ਤੇਜ਼ ਬੁਖਾਰ ਹੋਣ ਕਾਰਨ ਡੱਲੇਵਾਲ ਦੀ ਸਿਹਤ ਵਿਗੜੀ

ਤੇਜ਼ ਬੁਖਾਰ ਹੋਣ ਕਾਰਨ ਡੱਲੇਵਾਲ ਦੀ ਸਿਹਤ ਵਿਗੜੀ

ਸੰਗਰੂਰ : ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਤੇਜ਼ ਬੁਖਾਰ ਹੋਣ ਕਾਰਨ ਵਿਗੜ ਗਈ ਹੈ। ਬੁੱਧਵਾਰ ਨੂੰ ਡੱਲੇਵਾਲ ਨੂੰ 103 ਡਿਗਰੀ ਬੁਖਾਰ ਹੋ ਗਿਆ ਹੈ, ਉਨ੍ਹਾਂ ਦੇ…
ਪਠਾਨਕੋਟ ’ਚ ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨੀ ਘੁਸਪੈਠੀਆ ਹਲਾਕ

ਪਠਾਨਕੋਟ ’ਚ ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨੀ ਘੁਸਪੈਠੀਆ ਹਲਾਕ

ਪਠਾਨਕੋਟ : ਬੀਐੱਸਐੱਫ ਦੇ ਸੁਰੱਖਿਆ ਬਲਾਂ ਨੇ ਬੁੱਧਵਾਰ ਤੜਕੇ ਪਠਾਨਕੋਟ ਵਿਚ ਕੌਮਾਂਤਰੀ ਸਰਹੱਦ ਦੇ ਨਾਲ ਤਾਸ਼ਪੱਤਣ ਇਲਾਕੇ ਵਿਚ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀ ਮਾਰ ਕੇ ਹਲਾਕ ਕਰ ਦਿੱਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਤਾਸ਼ਪੱਤਣ ਇਲਾਕੇ ਵਿਚ ਅੱਜ ਤੜਕੇ ਬੀਐੱਸਐੱਫ ਅਮਲੇ ਨੇ ਸਰਹੱਦ…
ਕੇਂਦਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਬੇਨਕਾਬ ਹੋਇਆ: ਹਰਜੋਤ ਬੈਂਸ

ਕੇਂਦਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਬੇਨਕਾਬ ਹੋਇਆ: ਹਰਜੋਤ ਬੈਂਸ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਬੈਂਸ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਇੱਕ ਵਾਰ ਫੇਰ…
ਪੰਜਾਬੀ ਨੂੰ ਬੋਰਡ ਪ੍ਰੀਖਿਆਵਾਂ ਦੀ ਖੇਤਰੀ ਭਾਸ਼ਾਵਾਂ ਵਾਲੀ ਸੂਚੀ ’ਚੋਂ ਬਾਹਰ ਕੱਢਣ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰੋਧ

ਪੰਜਾਬੀ ਨੂੰ ਬੋਰਡ ਪ੍ਰੀਖਿਆਵਾਂ ਦੀ ਖੇਤਰੀ ਭਾਸ਼ਾਵਾਂ ਵਾਲੀ ਸੂਚੀ ’ਚੋਂ ਬਾਹਰ ਕੱਢਣ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰੋਧ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਨਵੀਂ ਸਿੱਖਿਆ ਨੀਤੀ 2020 ਤਹਿਤ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਲਈ ਬਣਾਈ ਗਈ ਨਵੀਂ ਨੀਤੀ ਵਿੱਚ ਪੰਜਾਬੀ…
ਕਾਰਾਂ ਦੀ ਆਹਮੋ-ਸਾਹਮਣੀ ਟੱਕਰ, ਦੋ ਸਕੇ ਭਰਾਵਾਂ ਸਮੇਤ 4 ਜ਼ਖ਼ਮੀ

ਕਾਰਾਂ ਦੀ ਆਹਮੋ-ਸਾਹਮਣੀ ਟੱਕਰ, ਦੋ ਸਕੇ ਭਰਾਵਾਂ ਸਮੇਤ 4 ਜ਼ਖ਼ਮੀ

ਧਰਮਕੋਟ : ਇਥੇ ਕੋਟ ਈਸੇ ਖਾਂ-ਮੋਗਾ ਰਾਜ ਮਾਰਗ ਉੱਤੇ ਪਿੰਡ ਲੁਹਾਰਾ ਪਾਸ ਦੇਰ ਰਾਤ ਦੋ ਕਾਰਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿੱਚ ਦੋ ਸਕੇ ਭਰਾਵਾਂ ਸਮੇਤ ਚਾਰ ਵਿਅਕਤੀ ਜ਼ਖਮੀ ਹੋ ਗਏ। ਇਨ੍ਹਾਂ ਵਿਚੋਂ ਇਕ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਲੁਧਿਆਣਾ…
ਪੰਜਾਬ ਵਿਧਾਨ ਸਭਾ ’ਚ ਭ੍ਰਿਸ਼ਟਾਚਾਰ ਦੇ ਮਾਮਲੇ ’ਤੇ ਹੰਗਾਮਾ

ਪੰਜਾਬ ਵਿਧਾਨ ਸਭਾ ’ਚ ਭ੍ਰਿਸ਼ਟਾਚਾਰ ਦੇ ਮਾਮਲੇ ’ਤੇ ਹੰਗਾਮਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖ਼ਰੀ ਦਿਨ ਅੱਜ ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੱਤਾਧਾਰੀ ਧਿਰ ’ਤੇ ਲਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ’ਤੇ ਹੰਗਾਮਾ ਹੋ ਗਿਆ। ਸ੍ਰੀ ਬਾਜਵਾ ਨੇ ਤਹਿਸੀਲਾਂ ’ਚ ਹੋ…
ਸੰਘਰਸ਼ਾਂ ਦਾ ਨਵਾਂ ਇਤਿਹਾਸ ਲਿਖਣਗੀਆਂ ਜਮਹੂਰੀ ਸ਼ਕਤੀਆਂ: ਪਾਸਲਾ

ਸੰਘਰਸ਼ਾਂ ਦਾ ਨਵਾਂ ਇਤਿਹਾਸ ਲਿਖਣਗੀਆਂ ਜਮਹੂਰੀ ਸ਼ਕਤੀਆਂ: ਪਾਸਲਾ

ਜਲੰਧਰ : ਕਮਿਊਨਿਸਟ ਕੋਆਰਡੀਨੇਸ਼ਨ ਕਮੇਟੀ ਵੱਲੋਂ ਅੱਜ ਇੱਥੇ ‘ਸੰਵਿਧਾਨ ਬਚਾਓ, ਦੇਸ਼ ਬਚਾਓ, ਪੰਜਾਬ ਬਚਾਓ’ ਦੇ ਸੱਦੇ ਤਹਿਤ ਮਹਾਂ ਰੈਲੀ ਕੀਤੀ ਗਈ। ਰੈਲੀ ਦੀ ਪ੍ਰਧਾਨਗੀ ਰਤਨ ਸਿੰਘ ਰੰਧਾਵਾ ਤੇ ਮੰਗਤ ਰਾਮ ਲੌਂਗੋਵਾਲ ਨੇ ਕੀਤੀ। ਇਸ ਦੌਰਾਨ ਕਾਮਰੇਡ ਮੰਗਤ ਰਾਮ ਪਾਸਲਾ ਤੇ ਕਾਮਰੇਡ…
ਰੋਮ ਵੱਲ ਮੋੜੀ ਨਿਊ ਯਾਰਕ-ਦਿੱਲੀ ਉਡਾਣ ਦੇ ਕੁਝ ਯਾਤਰੀਆਂ ਨੂੰ ਹੋਰਨਾਂ ਉਡਾਣਾਂ ਰਾਹੀਂ ਭੇਜਣ ਦਾ ਪ੍ਰਬੰਧ

ਰੋਮ ਵੱਲ ਮੋੜੀ ਨਿਊ ਯਾਰਕ-ਦਿੱਲੀ ਉਡਾਣ ਦੇ ਕੁਝ ਯਾਤਰੀਆਂ ਨੂੰ ਹੋਰਨਾਂ ਉਡਾਣਾਂ ਰਾਹੀਂ ਭੇਜਣ ਦਾ ਪ੍ਰਬੰਧ

ਨਵੀਂ ਦਿੱਲੀ :  ਨਿਊ ਯਾਰਕ ਤੋਂ ਨਵੀਂ ਦਿੱਲੀ ਆ ਰਹੀ American Airlines ਦੇ ਜਹਾਜ਼, ਜਿਸ ਨੂੰ ਕਥਿਤ ਬੰਬ ਦੀ ਧਮਕੀ ਕਰਕੇ Rome ਡਾਈਵਰਟ ਕਰਨਾ ਪਿਆ ਸੀ, ਵਿਚ ਸਵਾਰ ਕੁਝ ਯਾਤਰੀਆਂ ਨੂੰ ਅੱਗੇ ਦੀ ਯਾਤਰਾ ਲਈ ਹੋਰਨਾਂ ਉਡਾਣਾਂ ਰਾਹੀਂ  ਭੇਜਣ ਦਾ…
14 ਲੱਖ ਰੁਪਏ ਦੇ ਨਕਲੀ ਨੋਟ ਜ਼ਬਤ, 3 ਗ੍ਰਿਫਤਾਰ

14 ਲੱਖ ਰੁਪਏ ਦੇ ਨਕਲੀ ਨੋਟ ਜ਼ਬਤ, 3 ਗ੍ਰਿਫਤਾਰ

ਪਾਲਘਰ : ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿਚ ਪੁਲੀਸ ਨੇ 14 ਲੱਖ ਰੁਪਏ ਦੇ ਨਕਲੀ ਨੋਟ ਜ਼ਬਤ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸਬੰਧੀ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਨੋੋਟਾਂ ’ਤੇ ਚਿਲਡਰਨ ਬੈਂਕ ਆਫ ਇੰਡੀਆ ਛਾਪਿਆ ਹੋਇਆ ਸੀ।…
ਪੰਜਾਬ ਵਿਚ ਡਰੱਗ ਮਾਫ਼ੀਆ ਖਿਲਾਫ਼ ਵੱਡੀ ਕਾਰਵਾਈ, ਨਸ਼ਾ ਤਸਕਰ ਦੇ ਘਰ ’ਤੇ ਚਲਾਇਆ ਪੀਲਾ ਪੰਜਾ

ਪੰਜਾਬ ਵਿਚ ਡਰੱਗ ਮਾਫ਼ੀਆ ਖਿਲਾਫ਼ ਵੱਡੀ ਕਾਰਵਾਈ, ਨਸ਼ਾ ਤਸਕਰ ਦੇ ਘਰ ’ਤੇ ਚਲਾਇਆ ਪੀਲਾ ਪੰਜਾ

ਲੁਧਿਆਣਾ : ਪੰਜਾਬ ਸਰਕਾਰ ਦੀ ‘ਨਸ਼ਿਆਂ ਖਿਲਾਫ਼ ਲੜਾਈ’ ਮੁਹਿੰਮ ਤਹਿਤ ਪੁਲੀਸ ਤੇ ਪ੍ਰਸ਼ਾਸਨ ਨੇ ਡਰੱਗ ਮਾਫ਼ੀਆ ਖਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਕੜੀ ਵਿਚ ਸੋਮਵਾਰ ਦੇਰ ਰਾਤ ਪਿੰਡ ਤਲਵੰਡੀ ਕਲਾਂ ਦੇ ਕਥਿਤ ਨਸ਼ਾ ਤਸਕਰ ਸੋਨੂ ਦੇ ਘਰ ਨਾਜਾਇਜ਼…
ਨਵਾਂਸ਼ਹਿਰ ਬਲਾਚੌਰ ਰੋਡ ’ਤੇ ਟੂਰਿਸਟ ਬੱਸ ਤੇ ਟੈਂਕਰ ਦੀ ਟੱਕਰ

ਨਵਾਂਸ਼ਹਿਰ ਬਲਾਚੌਰ ਰੋਡ ’ਤੇ ਟੂਰਿਸਟ ਬੱਸ ਤੇ ਟੈਂਕਰ ਦੀ ਟੱਕਰ

ਨਵਾਂਸ਼ਹਿਰ : ਇਥੇ ਨਵਾਂ ਸ਼ਹਿਰ ਬਲਾਚੌਰ ਮੁੱਖ ਮਾਰਗ ’ਤੇ ਸਥਿਤ ਪਿੰਡ ਨਾਈਮਜਾਰਾ ਕੋਲ ਅੱਜ ਸਵੇਰੇ ਟੂਰਿਸਟ ਬੱਸ ਤੇ ਟੈਂਕਰ ਦੀ ਟੱਕਰ ਵਿਚ ਬੱਸ ਚਾਲਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਬੱਸ ਚਾਲਕ ਨੂੰ ਡੇਢ ਘੰਟੇ ਦੀ ਜੱਦੋ ਜਹਿਦ ਬਾਅਦ ਕਟਰ ਦੀ ਮਦਦ…
ਪੁਲੀਸ ਮੁਕਾਬਲੇ ਵਿਚ ਗੈਂਗਸਟਰ ਪ੍ਰਭ ਦਾਸੂਵਾਲ ਦੇ ਦੋ ਗੁਰਗੇ ਜ਼ਖ਼ਮੀ

ਪੁਲੀਸ ਮੁਕਾਬਲੇ ਵਿਚ ਗੈਂਗਸਟਰ ਪ੍ਰਭ ਦਾਸੂਵਾਲ ਦੇ ਦੋ ਗੁਰਗੇ ਜ਼ਖ਼ਮੀ

ਤਰਨ ਤਾਰਨ : ਸਰਹੱਦੀ ਖੇੇਤਰ ਦੇ ਪਿੰਡ ਭੂਰਾ ਕੋਨਾ ਨੇੜੇ ਅੱਜ ਤੜਕਸਾਰ ਪੁਲੀਸ ਨਾਲ ਹੋਏ ਮੁਕਾਬਲੇ ’ਚ ਗੈਂਗਸਟਰ ਪ੍ਰਭ ਦਾਸੂਵਾਲ ਦੇ ਦੋ ਗੁਰਗੇ ਜ਼ਖ਼ਮੀ ਹੋ ਗਏ ਹਨ। ਪੁਲੀਸ ਸੂਤਰਾਂ ਨੇ ਦੱਸਿਆ ਕਿ ਗੁਰਗਿਆਂ ਦੀ ਸ਼ਨਾਖਤ ਪ੍ਰਕਾਸ਼ ਸਿੰਘ ਵਾਸੀ ਝੁੱਗੀਆਂ ਕਾਲੂ…
ਅੱਗ ਲੱਗਣ ਕਾਰਨ ਕਰਿਆਨੇ ਦੀ ਦੁਕਾਨ ਸਮੇਤ ਦੋ ਵਾਹਨ ਸੜੇ

ਅੱਗ ਲੱਗਣ ਕਾਰਨ ਕਰਿਆਨੇ ਦੀ ਦੁਕਾਨ ਸਮੇਤ ਦੋ ਵਾਹਨ ਸੜੇ

ਨਵੀਂ ਦਿੱਲੀ : ਇੱਥੇ ਦਵਾਰਕਾ ਦੇ ਸੈਕਟਰ 16 ਖੇਤਰ ਵਿੱਚ ਮੰਗਲਵਾਰ ਤੜਕੇ ਇੱਕ ਘਰ ਵਿਚ ਲੱਗੀ ਅੱਗ ਕਾਰਨ ਦੋ ਵਾਹਨ, ਇੱਕ ਕਰਿਆਨੇ ਦੀ ਦੁਕਾਨ ਅਤੇ ਘਰੇਲੂ ਸਮਾਨ ਨੁਕਸਾਨਿਆ ਗਿਆ। ਦਿੱਲੀ ਫਾਇਰ ਸਰਵਿਸਿਜ਼ ਦੇ ਇੱਕ ਅਧਿਕਾਰੀ ਨੇ ਦੱਸਿਆ ਕਿਸੇ ਦੇ ਜ਼ਖਮੀ ਹੋਣ…
‘ਤੁਮਹਾਰੀ ਰਗੋਂ ਮੇਂ ਅੰਗਰੇਜ਼….’ ਜਾਵੇਦ ਅਖ਼ਤਰ ਨੇ ਟਰੌਲਰਾਂ ਨੂੰ ਭੰਡਿਆ

‘ਤੁਮਹਾਰੀ ਰਗੋਂ ਮੇਂ ਅੰਗਰੇਜ਼….’ ਜਾਵੇਦ ਅਖ਼ਤਰ ਨੇ ਟਰੌਲਰਾਂ ਨੂੰ ਭੰਡਿਆ

ਨਵੀਂ ਦਿੱਲੀ : ਉੱਘੇ ਪਟਕਥਾ ਲੇਖਕ ਤੇ ਗੀਤਕਾਰ ਜਾਵੇਦ ਅਖ਼ਤਰ ਨੇ ਚੈਂਪੀਅਨਜ਼ ਟਰਾਫ਼ੀ ਦੇ ਮੈਚ ਵਿਚ ਭਾਰਤ ਦੀ ਪਾਕਿਸਤਾਨ ਖਿਲਾਫ਼ ਸ਼ਾਨਦਾਰ ਜਿੱਤ ਮਗਰੋਂ ਵਿਰਾਟ ਕੋਹਲੀ ਦੀ ਸ਼ਲਾਘਾ ਵਾਲੀ ਆਪਣੀ ਪੋੋਸਟ ਬਾਰੇ ਕੀਤੀਆਂ ਫਿਰਕੂ ਟਿੱਪਣੀਆਂ ਲਈ ਟਰੌਲਰਜ਼ ਨੂੰ ਜਮ ਕੇ ਭੰਡਿਆ ਹੈ।…
ਯੂਐੱਸਏਡ ਫੰਡਿੰਗ ਦੇ ਮਾਮਲੇ ’ਤੇ ਕਾਂਗਰਸ ਅਤੇ ਭਾਜਪਾ ਆਹਮੋ-ਸਾਹਮਣੇ

ਯੂਐੱਸਏਡ ਫੰਡਿੰਗ ਦੇ ਮਾਮਲੇ ’ਤੇ ਕਾਂਗਰਸ ਅਤੇ ਭਾਜਪਾ ਆਹਮੋ-ਸਾਹਮਣੇ

ਨਵੀਂ ਦਿੱਲੀ : ਕਾਂਗਰਸ ਅਤੇ ਭਾਜਪਾ ਯੂਐੱਸਏਡ ਫੰਡਿੰਗ ਦੇ ਮਾਮਲੇ ’ਤੇ ਆਹਮੋ-ਸਾਹਮਣੇ ਹਨ। ਕਾਂਗਰਸ ਨੇ ਕੇਂਦਰੀ ਵਿੱਤ ਮੰਤਰਾਲੇ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਨਾਲ ਸਰਕਾਰ ਦੇ ‘ਝੂਠ’ ਦਾ ਪਰਦਾਫ਼ਾਸ਼ ਹੋ ਗਿਆ ਹੈ। ਉਧਰ ਭਾਜਪਾ ਨੇ ਵਿਰੋਧੀ ਧਿਰ ’ਤੇ…
ਭਾਰਤ ਤੇ ਬਰਤਾਨੀਆ ਵੱਲੋਂ ਮੁਕਤ ਵਪਾਰ ਸਮਝੌਤੇ ਬਾਰੇ ਗੱਲਬਾਤ ਅੱਗੇ ਵਧਾਉਣ ਸਬੰਧੀ ਚਰਚਾ

ਭਾਰਤ ਤੇ ਬਰਤਾਨੀਆ ਵੱਲੋਂ ਮੁਕਤ ਵਪਾਰ ਸਮਝੌਤੇ ਬਾਰੇ ਗੱਲਬਾਤ ਅੱਗੇ ਵਧਾਉਣ ਸਬੰਧੀ ਚਰਚਾ

ਨਵੀਂ ਦਿੱਲੀ : ਭਾਰਤ ਤੇ ਬਰਤਾਨੀਆ ਨੇ ਅੱਜ ਮੁਕਤ ਵਪਾਰ ਸਮਝੌਤੇ ਬਾਰੇ ਗੱਲਬਾਤ ਅੱਗੇ ਵਧਾਉਣ ਸਬੰਧੀ ਚਰਚਾ ਕੀਤੀ। ਇਸ ਦੌਰਾਨ ਇਹ ਵੀ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਕਿ ਸਮਝੌਤਾ ਸੰਤੁਲਿਤ ਤੇ ਆਪਸੀ ਤੌਰ ’ਤੇ ਫਾਇਦੇਮੰਦ ਹੋਵੇ। ‘ਐਕਸ’ ਉੱਤੇ ਪਾਈ ਇਕ…
ਆਰਜੀ ਕਰ ਮਾਮਲਾ: ਮਮਤਾ ਨੇ ਦੋਸ਼ੀਆਂ ਲਈ ਸਖ਼ਤ ਸਜ਼ਾ ਮੰਗੀ

ਆਰਜੀ ਕਰ ਮਾਮਲਾ: ਮਮਤਾ ਨੇ ਦੋਸ਼ੀਆਂ ਲਈ ਸਖ਼ਤ ਸਜ਼ਾ ਮੰਗੀ

ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਕਤਲ ਕੀਤੀ ਮਹਿਲਾ ਡਾਕਟਰ ਨੂੰ ਅੱਜ ਆਪਣੀ ‘ਭੈਣ’ ਦੱਸਦਿਆਂ ਪੀੜਤ ਦੇ ਮਾਪਿਆਂ ਪ੍ਰਤੀ ਡੂੰਘੀ ਹਮਦਰਦੀ ਦਾ ਇਜ਼ਹਾਰ ਕੀਤਾ। ਉਨ੍ਹਾਂ ਨਾਲ ਹੀ ਇਸ ਅਪਰਾਧ ਲਈ…
ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਕਿਸਾਨੀ ਮੁੱਦੇ ਰਹੇ ਗਾਇਬ

ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਕਿਸਾਨੀ ਮੁੱਦੇ ਰਹੇ ਗਾਇਬ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ’ਤੇ ਸਾਲ ਤੋਂ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਐੱਮਐੱਸਪੀ ’ਤੇ ਖ਼ਰੀਦ ਦੀ ਕਾਨੂੰਨੀ ਗਾਰੰਟੀ ਤੇ ਹੋਰਨਾਂ ਕਿਸਾਨੀ ਮੰਗਾਂ ਬਾਰੇ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼…
ਵਿਧਾਇਕ ਇਯਾਲੀ ਨੇ ਵਿਧਾਨ ਸਭਾ ’ਚ ਚੁੱਕਿਆ ਭੂੰਦੜੀ ਦਾ ਮੁੱਦਾ

ਵਿਧਾਇਕ ਇਯਾਲੀ ਨੇ ਵਿਧਾਨ ਸਭਾ ’ਚ ਚੁੱਕਿਆ ਭੂੰਦੜੀ ਦਾ ਮੁੱਦਾ

ਮੁੱਲਾਂਪੁਰ ਦਾਖਾ : ਜਗਰਾਉਂ ਨੇੜਲੇ ਬੇਟ ਇਲਾਕੇ ਦੇ ਪਿੰਡ ਭੂੰਦੜੀ ਵਿੱਚ ਲੱਗ ਰਹੀ ਗੈਸ ਫੈਕਟਰੀ ਅਤੇ ਗਿਆਰਾਂ ਮਹੀਨੇ ਤੋਂ ਇਸ ਖ਼ਿਲਾਫ਼ ਚੱਲ ਰਹੇ ਸੰਘਰਸ਼ ਦਾ ਮੁੱਦਾ ਅੱਜ ਪੰਜਾਬ ਵਿਧਾਨ ਸਭਾ ਵਿੱਚ ਵੀ ਗੂੰਜਿਆ। ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ…
ਮੁੱਖ ਮੰਤਰੀ ਨੇ 88 ਮਾਰਕੀਟ ਕਮੇਟੀਆਂ ਦੇ ਚੇਅਰਮੈਨ ਐਲਾਨੇ

ਮੁੱਖ ਮੰਤਰੀ ਨੇ 88 ਮਾਰਕੀਟ ਕਮੇਟੀਆਂ ਦੇ ਚੇਅਰਮੈਨ ਐਲਾਨੇ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੀਆਂ 88 ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਮੁੱਖ ਮੰਤਰੀ ਨੇ ਆਪਣੇ ‘ਐਕਸ’ ਖਾਤੇ ’ਤੇ ਸੂਚੀ ਸਾਂਝੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ…
ਬੀਐੱਸਐੱਫ ਨੇ ਪੰਜਾਬ ਤੇ ਜੰਮੂ ਵਿੱਚ ਪਾਕਿ ਸਰਹੱਦ ’ਤੇ ਨਫਰੀ ਵਧਾਈ

ਬੀਐੱਸਐੱਫ ਨੇ ਪੰਜਾਬ ਤੇ ਜੰਮੂ ਵਿੱਚ ਪਾਕਿ ਸਰਹੱਦ ’ਤੇ ਨਫਰੀ ਵਧਾਈ

ਨਵੀਂ ਦਿੱਲੀ : ਬੀਐੱਸਐੱਫ ਨੇ ਘੁਸਪੈਠ ਰੋਕੂ ਤੰਤਰ ਨੂੰ ਮਜ਼ਬੂਤ ​​ਕਰਨ ਅਤੇ ਡਰੋਨਾਂ ਰਾਹੀਂ ਗੋਲਾ ਬਾਰੂਦ ਜਾਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਦੇ ਆਪਣੇ ਉਪਰਾਲਿਆਂ ਤਹਿਤ ਪੰਜਾਬ ਤੇ ਜੰਮੂ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੀਆਂ ਚੌਕੀਆਂ ’ਤੇ ਵਾਧੂ ਜਵਾਨ ਤਾਇਨਾਤ…
ਇੰਦਰਾ ਗਾਂਧੀ ਖ਼ਿਲਾਫ਼ ਟਿੱਪਣੀ ’ਤੇ ਵਿਧਾਨ ਸਭਾ ਦੀ ਕਾਰਵਾਈ ਠੱਪ

ਇੰਦਰਾ ਗਾਂਧੀ ਖ਼ਿਲਾਫ਼ ਟਿੱਪਣੀ ’ਤੇ ਵਿਧਾਨ ਸਭਾ ਦੀ ਕਾਰਵਾਈ ਠੱਪ

ਜੈਪੁਰ : ਰਾਜਸਥਾਨ ਵਿਧਾਨ ਸਭਾ ਵਿੱਚ ਅੱਜ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰੀ ਅਵਿਨਾਸ਼ ਗਹਿਲੋਤ ਦੀਆਂ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਖ਼ਿਲਾਫ਼ ਟਿੱਪਣੀ ਤੇ ਵਿਰੋਧੀ ਧਿਰ ਕਾਂਗਰਸ ਦੇ ਛੇ ਵਿਧਾਇਕਾਂ ਦੀ ਮੁਅੱਤਲੀ ਦੇ ਮੁੱਦੇ ’ਤੇ ਸਦਨ ਵਿੱਚ ਵਾਰ-ਵਾਰ ਅੜਿੱਕਾ ਪੈਣ ਮਗਰੋਂ…
ਜੈਸ਼ੰਕਰ ਤੇ 61 ਦੇਸ਼ਾਂ ਦੇ ਸਫ਼ੀਰਾਂ ਵੱਲੋਂ ਕਾਜ਼ੀਰੰਗਾ ਕੌਮੀ ਪਾਰਕ ਦਾ ਦੌਰਾ

ਜੈਸ਼ੰਕਰ ਤੇ 61 ਦੇਸ਼ਾਂ ਦੇ ਸਫ਼ੀਰਾਂ ਵੱਲੋਂ ਕਾਜ਼ੀਰੰਗਾ ਕੌਮੀ ਪਾਰਕ ਦਾ ਦੌਰਾ

ਗੁਹਾਟੀ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ 61 ਦੇਸ਼ਾਂ ਦੇ ਸਫ਼ੀਰਾਂ ਨੇ ਅੱਜ ਸਵੇਰੇ ਕਾਜ਼ੀਰੰਗਾ ਕੌਮੀ ਪਾਰਕ ਵਿੱਚ ਹਾਥੀ ਦੀ ਸਵਾਰੀ ਕੀਤੀ ਅਤੇ ਜੀਪ ਸਫ਼ਾਰੀ ਦਾ ਆਨੰਦ ਮਾਣਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਹ ਸਫ਼ੀਰ ਐਤਵਾਰ ਰਾਤ ਨੂੰ ਵਿਦੇਸ਼ ਮੰਤਰੀ ਦੇ…
ਤਿਲੰਗਾਨਾ: ਸੁਰੰਗ ’ਚ ਫਸੇ ਮਜ਼ਦੂਰਾਂ ਦਾ ਬਚਣਾ ਮੁਸ਼ਕਲ

ਤਿਲੰਗਾਨਾ: ਸੁਰੰਗ ’ਚ ਫਸੇ ਮਜ਼ਦੂਰਾਂ ਦਾ ਬਚਣਾ ਮੁਸ਼ਕਲ

ਹੈਦਰਾਬਾਦ : ਤਿਲੰਗਾਨਾ ਦੇ ਮੰਤਰੀ ਜੁਪੱਲੀ ਕ੍ਰਿਸ਼ਨਾ ਰਾਓ ਨੇ ਅੱਜ ਕਿਹਾ ਕਿ ਦੋ ਦਿਨ ਪਹਿਲਾਂ ਐੱਸਐੱਲਬੀਸੀ ਸੁਰੰਗ ਦੇ ਢਹਿਣ ਬਾਅਦ ਉੱਥੇ ਫਸੇ ਅੱਠ ਵਿਅਕਤੀਆਂ ਦੇ ਬਚਣ ਦੀ ਸੰਭਾਵਨਾ ਬਹੁਤ ਘੱਟ ਹੈ, ਹਾਲਾਂਕਿ ਉਨ੍ਹਾਂ ਤੱਕ ਪਹੁੰਚਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ…
ਦਿੱਲੀ ਵਿਧਾਨ ਸਭਾ ਦੇ ਇਜਲਾਸ ’ਚ ਪਹਿਲੇ ਹੀ ਦਿਨ ਹੰਗਾਮਾ

ਦਿੱਲੀ ਵਿਧਾਨ ਸਭਾ ਦੇ ਇਜਲਾਸ ’ਚ ਪਹਿਲੇ ਹੀ ਦਿਨ ਹੰਗਾਮਾ

ਨਵੀਂ ਦਿੱਲੀ : ਕੌਮੀ ਰਾਜਧਾਨੀ ਵਿੱਚ ਨਵੀਂ ਬਣੀ ਭਾਜਪਾ ਸਰਕਾਰ ਅਧੀਨ ਅੱਜ ਤੋਂ ਸ਼ੁਰੂ ਹੋਏ ਦਿੱਲੀ ਵਿਧਾਨ ਸਭਾ ਦੇ ਪਹਿਲੇ ਇਜਲਾਸ ਦੇ ਪਹਿਲੇ ਹੀ ਦਿਨ ਅੱਜ ਕਾਬਜ਼ ਧਿਰ ਭਾਜਪਾ ਅਤੇ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਮੈਂਬਰਾਂ ਵਿਚਾਲੇ ਕਾਫੀ ਤਕਰਾਰ ਹੋਈ,…
ਮਹਾਰਾਸ਼ਟਰ ਸਾਈਬਰ ਸੈੱਲ ਦੇ ਅਧਿਕਾਰੀਆਂ ਵੱਲੋਂ ਅਲਾਹਾਬਾਦੀਆ ਕੋਲੋਂ ਕਰੀਬ ਪੰਜ ਘੰਟੇ ਪੁੱਛ-ਪੜਤਾਲ

ਮਹਾਰਾਸ਼ਟਰ ਸਾਈਬਰ ਸੈੱਲ ਦੇ ਅਧਿਕਾਰੀਆਂ ਵੱਲੋਂ ਅਲਾਹਾਬਾਦੀਆ ਕੋਲੋਂ ਕਰੀਬ ਪੰਜ ਘੰਟੇ ਪੁੱਛ-ਪੜਤਾਲ

ਮੁੰਬਈ : ਮਹਾਰਾਸ਼ਟਰ ਸਾਈਬਰ ਸੈੱਲ ਦੇ ਅਧਿਕਾਰੀਆਂ ਨੇ ‘ਇੰਡੀਆ’ਜ਼ ਗੌਟ ਟੈਲੇਂਟ’ ਸ਼ੋਅ ਵਿਵਾਦ ਦੇ ਸਬੰਧ ਵਿੱਚ ਯੂਟਿਊਬਰ ਰਣਵੀਰ ਅਲਾਹਾਬਾਦੀਆ ਅਤੇ ਆਸ਼ੀਸ਼ ਚੰਚਲਾਨੀ ਕੋਲੋਂ ਅੱਜ ਕਰੀਬ ਪੰਜ ਘੰਟੇ ਤੱਕ ਪੁੱਛ-ਪੜਤਾਲ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਅਲਾਹਾਬਾਦੀਆ ਤੇ ਚੰਚਲਾਨੀ…
ਮੋਦੀ ਨੇ ਬਿਹਾਰ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਇਆ

ਮੋਦੀ ਨੇ ਬਿਹਾਰ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਇਆ

ਭਾਗਲਪੁਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਕਰਕੇ ਸਾਲ ਦੇ ਅਖੀਰ ’ਚ ਹੋਣ ਵਾਲੀਆਂ ਬਿਹਾਰ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ। ਮੋਦੀ ਨੇ ਕਿਸਾਨਾਂ ਦੀ ਸਹਾਇਤਾ ਲਈ ਉਨ੍ਹਾਂ ਦੇ ਖਾਤਿਆਂ…
ਰਾਸ਼ਿਦ ਦੀ ਜ਼ਮਾਨਤ ਅਰਜ਼ੀ ਦਾ ਛੇਤੀ ਨਿਬੇੜਾ ਕਰੋ: ਅਦਾਲਤ

ਰਾਸ਼ਿਦ ਦੀ ਜ਼ਮਾਨਤ ਅਰਜ਼ੀ ਦਾ ਛੇਤੀ ਨਿਬੇੜਾ ਕਰੋ: ਅਦਾਲਤ

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਅੱਜ ਕੌਮੀ ਜਾਂਚ ਏਜੰਸੀ (ਐੱਨਆਈਏ) ਦੇ ਮਾਮਲਿਆਂ ਦੀ ਸੁਣਵਾਈ ਕਰ ਰਹੀ ਅਦਾਲਤ ਨੂੰ ਕਿਹਾ ਕਿ ਉਹ ਅਤਿਵਾਦ ਫੰਡਿੰਗ ਮਾਮਲੇ ਵਿੱਚ ਜੇਲ੍ਹ ’ਚ ਬੰਦ ਜੰਮੂ ਕਸ਼ਮੀਰ ਦੇ ਸੰਸਦ ਮੈਂਬਰ ਅਬਦੁੱਲ ਰਾਸ਼ਿਦ ਸ਼ੇਖ ਉਰਫ਼ ਇੰਜਨੀਅਰ ਰਾਸ਼ਿਦ…
ਸੁਪਰੀਮ ਕੋਰਟ ਵੱਲੋਂ ਇੰਟਰਨੈੱਟ ਕੀਮਤਾਂ ਨਿਯਮਤ ਕਰਨ ਬਾਰੇ ਪਟੀਸ਼ਨ ਰੱਦ

ਸੁਪਰੀਮ ਕੋਰਟ ਵੱਲੋਂ ਇੰਟਰਨੈੱਟ ਕੀਮਤਾਂ ਨਿਯਮਤ ਕਰਨ ਬਾਰੇ ਪਟੀਸ਼ਨ ਰੱਦ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਦੇਸ਼ ਵਿੱਚ ਇੰਟਰਨੈੱਟ ਡੇਟਾ ਕੀਮਤਾਂ ਨਿਯਮਤ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਭਾਰਤ ਦੇ ਚੀਫ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੈ ਕੁਮਾਰ ਦੇ ਬੈਂਚ ਨੇ ਰਜਤ…
ਗੁੰਮਰਾਹਕੁਨ ਇਸ਼ਤਿਹਾਰਾਂ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਾਉਣ ਲਈ ਪ੍ਰਬੰਧ ਬਣੇ: ਸੁਪਰੀਮ ਕੋਰਟ

ਗੁੰਮਰਾਹਕੁਨ ਇਸ਼ਤਿਹਾਰਾਂ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਾਉਣ ਲਈ ਪ੍ਰਬੰਧ ਬਣੇ: ਸੁਪਰੀਮ ਕੋਰਟ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਗੁੰਮਰਾਹਕੁਨ ਇਸ਼ਤਿਹਾਰਾਂ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਾਉਣ ਲਈ ਨਾਗਰਿਕਾਂ ਖਾਤਰ ਇਕ ਪ੍ਰਬੰਧ ਬਣਾਉਣ ਦੀ ਅਹਿਮੀਅਤ ’ਤੇ ਜ਼ੋਰ ਦਿੱਤਾ ਹੈ। ਜਸਟਿਸ ਅਭੈ ਐੱਸ. ਓਕਾ ਅਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਨੇ ਕਿਹਾ ਕਿ ਡਰੱਗ ਐਂਡ ਮੈਜਿਕ ਰੈਮੇਡੀਜ਼ (ਇਤਰਾਜ਼ਯੋਗ…