ਰਧਾਨ ਦਿਲੀਪ ਘੋਸ਼ ਅੱਜ ਇੱਕ ਨਿੱਜੀ ਸਮਾਗਮ ਦੌਰਾਨ ਪਾਰਟੀ ਆਗੂ ਰਿੰਕੂ ਮਜੂਮਦਾਰ ਨਾਲ ਵਿਆਹ ਦੇ ਬੰਧਨ ’ਚ ਬੱਝ ਗਏ ਹਨ। ਘੋਸ਼ ਤੇ ਉਨ੍ਹਾਂ ਦੀ ਪਤਨੀ ਰਵਾਇਤੀ ਬੰਗਾਲੀ ਪਹਿਰਾਵੇ ਵਿੱਚ ਵਿਆਹ ਦੀਆਂ ਰਸਮਾਂ ਪੂਰੀ ਕਰਨ…
ਭਾਰਤੀ ਇਲੈਕਟ੍ਰਾਨਿਕ ਉਤਪਾਦਾਂ ਨੂੰ ਆਲਮੀ ਪੱਧਰ ’ਤੇ ਮਾਨਤਾ ਮਿਲੀ: ਵੈਸ਼ਨਵ

ਭਾਰਤੀ ਇਲੈਕਟ੍ਰਾਨਿਕ ਉਤਪਾਦਾਂ ਨੂੰ ਆਲਮੀ ਪੱਧਰ ’ਤੇ ਮਾਨਤਾ ਮਿਲੀ: ਵੈਸ਼ਨਵ

ਮਾਨੇਸਰ : ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਅੱਜ ਕਿਹਾ ਕਿ ਵਧੀਆ ਨੀਤੀਆਂ ਤੇ ਉਤਸ਼ਾਹਿਤ ਕੀਤੇ ਜਾਣ ਸਦਕਾ ਪਿਛਲੇ ਦਹਾਕੇ ’ਚ ਭਾਰਤ ਦੇ ਇਲੈੱਕਟ੍ਰਾਨਿਕਸ ਉਤਪਾਦਨ ਤੇ ਬਰਾਮਦ ’ਚ ਕਈ ਗੁਣਾ ਵਾਧਾ ਹੋਇਆ ਹੈ ਤੇ ਭਾਰਤੀ ਉਤਪਾਦਾਂ ਦੀ ਭਰੋਸੇਯੋਗਤਾ ਤੇ ਆਈਪੀ ਅਧਿਕਾਰਾਂ ਨੂੰ…
ਕੇਂਦਰ ਸਰਕਾਰ ਵੱਲੋਂ Bureaucracy ਵਿਚ ਵੱਡਾ ਫੇਰਬਦਲ

ਕੇਂਦਰ ਸਰਕਾਰ ਵੱਲੋਂ Bureaucracy ਵਿਚ ਵੱਡਾ ਫੇਰਬਦਲ

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ Bureaucracy ਵਿਚ ਸੀਨੀਅਰ ਪੱਧਰ ’ਤੇ ਵੱਡਾ ਫੇਰਬਦਲ ਕੀਤਾ ਹੈ। ਬਿਹਾਰ ਕੇਡਰ ਦੇ ਸੀਨੀਅਰ ਆਈਏਐੱਸ ਅਧਿਕਾਰੀ ਕੇਸ਼ਵ ਕੁਮਾਰ ਪਾਠਕ ਨੂੰ ਕੈਬਨਿਟ ਸਕੱਤਰੇਤ ਵਿਚ ਵਧੀਕ ਸਕੱਤਤਰ ਨਿਯੁਕਤ ਕੀਤਾ ਗਿਆ ਹੈ। ਪਾਠਕ, ਜੋ 1990 ਬੈਚ…
ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ ਫ਼ੈਸਲੇ ’ਤੇ ਨਾਰਾਜ਼ਗੀ ਜਤਾਈ

ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ ਫ਼ੈਸਲੇ ’ਤੇ ਨਾਰਾਜ਼ਗੀ ਜਤਾਈ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ ਉਸ ਹੁਕਮ ’ਤੇ ਨਾਰਾਜ਼ਗੀ ਜਤਾਈ ਹੈ ਜਿਸ ’ਚ ਕਿਹਾ ਗਿਆ ਸੀ ਕਿ ਮੁਲਜ਼ਮ ਦੀ ਸਜ਼ਾ ਮੁਅੱਤਲ ਕਰਨ ਦੀ ਅਰਜ਼ੀ ਉਦੋਂ ਹੀ ਮਨਜ਼ੂਰ ਕੀਤੀ ਜਾ ਸਕਦੀ ਹੈ, ਜਦੋਂ ਉਹ ਆਪਣੀ ਅੱਧੀ…
ਕੈਨੇਡਾ-ਫੈਡਰਲ ਚੋਣਾਂ ਲਈ ਦੇਸ਼ ਭਰ ਵਿਚ ਐਡਵਾਂਸ ਪੋਲਿੰਗ ਸ਼ੁਰੂ

ਕੈਨੇਡਾ-ਫੈਡਰਲ ਚੋਣਾਂ ਲਈ ਦੇਸ਼ ਭਰ ਵਿਚ ਐਡਵਾਂਸ ਪੋਲਿੰਗ ਸ਼ੁਰੂ

ਵਿਨੀਪੈਗ : ਕੈਨੇਡਾ ਵਿਚ ਸੰਘੀ ਚੋਣਾਂ 28 ਅਪਰੈਲ ਨੂੰ ਹਨ, ਪਰ ਜਿਹੜੇ ਲੋਕ 28 ਤੋਂ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ ਸ਼ੁੱਕਰਵਾਰ ਨੂੰ ਐਡਵਾਂਸ ਪੋਲਿੰਗ ਸ਼ੁਰੂ ਹੋ ਗਈ ਹੈ। ਇਸ ਤਹਿਤ ਰਜਿਸਟਰਡ ਵੋਟਰ 18 ਅਪਰੈਲ ਤੋਂ 21 ਅਪਰੈਲ ਤੱਕ ਆਪਣੇ…
ਸ਼ਾਨਨ ਪਾਵਰ ਪ੍ਰਾਜੈਕਟ ’ਤੇ ਹਿਮਾਚਲ ਦਾ ਕੋਈ ਹੱਕ ਨਹੀਂ: ਈਟੀਓ

ਸ਼ਾਨਨ ਪਾਵਰ ਪ੍ਰਾਜੈਕਟ ’ਤੇ ਹਿਮਾਚਲ ਦਾ ਕੋਈ ਹੱਕ ਨਹੀਂ: ਈਟੀਓ

ਚੰਡੀਗੜ੍ਹ : ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਿਮਾਚਲ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਤੇ ਸਹਿਕਾਰਤਾ ਮੰਤਰੀ ਮੁਕੇਸ਼ ਅਗਨੀਹੋਤਰੀ ਵੱਲੋਂ ਸ਼ਾਨਨ ਪਾਵਰ ਪ੍ਰਾਜੈਕਟ ਸਬੰਧੀ ਦਿੱਤੇ ਬਿਆਨ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ,‘ਸ਼ਾਨਨ ਪਾਵਰ ਪ੍ਰਾਜੈਕਟ ਪੰਜਾਬ ਦੀ ਮਲਕੀਅਤ…
ਫਾਰਚੂਨਰ ਪਲਟਣ ਕਾਰਨ ਮਸੇਰੇ ਭਰਾਵਾਂ ਦੀ ਮੌਤ; ਦੋ ਜ਼ਖ਼ਮੀ

ਫਾਰਚੂਨਰ ਪਲਟਣ ਕਾਰਨ ਮਸੇਰੇ ਭਰਾਵਾਂ ਦੀ ਮੌਤ; ਦੋ ਜ਼ਖ਼ਮੀ

ਮਾਨਸਾ : ਇੱਥੋਂ ਨੇੜਲੇ ਪਿੰਡ ਚੁਕੇਰੀਆਂ ਦੇ ਪੁਰਾਣੇ ਡੇਰੇ ਕੋਲ ਬੀਤੀ ਰਾਤ ਕੁੱਤੇ ਅੱਗੇ ਆਉਣ ਕਾਰਨ ਫਾਰਚੂਨਰ ਪਲਟ ਗਈ ਜਿਸ ਕਾਰਨ ਅਮਰੀਕੀ ਨਾਗਰਿਕ ਤੇ ਉਸ ਦੇ ਮਾਸੀ ਦੇ ਮੁੰਡੇ ਦੀ ਮੌਤ ਹੋ ਗਈ। ਇਸ ਘਟਨਾ ਵਿੱਚ ਉਨ੍ਹਾਂ ਦੇ ਦੋ ਦੋਸਤ ਵੀ…
ਅੰਮ੍ਰਿਤਪਾਲ ਸਿੰਘ ਨੂੰ ਇੱਕ ਸਾਲ ਹੋਰ ਰਹਿਣਾ ਪਵੇਗਾ ਡਿਬਰੂਗੜ੍ਹ ਜੇਲ੍ਹ, ਪੰਜਾਬ ਸਰਕਾਰ ਨੇ NSA ਤਹਿਤ ਹਿਰਾਸਤ ਵਧਾਈ

ਅੰਮ੍ਰਿਤਪਾਲ ਸਿੰਘ ਨੂੰ ਇੱਕ ਸਾਲ ਹੋਰ ਰਹਿਣਾ ਪਵੇਗਾ ਡਿਬਰੂਗੜ੍ਹ ਜੇਲ੍ਹ, ਪੰਜਾਬ ਸਰਕਾਰ ਨੇ NSA ਤਹਿਤ ਹਿਰਾਸਤ ਵਧਾਈ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਗਰਮ ਖ਼ਿਆਲੀ ਕਾਰਕੁਨ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ (NSA) ਅਧੀਨ ਹਿਰਾਸਤ ਵਿੱਚ ਇੱਕ ਸਾਲ ਦਾ ਵਾਧਾ ਕਰ ਦਿੱਤਾ ਹੈ। ਇਹ ਘਟਨਾਕ੍ਰਮ ਹੈਰਾਨੀਜਨਕ ਹੈ ਕਿਉਂਕਿ…
‘ਜਾਟ’ ਫਿਲਮ ਤੋਂ ਵਿਵਾਦਤ ਸੀਨ ਹਟਾਇਆ ਗਿਆ: ਜਲੰਧਰ ’ਚ FIR ਦਰਜ ਹੋਣ ਪਿੱਛੋਂ ਆਇਆ ਫ਼ੈਸਲਾ

‘ਜਾਟ’ ਫਿਲਮ ਤੋਂ ਵਿਵਾਦਤ ਸੀਨ ਹਟਾਇਆ ਗਿਆ: ਜਲੰਧਰ ’ਚ FIR ਦਰਜ ਹੋਣ ਪਿੱਛੋਂ ਆਇਆ ਫ਼ੈਸਲਾ

ਜਲੰਧਰ : ਸ਼ੁੱਕਰਵਾਰ ਨੂੰ ਫਿਲਮ ‘ਜਾਟ’ ਤੋਂ ਚਰਚ ਦਾ ਵਿਵਾਦਪੂਰਨ ਦ੍ਰਿਸ਼ ਹਟਾ ਦਿੱਤਾ ਗਿਆ। ਮੀਡੀਆ ਰਿਪੋਰਟਾਂ ਅਨੁਸਾਰ ਇਹ ਫ਼ੈਸਲਾ ਜਲੰਧਰ ਵਿੱਚ ਐਫਆਈਆਰ ਦਰਜ ਹੋਣ ਤੋਂ ਬਾਅਦ ਲਿਆ ਗਿਆ ਹੈ। ਇੱਕ ਦਿਨ ਪਹਿਲਾਂ, ਈਸਾਈ ਭਾਈਚਾਰੇ ਦੇ ਅਲਟੀਮੇਟਮ ਤੋਂ ਬਾਅਦ ਬਾਲੀਵੁੱਡ ਅਦਾਕਾਰ…
ਕੇਜਰੀਵਾਲ ਦੀ ਧੀ ਹਰਸ਼ਿਤਾ ਤੇ ਸੰਭਵ ਜੈਨ ਵਿਆਹ ਦੇ ਬੰਧਨ ’ਚ ਬੱਝੇ

ਕੇਜਰੀਵਾਲ ਦੀ ਧੀ ਹਰਸ਼ਿਤਾ ਤੇ ਸੰਭਵ ਜੈਨ ਵਿਆਹ ਦੇ ਬੰਧਨ ’ਚ ਬੱਝੇ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਧੀ ਹਰਸ਼ਿਤਾ ਅੱਜ ਆਪਣੇ ਕਾਲਜ ਸਮੇਂ ਦੇ ਦੋਸਤ ਸੰਭਵ ਜੈਨ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਈ। ਹਰਸ਼ਿਤਾ ਕੇਜਰੀਵਾਲ ਤੇ ਸੰਭਵ ਜੈਨ ਆਈਆਈਟੀ ਦਿੱਲੀ ’ਚ ਪੜ੍ਹਦੇ ਸਨ, ਜਿੱਥੇ ਦੋਵੇਂ ਦੀ…
MP Amritpal Singh ਨੂੰ ਲੈਣ ਲਈ ਡਿਬਰੂਗੜ੍ਹ ਰਵਾਨਾ ਹੋਈ ਪੰਜਾਬ ਪੁਲਸ

MP Amritpal Singh ਨੂੰ ਲੈਣ ਲਈ ਡਿਬਰੂਗੜ੍ਹ ਰਵਾਨਾ ਹੋਈ ਪੰਜਾਬ ਪੁਲਸ

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਅੰਮ੍ਰਿਤਸਰ ਦਿਹਾਤੀ ਪੁਲਸ ਅਸਾਮ ਨੂੰ ਰਵਾਨਾ ਹੋ ਗਈ ਹੈ। ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਤੋਂ ਬਾਅਦ ਜਲਦੀ ਹੀ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।  ਦੱਸ ਦਈਏ ਕਿ…
ਯਮਨ ਦੀ ਤੇਲ ਬੰਦਰਗਾਹ ’ਤੇ ਅਮਰੀਕਾ ਦਾ ਹਵਾਈ ਹਮਲਾ; 20 ਲੋਕਾਂ ਦੀ ਮੌਤ

ਯਮਨ ਦੀ ਤੇਲ ਬੰਦਰਗਾਹ ’ਤੇ ਅਮਰੀਕਾ ਦਾ ਹਵਾਈ ਹਮਲਾ; 20 ਲੋਕਾਂ ਦੀ ਮੌਤ

ਦੁਬਈ : ਯਮਨ ਵਿਚ ਹੂਤੀ ਬਾਗ਼ੀਆਂ ਦੇ ਕਬਜ਼ੇ ਵਾਲੀ ਰਾਸ ਈਸਾ ਤੇਲ ਬੰਦਰਗਾਹ ਉੱਤੇ ਅਮਰੀਕਾ ਵੱਲੋਂ ਕੀਤੇ ਹਵਾਈ ਹਮਲਿਆਂ ਵਿਚ 20 ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ 50 ਹੋਰ ਜ਼ਖ਼ਮੀ ਦੱਸੇ ਜਾਂਦੇ ਹਨ। ਹੂਤੀ ਬਾਗ਼ੀਆਂ ਨੇ ਸ਼ੁੱਕਰਵਾਰ ਨੂੰ ਇਹ…
ਨੀਰਜ ਚੋਪੜਾ ਨੇ ਪੋਟ ਇਨਵੀਟੇਸ਼ਨਲ ਟਰੈਕ ਚੈਂਪੀਅਨਸ਼ਿਪ ਜਿੱਤੀ

ਨੀਰਜ ਚੋਪੜਾ ਨੇ ਪੋਟ ਇਨਵੀਟੇਸ਼ਨਲ ਟਰੈਕ ਚੈਂਪੀਅਨਸ਼ਿਪ ਜਿੱਤੀ

ਨਵੀਂ ਦਿੱਲੀ : ਭਾਰਤ ਦੇ ਦੋ ਵਾਰ ਦੇ ਓਲੰਪਿਕ ਤਗ਼ਮਾ ਜੇਤੂ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਦੱਖਣੀ ਅਫ਼ਰੀਕਾ ਦੇ ਪੋਟਚੈਫਸਟਸਰੂਮ ਵਿੱਚ ਪੋਟ ਇਨਵੀਟੇਸ਼ਨਲ ਟਰੈਕ ਚੈਂਪੀਅਨਸ਼ਿਪ ਜਿੱਤ ਕੇ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਚੋਪੜਾ ਨੇ ਵਰਲਡ ਅਥਲੈਟਿਕਸ ਕੌਂਟੀਨੈਂਟਲ ਟੂਰ ਚੈਲੈਂਜਰ…
ਦੇਸ਼ ’ਚੋਂ ਨਕਸਲਵਾਦ ਖ਼ਤਮ ਕਰਨ ’ਚ ਸੀਆਰਪੀਐੱਫ ਦੀ ਅਹਿਮ ਭੂਮਿਕਾ: ਸ਼ਾਹ

ਦੇਸ਼ ’ਚੋਂ ਨਕਸਲਵਾਦ ਖ਼ਤਮ ਕਰਨ ’ਚ ਸੀਆਰਪੀਐੱਫ ਦੀ ਅਹਿਮ ਭੂਮਿਕਾ: ਸ਼ਾਹ

ਨੀਮਚ (ਮੱਧ ਪ੍ਰਦੇਸ਼) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਭਾਰਤ ਵਿੱਚ ਸਿਰਫ਼ ਚਾਰ ਜ਼ਿਲ੍ਹਿਆਂ ਤੱਕ ਸੀਮਤ ਨਕਸਲਵਾਦ ਨੂੰ ਅਗਲੇ ਵਰ੍ਹੇ 31 ਮਾਰਚ ਤੱਕ ਖ਼ਤਮ ਕਰ ਦਿੱਤਾ ਜਾਵੇਗਾ ਤੇ ਸੀਆਰਪੀਐੱਫ ਇਸ ਮਿਸ਼ਨ ਦੀ ਰੀੜ੍ਹ ਦੀ ਹੱਡੀ ਹੈ। ਉਹ…
ਸੁਪਰੀਮ ਕੋਰਟ ਨੇ ਬਰਖ਼ਾਸਤ ਅਧਿਆਪਕਾਂ ਦਾ ਸੇਵਾਕਾਲ ਵਧਾਇਆ

ਸੁਪਰੀਮ ਕੋਰਟ ਨੇ ਬਰਖ਼ਾਸਤ ਅਧਿਆਪਕਾਂ ਦਾ ਸੇਵਾਕਾਲ ਵਧਾਇਆ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਨੂੰ ਵੱਡੀ ਰਾਹਤ ਦਿੰਦਿਆਂ ਬੀਤੇ ਦਿਨੀਂ ਬਰਖਾਸਤ ਕੀਤੇ ਅਧਿਆਪਕਾਂ ਦਾ ਸੇਵਾਕਾਲ 31 ਦਸੰਬਰ 2025 ਤੱਕ ਵਧਾ ਦਿੱਤਾ ਹੈ। ਚੀਫ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੈ ਕੁਮਾਰ ਦੇ ਬੈਂਚ ਨੇ ਸੂਬਾ ਸਰਕਾਰ ਵੱਲੋਂ…
ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਵੀਜ਼ੇ ਸਬੰਧੀ ਸਮੱਸਿਆਵਾਂ

ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਵੀਜ਼ੇ ਸਬੰਧੀ ਸਮੱਸਿਆਵਾਂ

ਨਵੀਂ ਦਿੱਲੀ : ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਅਮਰੀਕਾ ਵਿਚ ਭਾਰਤੀ ਅਧਿਕਾਰੀ ਵਿਦਿਆਰਥੀ ਦੇ ਵੀਜ਼ਾ ਰੱਦ ਕਰਨ ਅਤੇ ਵੀਜ਼ਿਆਂ ਦੀ ਮਿਆਦ ਵਧਾਉਣ ਨਾਲ ਸਬੰਧਤ ਮੁੱਦਿਆਂ ਵਿਚ ਸਹਾਇਤਾ ਕਰਨ ਲਈ ਭਾਰਤੀ ਵਿਦਿਆਰਥੀਆਂ ਦੇ ਸੰਪਰਕ ਵਿਚ ਹਨ। ਇਹ ਜਾਣਕਾਰੀ ਭਾਰਤੀ ਵਿਦੇਸ਼ ਵਿਭਾਗ…
ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ

ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ

ਜੰਮੂ : ਜੰਮੂ-ਕਸ਼ਮੀਰ ਸਰਕਾਰ ਨੇ ਭਾਰਤੀ ਮੌਸਮ ਵਿਭਾਗ ਵਲੋਂ ਗਰਮੀ ਦੀ ਲਹਿਰ ਦੇ ਅਲਰਟ ਦੇ ਮੱਦੇਨਜ਼ਰ ਦੁਕਾਨਾਂ, ਵਪਾਰਕ ਅਦਾਰਿਆਂ, ਫੈਕਟਰੀਆਂ, ਇੱਟਾਂ ਦੇ ਭੱਠਿਆਂ ਅਤੇ ਹੋਰ ਕਾਰਜ ਸਥਾਨਾਂ ’ਤੇ ਗਰਮੀ ਨਾਲ ਨਜਿੱਠਣ ਲਈ ਉਪਾਵਾਂ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇੱਕ…