Posted inChandigarh
Punjab Congress: 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਸਰਗਰਮ; ਨਵੀਆਂ ਕਮੇਟੀਆਂ ਦੇ ਐਲਾਨ ਪਿੱਛੋਂ ਪੰਜਾਬ ਪਹੁੰਚੇ ਭੂਪੇਸ਼ ਬਘੇਲ
ਚੰਡੀਗੜ੍ਹ : ਪੰਜਾਬ ਵਿੱਚ ਕਾਂਗਰਸ ਪਾਰਟੀ ਦੀਆਂ ਨਵੀਆਂ ਗਠਿਤ ਕਮੇਟੀਆਂ ਦੇ ਐਲਾਨ ਤੋਂ ਬਾਅਦ ਅੱਜ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਸੂਬੇ ਦੇ ਦੌਰੇ ’ਤੇ ਪਹੁੰਚ ਰਹੇ ਹਨ। ਇਸ ਅਹਿਮ ਦੌਰੇ ਦਾ ਮੁੱਖ ਮਕਸਦ ਨਵੀਆਂ…





























