Posted inChandigarh
6 ਮਹੀਨਿਆਂ ਤੋਂ ਫਰਾਰ ਵਿਧਾਇਕ ਪਠਾਣਮਾਜਰਾ ਗ੍ਰਿਫ਼ਤਾਰ!
ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਭੂਚਾਲ ਆ ਗਿਆ ਜਦੋਂ ਪਿਛਲੇ ਛੇ ਮਹੀਨਿਆਂ ਤੋਂ ਪੁਲੀਸ ਨੂੰ ਚਕਮਾ ਦੇ ਰਹੇ ਜ਼ਬਰ-ਜਨਾਹ ਦੇ ਮੁਲਜ਼ਮ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਆਖਰਕਾਰ ਪਟਿਆਲਾ ਪੁਲੀਸ ਨੇ ਦਬੋਚ ਲਿਆ। ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਗਏ ਪਠਾਣਮਾਜਰਾ…



























