Posted inChandigarh
ਪੰਜਾਬ ਦੇ ਡੇਢ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿੱਚ ਪਿਆ ਭਾਰੀ ਮੀਂਹ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਵਿੱਚ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ। ਇਸ ਦੌਰਾਨ ਪੰਜਾਬ ਦੇ ਡੇਢ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿੱਚ ਲੰਘੀ ਰਾਤ ਮੀਂਹ ਪੈਂਦਾ ਰਿਹਾ ਹੈ। ਇਸ ਦੌਰਾਨ ਪਏ ਦਰਮਿਆਨੇ ਤੇ ਭਾਰੀ ਮੀਂਹ ਨੇ ਲੋਕਾਂ ਨੂੰ ਅਤਿ ਦੀ ਗਰਮੀ…





























