Posted inChandigarh
Satluj movie OTT ZEE5: ‘ਸਤਲੁਜ’ ਦੀ OTT ਪਲੇਟਫਾਰਮ ’ਤੇ ਬਹਾਲੀ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ
ਚੰਡੀਗੜ੍ਹ : ਮਨੁੱਖੀ ਅਧਿਕਾਰ ਕਾਰਕੁਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫਿਲਮ ‘ਸਤਲੁਜ’ (ਜਿਸ ਦਾ ਪਹਿਲਾ ਨਾਂ ‘ਪੰਜਾਬ 95’ ਸੀ) ਨੂੰ ਓ.ਟੀ.ਟੀ. ਪਲੇਟਫਾਰਮ ZEE5 ਤੋਂ ਹਟਾਏ ਜਾਣ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਬੂਹੇ ’ਤੇ ਪਹੁੰਚ ਗਿਆ…




























