Posted inAmritsar
‘ਸਿੱਖ ਰੈਫਰੈਂਸ ਲਾਇਬ੍ਰੇਰੀ ਬਾਰੇ ਸਥਿਤੀ ਸਪੱਸ਼ਟ ਕਰੇ ਕੇਂਦਰ’
ਅੰਮ੍ਰਿਤਸਰ: ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਅਤੇ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਜੂਨ 1984 ਦੇ ਫ਼ੌਜੀ ਹਮਲੇ ਦੌਰਾਨ ਸਿੱਖ ਰੈਫਰੈਂਸ ਲਾਇਬ੍ਰੇਰੀ ਤੋਂ ਗਾਇਬ ਹੋਏ ਖ਼ਜ਼ਾਨੇ ਦਾ ਮੁੱਦਾ ਮੁੜ ਉਠਾਇਆ ਹੈ। ਉਨ੍ਹਾਂ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ…




























