3553 ਏਕੜ ਜ਼ਮੀਨ ਐਕੁਆਇਰ ਕਰਨ ਲਈ ਨੋਟੀਫਿਕੇਸ਼ਨ

3553 ਏਕੜ ਜ਼ਮੀਨ ਐਕੁਆਇਰ ਕਰਨ ਲਈ ਨੋਟੀਫਿਕੇਸ਼ਨ

ਐੱਸ ਏ ਐੱਸ ਨਗਰ (ਮੁਹਾਲੀ): ਮੁਹਾਲੀ ਵਿੱਚ ਏਅਰੋਟ੍ਰੋਪੋਲਿਸ ਖੇਤਰ ਦੇ ਵਿਸਥਾਰ ਲਈ ਅੱਠ ਪਿੰਡਾਂ ਦੀ 3553 ਏਕੜ ਜ਼ਮੀਨ ਹਾਸਲ ਕਰਨ ਲਈ ਗਮਾਡਾ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਮਕਾਨ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਦੇ ਦਸਤਖ਼ਤਾਂ…
Stocks ਘਰੇਲੂ ਸ਼ੇਅਰ ਬਾਜ਼ਾਰ ਸਕਾਰਾਤਮਕ ਸ਼ੁਰੂਆਤ ਤੋਂ ਬਾਅਦ ਡਿੱਗਿਆ

Stocks ਘਰੇਲੂ ਸ਼ੇਅਰ ਬਾਜ਼ਾਰ ਸਕਾਰਾਤਮਕ ਸ਼ੁਰੂਆਤ ਤੋਂ ਬਾਅਦ ਡਿੱਗਿਆ

ਮੁੰਬਈ: ਘਰੇਲੂ ਸਟਾਕ ਮਾਰਕੀਟ ਸੈਂਸੈਕਸ ਅਤੇ ਨਿਫਟੀ ਨੇ ਵੀਰਵਾਰ ਨੂੰ ਸਕਾਰਾਤਮਕ ਸ਼ੁਰੂਆਤ ਕੀਤੀ ਪਰ ਜਲਦੀ ਹੀ ਆਪਣੇ ਸ਼ੁਰੂਆਤੀ ਲਾਭ ਗੁਆ ਦਿੱਤੇ ਅਤੇ ਏਸ਼ਿਆਈ ਬਾਜ਼ਾਰਾਂ ਵਿੱਚ ਕਮਜ਼ੋਰ ਰੁਝਾਨਾਂ ਅਤੇ ਵਿਦੇਸ਼ੀ ਪੂੰਜੀ ਦੇ ਲਗਾਤਾਰ ਨਿਕਾਸ ਕਰਕੇ ਨਕਾਰਾਤਮਕ ਜ਼ੋਨ ਵਿੱਚ ਵਪਾਰ ਕਰਨਾ ਸ਼ੁਰੂ ਕਰ…
ਕਸ਼ਮੀਰ ਵਿਚ ਬਹੁਤੀਆਂ ਥਾਵਾਂ ’ਤੇ ਪਾਰਾ ਡਿੱਗਿਆ

ਕਸ਼ਮੀਰ ਵਿਚ ਬਹੁਤੀਆਂ ਥਾਵਾਂ ’ਤੇ ਪਾਰਾ ਡਿੱਗਿਆ

ਸ੍ਰੀਨਗਰ: ਕਸ਼ਮੀਰ ਵਾਦੀ ਵਿਚ ਬਹੁਤੀਆਂ ਥਾਵਾਂ ’ਤੇ ਪਾਰਾ ਡਿੱਗਣ ਕਰਕੇ ਸਥਾਨਕ ਲੋਕਾਂ ਨੇ ਰਾਤ ਨੂੰ ਕੰਬਣੀ ਛਿੜਦੀ ਰਹੀ। ਵਾਦੀ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਥੋੜ੍ਹੀ ਜਿਹੀ ਧੁੰਦ ਛਾਈ ਹੋਈ ਸੀ। ਅਧਿਕਾਰੀਆਂ ਨੇ ਕਿਹਾ ਕਿ ਸ੍ਰੀਨਗਰ ਵਿੱਚ ਰਾਤ ਦਾ ਤਾਪਮਾਨ ਪਿਛਲੀ ਰਾਤ…
ਕੁਰਸੀਆਂ ਦੀ ਬੋਲੀ ਲਾਉਣ ਲੱਗੇ ਵਿਰੋਧੀ: ਮਾਨ

ਕੁਰਸੀਆਂ ਦੀ ਬੋਲੀ ਲਾਉਣ ਲੱਗੇ ਵਿਰੋਧੀ: ਮਾਨ

ਚੰਡੀਗਡ਼੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਜਪਾਨ ਅਤੇ ਦੱਖਣੀ ਕੋਰੀਆ ਦੇ ਦੌਰੇ ਤੋਂ ਪਰਤਦਿਆਂ ਹੀ ਕਾਂਗਰਸ ’ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਕਿਹਾ, ‘‘ਮੈਂ ਪੰਜਾਬ ਦੀ ਤਰਕੀ ਲਈ ਕੰਮ ਕਰ ਰਿਹਾ ਹਾਂ, ਪਰ ਕਾਂਗਰਸੀ ਵਰਕਰ ਐੱਮ ਸੀ, ਐੱਮ ਐਲ ਏ, ਮੰਤਰੀਆਂ…
ਮੌਸਮੀ ਸਬਜ਼ੀਆਂ ਆਮ ਆਦਮੀ ਦੀ ਪਹੁੰਚ ਤੋਂ ਬਾਹਰ

ਮੌਸਮੀ ਸਬਜ਼ੀਆਂ ਆਮ ਆਦਮੀ ਦੀ ਪਹੁੰਚ ਤੋਂ ਬਾਹਰ

ਮਾਲੇਰਕੋਟਲਾ: ਸਰਦੀਆਂ ਦੇ ਮੌਸਮ ਦੌਰਾਨ ਬਾਜ਼ਾਰ ਵਿੱਚ ਮੌਸਮੀ ਹਰੀਆਂ ਸਬਜ਼ੀਆਂ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋ ਗਈਆਂ ਹਨ। ਇਸ ਦਾ ਕਾਰਨ ਵਿਆਹਾਂ ਦੇ ਸੀਜ਼ਨ ਦੌਰਾਨ ਹਰੀਆਂ ਸਬਜ਼ੀਆਂ ਦੀ ਵਧਦੀ ਮੰਗ ਹੈ। ਲੋਕ ਵਿਆਹਾਂ ਅਤੇ ਹੋਰ ਸਮਾਰੋਹਾਂ ਲਈ ਵੱਡੀ ਮਾਤਰਾ ਵਿੱਚ…
ਟਰੰਪ ਦੀ ਚੇਤਾਵਨੀ: ‘ਅਮਰੀਕੀ ਬਾਜ਼ਾਰ ’ਚ ਭਾਰਤ ਚੌਲ ‘ਡੰਪ’ ਨਾ ਕਰੇ..’ ਟੈਰਿਫ਼ ਲਗਾ ਕੇ ਸਮੱਸਿਆ ਦਾ ਕਰਾਂਗਾ ਹੱਲ !

ਟਰੰਪ ਦੀ ਚੇਤਾਵਨੀ: ‘ਅਮਰੀਕੀ ਬਾਜ਼ਾਰ ’ਚ ਭਾਰਤ ਚੌਲ ‘ਡੰਪ’ ਨਾ ਕਰੇ..’ ਟੈਰਿਫ਼ ਲਗਾ ਕੇ ਸਮੱਸਿਆ ਦਾ ਕਰਾਂਗਾ ਹੱਲ !

ਨਿਊਯਾਰਕ/ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਹਾਲ ਹੀ ਵਿੱਚ ਟਰੰਪ ਨੇ ਭਾਰਤ ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਹੈ ਉਨ੍ਹਾਂ ਕਿਹਾ ਹੈ ਕਿ ਭਾਰਤ ਨੂੰ ਅਮਰੀਕਾ ਦੇ ਬਾਜ਼ਾਰ ਵਿੱਚ ਚੌਲ ‘ਡੰਪ’ (ਬਹੁਤ ਘੱਟ ਕੀਮਤ ’ਤੇ ਵੇਚਣਾ) ਨਹੀਂ ਕਰਨੇ ਚਾਹੀਦੇ ਅਤੇ…
ਪਟਿਆਲਾ: ਦਿਲਜੀਤ ਦੋਸਾਂਝ ਦੀ ਫਿਲਮ ਸ਼ੂਟਿੰਗ ਦੌਰਾਨ ਮਾਹੌਲ ਤਣਾਅਪੂਰਵਕ ਹੋਇਆ

ਪਟਿਆਲਾ: ਦਿਲਜੀਤ ਦੋਸਾਂਝ ਦੀ ਫਿਲਮ ਸ਼ੂਟਿੰਗ ਦੌਰਾਨ ਮਾਹੌਲ ਤਣਾਅਪੂਰਵਕ ਹੋਇਆ

ਪਟਿਆਲਾ: ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਦੀ ਫ਼ਿਲਮ ਦੀ ਸ਼ੂਟਿੰਗ ਦੌਰਾਨ ਮੰਗਲਵਾਰ ਸਵੇਰੇ ਪਟਿਆਲਾ ਦੇ ਪੁਰਾਣੇ ਬਾਜ਼ਾਰ ਖੇਤਰ ਵਿੱਚ ਭਾਰੀ ਹੰਗਾਮਾ ਹੋ ਗਿਆ। ਇਹ ਸਥਿਤੀ ਉਦੋਂ ਹੋਰ ਵੱਧ ਗਈ ਜਦੋਂ ਕਈ ਦੁਕਾਨਦਾਰਾਂ ਨੇ ਉਨ੍ਹਾਂ ਦੀਆਂ ਦੁਕਾਨਾਂ ਦੇ ਅੱਗੇ ਫ਼ਾਰਸੀ ਲਿਪੀ (Persian…
ਅਸੀਂ ਚੋਰਾਂ ਦਾ ਸਾਥ ਨਹੀਂ ਦੇਵਾਂਗੇ: ਨਵਜੋਤ ਕੌਰ ਸਿੱਧੂ

ਅਸੀਂ ਚੋਰਾਂ ਦਾ ਸਾਥ ਨਹੀਂ ਦੇਵਾਂਗੇ: ਨਵਜੋਤ ਕੌਰ ਸਿੱਧੂ

ਪਟਿਆਲਾ: ਕਾਂਗਰਸ ਦੀ ਸਾਬਕਾ ਵਿਧਾਇਕਾ ਨਵਜੋਤ ਕੌਰ ਸਿੱਧੂ, ਜਿਸ ਨੂੰ ਹਾਲ ਹੀ ਵਿੱਚ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ, ਨੇ ਖੁਲਾਸਾ ਕੀਤਾ ਕਿ ਉਹ ਹਾਈ ਕਮਾਂਡ ਨਾਲ ਗੱਲਬਾਤ ਕਰ ਰਹੀ ਹੈ ਪਰ ਉਹ ਚੋਰਾਂ ਦਾ ਸਮਰਥਨ ਨਹੀਂ ਕਰੇਗੀ। ਉਨ੍ਹਾਂ ਜ਼ੋਰ…
ਸੁਨੀਲ ਜਾਖੜ ਵੱਲੋਂ ਮੁੱਖ ਮੰਤਰੀ ਮਾਨ ਨੂੰ ਚੁਣੌਤੀ, ‘ਸਾਰੀਆਂ ਪਾਰਟੀਆਂ ਦੀ ਹਾਈਕੋਰਟ ਨਿਗਰਾਨੀ ਹੇਠ ਹੋਵੇ ਜਾਂਚ’

ਸੁਨੀਲ ਜਾਖੜ ਵੱਲੋਂ ਮੁੱਖ ਮੰਤਰੀ ਮਾਨ ਨੂੰ ਚੁਣੌਤੀ, ‘ਸਾਰੀਆਂ ਪਾਰਟੀਆਂ ਦੀ ਹਾਈਕੋਰਟ ਨਿਗਰਾਨੀ ਹੇਠ ਹੋਵੇ ਜਾਂਚ’

ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਨਵਜੋਤ ਕੌਰ ਸਿੱਧੂ ਦੇ ਬਿਆਨ ਤੋਂ ਬਾਅਦ ਇੱਕ ਵਾਰ ਫਿਰ ਵੱਡਾ ਘਮਾਸਾਨ ਸ਼ੁਰੂ ਹੋ ਗਿਆ ਹੈ। ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਦੀ…
ਉੱਤਰੀ ਜਾਪਾਨ ’ਚ 7.5 ਤੀਬਰਤਾ ਦਾ ਭੂਚਾਲ; 23 ਲੋਕ ਜ਼ਖਮੀ

ਉੱਤਰੀ ਜਾਪਾਨ ’ਚ 7.5 ਤੀਬਰਤਾ ਦਾ ਭੂਚਾਲ; 23 ਲੋਕ ਜ਼ਖਮੀ

ਟੋਕੀਓ: ਉੱਤਰੀ ਜਾਪਾਨ ਅਓਮੋਰੀ ਪ੍ਰੀਫੈਕਚਰ ਨੇੜੇ ਜ਼ੋਰਦਾਰ ਭੂਚਾਲ ਆਇਆ, ਜਿਸਦੀ ਰਿਕਟਰ ਪੈਮਾਨੇ ਤੇ ਤੀਬਰਤਾ 7.5 ਮਾਪੀ ਗਈ। ਇਸ ਵਿੱਚ 23 ਲੋਕ ਜ਼ਖਮੀ ਹੋ ਗਏ ਅਤੇ ਪ੍ਰਸ਼ਾਂਤ ਤੱਟਵਰਤੀ ਭਾਈਚਾਰਿਆਂ ਵਿੱਚ ਸੁਨਾਮੀ ਆ ਗਈ। ਅਥਾਰਟੀਆਂ ਨੇ ਸੰਭਾਵਿਤ ਆਫਟਰਸ਼ੌਕਸ ਅਤੇ ਇੱਕ ਮੈਗਾ-ਭੂਚਾਲ ਦੇ ਵਧੇ ਹੋਏ ਖ਼ਤਰੇ…
ਲਾਲ ਕਿਲ੍ਹਾ ਧਮਾਕਾ ਮਾਮਲਾ: NIA ਵੱਲੋਂ ਜੰਮੂ-ਕਸ਼ਮੀਰ ਦੇ ਅਨੰਤਨਾਗ ਦੇ ਜੰਗਲੀ ਖੇਤਰ ਵਿੱਚ ਤਲਾਸ਼ੀ ਮੁਹਿੰਮ

ਲਾਲ ਕਿਲ੍ਹਾ ਧਮਾਕਾ ਮਾਮਲਾ: NIA ਵੱਲੋਂ ਜੰਮੂ-ਕਸ਼ਮੀਰ ਦੇ ਅਨੰਤਨਾਗ ਦੇ ਜੰਗਲੀ ਖੇਤਰ ਵਿੱਚ ਤਲਾਸ਼ੀ ਮੁਹਿੰਮ

ਸ੍ਰੀਨਗਰ: ਕੌਮੀਂ ਜਾਂਚ ਏਜੰਸੀ (NIA) ਦੀ ਇੱਕ ਟੀਮ ਨੇ ਜੰਮੂ ਅਤੇ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਜੰਗਲੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਤਲਾਸ਼ੀ ਦਿੱਲੀ ਦੇ ਲਾਲ ਕਿਲ੍ਹੇ ਨੇੜੇ 10 ਨਵੰਬਰ ਨੂੰ ਹੋਏ ਬੰਬ ਧਮਾਕੇ ਦੀ ਜਾਂਚ…
ਸਰਕਾਰ ਵੱਲੋਂ ਕੋਈ ਦੇਰੀ ਨਹੀਂ, ਜਾਂਚ ਦੇ ਨਤੀਜੇ ਦੀ ਉਡੀਕ: ਸ਼ਹਿਰੀ ਹਵਾਬਾਜ਼ੀ ਸਕੱਤਰ

ਸਰਕਾਰ ਵੱਲੋਂ ਕੋਈ ਦੇਰੀ ਨਹੀਂ, ਜਾਂਚ ਦੇ ਨਤੀਜੇ ਦੀ ਉਡੀਕ: ਸ਼ਹਿਰੀ ਹਵਾਬਾਜ਼ੀ ਸਕੱਤਰ

ਨਵੀਂ ਦਿੱਲੀ: ਇੰਡੀਗੋ ਦੇ ਹਾਲ ਹੀ ਵਿੱਚ ਹੋਏ ਸੰਚਾਲਨ ਸੰਕਟ ਕਾਰਨ ਪੈਦਾ ਹੋਈਆਂ ਸਮੱਸਿਆਵਾਂ ਦੇ ਮੱਦੇਨਜ਼ਰ, ਸਰਕਾਰ ਨੇ ਯਾਤਰੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਸਰਗਰਮੀ ਨਾਲ ਕੰਮ ਕੀਤਾ ਹੈ। ਸ਼ਹਿਰੀ ਹਵਾਬਾਜ਼ੀ ਸਕੱਤਰ ਸਮੀਰ ਕੁਮਾਰ ਸਿਨਹਾ ਨੇ ਕਿਹਾ ਹੈ ਕਿ ਇੰਡੀਗੋ…
ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ ਖਿਲਾਫ਼ ਖੋਲਿਆ ਮੋਰਚਾ !

ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ ਖਿਲਾਫ਼ ਖੋਲਿਆ ਮੋਰਚਾ !

ਚੰਡੀਗੜ੍ਹ: ਨਵਜੋਤ ਕੌਰ ਸਿੱਧੂ ਨੇ ਪੰਜਾਬ ਕਾਂਗਰਸ ਵੱਲੋਂ ‘ 500 ਕਰੋੜ ਰੁਪਏ’ ਵਾਲੇ ਬਿਆਨ ਕਰਕੇ ਪਾਰਟੀ ਵਿੱਚੋਂ ਮੁਅੱਤਲ ਜਾਣ ਤੋਂ ਬਾਅਦ ਰਾਜਾ ਵੜਿੰਗ ਖਿਲਾਫ਼ ਮੋਰਚਾ ਖੋਲਿਆ ਅਤੇ ਵੜਿੰਗ ’ਤੇ ਮੁੱਖ ਮੰਤਰੀ ਦੀ ਚਾਪਲੂਸੀ ਕਰਨ ਦੇ ਦੋਸ਼ ਲਾਏ । ਆਪਣੀ ਐਕਸ ਪੋਸਟ ਵਿੱਚ,…
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ‘ਮਾਮੂਲੀ’ ਸੁਧਾਰ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ‘ਮਾਮੂਲੀ’ ਸੁਧਾਰ

ਨਵੀਂ ਦਿੱਲੀ: ਦਿੱਲੀ ਵਿੱਚ ਹਵਾ ਦੀ ਗੁਣਵੱਤਾ ਵਿੱਚ ਲਗਾਤਾਰ ਗੰਭੀਰ ਸ਼੍ਰੇਣੀ ’ਚ ਰਹਿਣ ਤੋਂ ਬਾਅਦ ਮਾਮੂਲੀ ਸੁਧਾਰ ਹੋਇਆ। ਜਿਸ ਦੇ ਚਲਦਿਆਂ ਏਅਰ ਕੁਆਲਿਟੀ ਇੰਡੈਕਸ (AQI) 291 ਦਰਜ ਕੀਤਾ ਗਿਆ, ਜੋ ਕਿ ਮਾੜੀ (Poor) ਸ਼੍ਰੇਣੀ ਵਿੱਚ ਹੈ। ਕੇਂਦਰੀ ਪ੍ਰਦੂਸ਼ਨ ਕੰਟਰੋਲ ਬੋਰਡ (CPCB)…
ਸੁਖਜਿੰਦਰ ਰੰਧਾਵਾ ਵੱਲੋਂ ਨਵਜੋਤ ਕੌਰ ਨੂੰ ਕਾਨੂੰਨੀ ਨੋਟਿਸ

ਸੁਖਜਿੰਦਰ ਰੰਧਾਵਾ ਵੱਲੋਂ ਨਵਜੋਤ ਕੌਰ ਨੂੰ ਕਾਨੂੰਨੀ ਨੋਟਿਸ

ਚੰਡੀਗੜ੍ਹ: ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਪਾਰਟੀ ਤੋਂ ਮੁਅੱਤਲ ਚੱਲ ਰਹੀ ਆਗੂ ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ ਭੇਜ ਕੇ ਕਿਹਾ ਹੈ ਕਿ ਉਹ ਉਨ੍ਹਾਂ ਖ਼ਿਲਾਫ਼ ਕੀਤੀਆਂ ‘ਮਾਣਹਾਨੀ ਵਾਲੀਆਂ’…
ਪੰਜਾਬ ਕਾਂਗਰਸ ਵੱਲੋਂ ਨਵਜੋਤ ਕੌਰ ਸਿੱਧੂ ਪਾਰਟੀ ਵਿੱਚੋਂ ਮੁਅੱਤਲ

ਪੰਜਾਬ ਕਾਂਗਰਸ ਵੱਲੋਂ ਨਵਜੋਤ ਕੌਰ ਸਿੱਧੂ ਪਾਰਟੀ ਵਿੱਚੋਂ ਮੁਅੱਤਲ

ਚੰਡੀਗੜ੍ਹ: ਪੰਜਾਬ ਕਾਂਗਰਸ ਨੇ ਅੱਜ ਦੇਰ ਸ਼ਾਮ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਇਹ ਆਦੇਸ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜਾਰੀ ਕੀਤੇ ਗਏ ਹਨ। ਜਾਣਕਾਰੀ ਅਨੁਸਾਰ…

ਪੰਜਾਬ ਵੱਲੋਂ ਅੰਮ੍ਰਿਤਪਾਲ ਦੀ ਪੈਰੋਲ ਪਟੀਸ਼ਨ ਦਾ ਵਿਰੋਧ

ਚੰਡੀਗਡ਼੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਇਹ ਦੱਸਣ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ‘ਇੱਕ ਹੀ ਭਾਸ਼ਣ’ ਸੂਬੇ ’ਚ ਅੱਗ ਲਗਾ ਸਕਦਾ ਹੈ, ਤੋਂ ਹਫ਼ਤੇ ਬਾਅਦ ਸਰਕਾਰ ਨੇ ਅੱਜ ਹਿਰਾਸਤ ਦੇ ਆਧਾਰਾਂ ਦਾ ਹਵਾਲਾ ਦਿੰਦਿਆਂ ਚੱਲ ਰਹੇ…
ਯੂਰੋਪ ਸੰਘ ਵੱਲੋਂ ਪਰਵਾਸ ਨੀਤੀ ਸਖ਼ਤ ਕਰਨ ਦੀ ਤਿਆਰੀ

ਯੂਰੋਪ ਸੰਘ ਵੱਲੋਂ ਪਰਵਾਸ ਨੀਤੀ ਸਖ਼ਤ ਕਰਨ ਦੀ ਤਿਆਰੀ

ਬ੍ਰੱਸਲਜ਼: ਯੂਰੋਪ ਸੰਘ (ਈ ਯੂ) ਦੇ ਅਧਿਕਾਰੀਆਂ ਨੇ ਪਰਵਾਸ ਪ੍ਰਣਾਲੀ ਵਿੱਚ ਵੱਡੇ ਬਦਲਾਅ ਕਰਨ ਦੀ ਤਿਆਰੀ ਕਰ ਲਈ ਹੈ। ਇਸ ਤਹਿਤ ਗੈਰ-ਕਾਨੂੰਨੀ ਪਰਵਾਸੀਆਂ ਨੂੰ ਡੀਪੋਰਟ ਕਰਨ ਅਤੇ ਹਿਰਾਸਤ ਵਿੱਚ ਲੈਣ ਦੇ ਨਿਯਮ ਸਖ਼ਤ ਕੀਤੇ ਜਾਣਗੇ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ…
‘ਵੰਦੇ ਮਾਤਰਮ’ ਗੀਤ ਦੀ ਵੰਡ ਕਾਰਨ ਹੋਈ ਭਾਰਤ ਦੀ ਵੰਡ: ਗ੍ਰਹਿ ਮੰਤਰੀ

‘ਵੰਦੇ ਮਾਤਰਮ’ ਗੀਤ ਦੀ ਵੰਡ ਕਾਰਨ ਹੋਈ ਭਾਰਤ ਦੀ ਵੰਡ: ਗ੍ਰਹਿ ਮੰਤਰੀ

ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਰਾਜ ਸਭਾ ਵਿੱਚ ਰਾਸ਼ਟਰੀ ਗੀਤ ਦੇ 150 ਸਾਲਾਂ ਬਾਰੇ ਬਹਿਸ ਨੂੰ ਆਗਾਮੀ ਪੱਛਮੀ ਬੰਗਾਲ ਚੋਣਾਂ ਨਾਲ ਜੋੜਨ ਲਈ ਵਿਰੋਧੀ ਧਿਰ ਦੀ ਨਿੰਦਾ ਕਰਦਿਆਂ ਕਿਹਾ ਕਿ ਭੇਦਭਾਵ(ਤੁਸ਼ਟੀਕਰਨ) ਦੀ ਰਾਜਨੀਤੀ ਲਈ 'ਵੰਦੇ ਮਾਤਰਮ' ਗੀਤ ਦੀ ਵੰਡ…

ਥਾਈਲੈਂਡ ਵੱਲੋਂ ਕੰਬੋਡੀਆ ਨਾਲ ਲੱਗਦੀ ਸਰਹੱਦ ’ਤੇ ਹਵਾਈ ਹਮਲੇ

ਬੈਂਕਾਕ: ਥਾਈਲੈਂਡ ਨੇ ਅੱਜ ਕੰਬੋਡੀਆ ਨਾਲ ਲੱਗਦੀ ਵਿਵਾਦਤ ਸਰਹੱਦ ’ਤੇ ਹਵਾਈ ਹਮਲੇ ਕੀਤੇ। ਦੋਵਾਂ ਧਿਰਾਂ ਨੇ ਇੱਕ ਦੂਜੇ ’ਤੇ ਗੋਲੀਬੰਦੀ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਹੈ। ਇਸ ਸਾਲ ਦੇ ਸ਼ੁਰੂ ਵਿੱਚ ਦੋਵਾਂ ਧਿਰਾਂ ਵਿਚਾਲੇ ਲੜਾਈ ਰੁਕ ਗਈ ਸੀ। ਜ਼ਿਕਰਯੋਗ ਹੈ…
ਵਾਂਗਚੁਕ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਦੀ ਇਜਾਜ਼ਤ ਮੰਗੀ

ਵਾਂਗਚੁਕ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਦੀ ਇਜਾਜ਼ਤ ਮੰਗੀ

ਨਵੀਂ ਦਿੱਲੀ: ਕੇਂਦਰ ਨੇ ਅੱਜ ਸੁਪਰੀਮ ਕੋਰਟ ’ਚ ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਦੀ ਉਸ ਅਰਜ਼ੀ ਦਾ ਵਿਰੋਧ ਕੀਤਾ ਜਿਸ ਉਸ ਨੇ ਕੌਮੀ ਸੁਰੱਖਿਆ ਕਾਨੂੰਨ ਤਹਿਤ ਆਪਣੀ ਹਿਰਾਸਤ ਨਾਲ ਸਬੰਧਤ ਮਾਮਲੇ ’ਚ ਜੋਧਪੁਰ ਜੇਲ੍ਹ ਤੋਂ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣ ਦੀ…
ਪੰਜਾਬ, ਹਰਿਆਣਾ ’ਚ ਕੜਾਕੇ ਦੀ ਠੰਢ; ਰੂਪਨਗਰ 3.6 ਡਿਗਰੀ ਸੈਲਸੀਅਸ ਨਾਲ ਸਭ ਤੋਂ ਠੰਢਾ

ਪੰਜਾਬ, ਹਰਿਆਣਾ ’ਚ ਕੜਾਕੇ ਦੀ ਠੰਢ; ਰੂਪਨਗਰ 3.6 ਡਿਗਰੀ ਸੈਲਸੀਅਸ ਨਾਲ ਸਭ ਤੋਂ ਠੰਢਾ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹਨ। ਮੰਗਲਵਾਰ ਨੂੰ ਦੋਵਾਂ ਗੁਆਂਢੀ ਸੂਬਿਆਂ ਵਿੱਚੋਂ ਰੂਪਨਗਰ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਵਿੱਚ ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਮੌਸਮ…

‘ਵੀਰ ਬਾਲ ਦਿਵਸ’ ਦਾ ਨਾਮ ਬਦਲਵਾਉਣ ’ਤੇ ਜ਼ੋਰ

ਅੰਮ੍ਰਿਤਸਰ: ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ’ਤੇ ਅਕਾਲ ਤਖ਼ਤ ਦੇ ਸਕੱਤਰੇਤ ਨੇ ਸਿੱਖ ਸੰਸਦ ਮੈਂਬਰਾਂ ਨੂੰ ਵਿਸ਼ੇਸ਼ ਪੱਤਰ ਲਿਖ ਕੇ ਕੇਂਦਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਮਨਾਏ ਜਾਂਦੇ ਸ਼ਹੀਦੀ ਦਿਹਾੜੇ ਦੇ ਨਾਮ ਨੂੰ ‘ਵੀਰ ਬਾਲ…
ਲੁਧਿਆਣਾ: ਲਾਡੋਵਾਲ ਟੌਲ ਪਲਾਜ਼ੇ ਨੇੜੇ ਕਾਰ ਹਾਦਸੇ ਵਿਚ ਪੰਜ ਮੌਤਾਂ

ਲੁਧਿਆਣਾ: ਲਾਡੋਵਾਲ ਟੌਲ ਪਲਾਜ਼ੇ ਨੇੜੇ ਕਾਰ ਹਾਦਸੇ ਵਿਚ ਪੰਜ ਮੌਤਾਂ

ਲੁਧਿਆਣਾ: ਲੁਧਿਆਣਾ ਵਿਚ ਐਤਵਾਰ ਦੇਰ ਰਾਤ ਤੇਜ਼ ਰਫ਼ਤਾਰ ਕਾਰ ਦੇ ਡਿਵਾਈਡਰ ਨਾਲ ਟਕਰਾਉਣ ਕਰਕੇ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕੁਝ ਦੇ ਸਿਰ ਵਿਚ ਜਦੋਂਕਿ ਹੋਰਨਾਂ ਦੀ ਗਰਦਨ ਵਿਚ ਗੰਭੀਰ ਸੱਟਾਂ ਲੱਗੀਆਂ। ਮ੍ਰਿਤਕ ਦੇਹਾਂ ਨੂੰ ਤੜਕੇ…
ਸੋਨਮ ਵਾਂਗਚੁਕ ਦੀ ਪਤਨੀ ਦੀ ਪਟੀਸ਼ਨ ’ਤੇ ਸੁਣਵਾਈ ਅੱਜ

ਸੋਨਮ ਵਾਂਗਚੁਕ ਦੀ ਪਤਨੀ ਦੀ ਪਟੀਸ਼ਨ ’ਤੇ ਸੁਣਵਾਈ ਅੱਜ

ਨਵੀਂ ਦਿੱਲੀ: ਸੁਪਰੀਮ ਕੋਰਟ ਜੇਲ੍ਹ ’ਚ ਬੰਦ ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਜੇ ਅੰਗਮੋ ਦੀ ਉਸ ਪਟੀਸ਼ਨ ’ਤੇ ਸੋਮਵਾਰ ਨੂੰ ਸੁਣਵਾਈ ਕਰੇਗਾ ਜਿਸ ’ਚ ਕੌਮੀ ਸੁਰੱਖਿਆ ਕਾਨੂੰਨ (ਐੱਨ ਐੱਸ ਏ) ਤਹਿਤ ਉਸ ਦੇ ਪਤੀ ਨੂੰ ਹਿਰਾਸਤ ’ਚ ਲਏ…
ਉੱਤਰੀ ਭਾਰਤ ਵਿੱਚ ਠੰਢ ਵਧੀ; ਕਸ਼ਮੀਰ ’ਚ ਤਾਪਮਾਨ ਮਨਫੀ ਤੋਂ ਹੇਠਾਂ

ਉੱਤਰੀ ਭਾਰਤ ਵਿੱਚ ਠੰਢ ਵਧੀ; ਕਸ਼ਮੀਰ ’ਚ ਤਾਪਮਾਨ ਮਨਫੀ ਤੋਂ ਹੇਠਾਂ

ਨਵੀਂ ਦਿੱਲੀ: ਦੇਸ਼ ਦੇ ਉਤਰੀ ਹਿੱਸੇ ਵਿਚ ਠੰਢ ਵਧ ਗਈ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ ਤਿੰਨ ਤੋਂ ਸੱਤ ਡਿਗਰੀ ਦਰਮਿਆਨ ਦਰਜ ਕੀਤਾ ਗਿਆ। ਦੂਜੇ ਪਾਸੇ ਜੰਮੂ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੀਆਂ ਕਈ ਥਾਵਾਂ ’ਤੇ ਤਾਪਮਾਨ ਮਨਫੀ ਤੋਂ ਹੇਠਾਂ ਰਿਹਾ।…
ਇੰਡੀਗੋ ਸੰਕਟ ਸੱਤਵੇਂ ਦਿਨ ਵੀ ਜਾਰੀ; ਬੰਗਲੂਰੂ ਤੇ ਦਿੱਲੀ ’ਚ 250 ਉਡਾਣਾਂ ਰੱਦ

ਇੰਡੀਗੋ ਸੰਕਟ ਸੱਤਵੇਂ ਦਿਨ ਵੀ ਜਾਰੀ; ਬੰਗਲੂਰੂ ਤੇ ਦਿੱਲੀ ’ਚ 250 ਉਡਾਣਾਂ ਰੱਦ

ਮੁੰਬਈ: ਇੰਡੀਗੋ ਦੀਆਂ ਉਡਾਣਾਂ ਵਿੱਚ ਦੇਰੀ ਜਾਂ ਰੱਦ ਹੋਣ ਨਾਲ ਜੁੜਿਆ ਸੰਕਟ ਅੱਜ ਸੱਤਵੇਂ ਦਿਨ ਵੀ ਜਾਰੀ ਹੈ। ਸੰਕਟ ਵਿੱਚ ਘਿਰੀ ਏਅਰਲਾਈਨ ਨੇ ਸੋਮਵਾਰ ਨੂੰ ਬੰਗਲੁਰੂ ਤੇ ਦਿੱਲੀ ਹਵਾਈ ਅੱਡਿਆਂ ਤੋਂ 250 ਦੇ ਕਰੀਬ ਉਡਾਣਾਂ ਰੱਦ ਕਰ ਦਿੱਤੀਆਂ ਹਨ। ਇਸ ਦੌਰਾਨ…
Goa nightclub fire ‘ਬਿਜਲਈ ਪਟਾਕਿਆਂ’ ਕਰਕੇ ਨਾਈਟ ਕਲੱਬ ਵਿਚ ਅੱਗ ਲੱਗੀ: ਮੁੱਖ ਮੰਤਰੀ ਸਾਵੰਤ

Goa nightclub fire ‘ਬਿਜਲਈ ਪਟਾਕਿਆਂ’ ਕਰਕੇ ਨਾਈਟ ਕਲੱਬ ਵਿਚ ਅੱਗ ਲੱਗੀ: ਮੁੱਖ ਮੰਤਰੀ ਸਾਵੰਤ

ਪਣਜੀ: ਮੁੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਦਾਅਵਾ ਕੀਤਾ ਹੈ ਕਿ ਗੋਆ ਦੇ ਨਾਈਟਕਲੱਬ ਵਿਚ ਲੱਗੀ ਅੱਗ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਮਾਰਤ ਅੰਦਰ ‘ਬਿਜਲਈ ਪਟਾਕੇ’ ਚਲਾਏ ਗਏ ਸਨ ਜਿਸ ਕਰਕੇ ਅੱਗ ਲੱਗੀ ਤੇ 25 ਵਿਅਕਤੀਆਂ ਦੀ ਮੌਤ ਹੋ…
ਪੰਜਾਬ ਦਾ ਮੁੱਖ ਮੰਤਰੀ ਬਣਨ ਲਈ 500 ਕਰੋੜ ਰੁਪਏ ਚਾਹੀਦੈ: ਨਵਜੋਤ ਕੌਰ ਸਿੱਧੂ

ਪੰਜਾਬ ਦਾ ਮੁੱਖ ਮੰਤਰੀ ਬਣਨ ਲਈ 500 ਕਰੋੜ ਰੁਪਏ ਚਾਹੀਦੈ: ਨਵਜੋਤ ਕੌਰ ਸਿੱਧੂ

ਚੰਡੀਗੜ੍ਹ: ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਇਹ ਦੋਸ਼ ਲਗਾ ਕੇ ਪੰਜਾਬ ਵਿੱਚ ਸਿਆਸੀ ਤੂਫ਼ਾਨ ਮਚਾ ਦਿੱਤਾ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ ਬਣਨ ਲਈ 500 ਕਰੋੜ ਰੁਪਏ ਨਾਲ ਭਰਿਆ ਸੂਟਕੇਸ ਦੇਣਾ ਪੈਂਦਾ ਹੈ…
IndiGo ਸੰਕਟ ਦਰਮਿਆਨ ਜਸਪਾਲ ਭੱਟੀ ਦਾ ਕਲਿੱਪ ਵਾਇਰਲ…ਲੋਕ ਕਹਿਣ ਲੱਗੇ ‘ਭਵਿੱਖਬਾਣੀ ਕਰ ਗਏ ਸਨ ਭੱਟੀ ਸਾਹਬ’

IndiGo ਸੰਕਟ ਦਰਮਿਆਨ ਜਸਪਾਲ ਭੱਟੀ ਦਾ ਕਲਿੱਪ ਵਾਇਰਲ…ਲੋਕ ਕਹਿਣ ਲੱਗੇ ‘ਭਵਿੱਖਬਾਣੀ ਕਰ ਗਏ ਸਨ ਭੱਟੀ ਸਾਹਬ’

ਚੰਡੀਗੜ੍ਹ: ਭਾਰਤ ਦਾ ਹਵਾਬਾਜ਼ੀ ਖੇਤਰ ਇਸ ਸਮੇਂ ਕਾਫ਼ੀ ਹਫੜਾ-ਦਫੜੀ ਦਾ ਸਾਹਮਣਾ ਕਰ ਰਿਹਾ ਹੈ। ਉਡਾਣਾਂ ਰੱਦ ਹੋਣ, ਦੇਰੀ, ਸਟਾਫ ਦੀ ਘਾਟ ਅਤੇ ਹਫੜਾ-ਦਫੜੀ ਵਾਲੇ ਕਾਰਜਾਂ ਦਰਮਿਆਨ ਤਜਰਬੇਕਾਰ ਵਿਅੰਗਕਾਰ ਜਸਪਾਲ ਭੱਟੀ ਦਾ ਇਕ ਪੁਰਾਣਾ ਵੀਡੀਓ ਇੱਕ ਵਾਰ ਫਿਰ ਸੋਸ਼ਲ ਮੀਡੀਆ ’ਤੇ ਚਰਚਾ…