Posted inChandigarh
CM Bhagwant Mann ਵੱਲੋਂ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਸੋਨ ਤਗ਼ਮਾ ਜਿੱਤਣ ’ਤੇ ਵਧਾਈ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਏਸ਼ਿਆਈ ਖੇਡਾਂ-2026 ਵਿੱਚ ਸੋਨ ਤਗ਼ਮਾ ਜਿੱਤਣ ਵਾਲੀ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਦਾ ਮਾਣ ਵਧਾਇਆ ਹੈ ਅਤੇ ਉਨ੍ਹਾਂ ਦੀ ਇਸ…





























