Posted inPakistan
ਪਾਕਿਸਤਾਨ ਨੇ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਮਸਜਿਦ ਨੂੰ ਢਾਹੇ ਜਾਣ ਦੀ ਕੀਤੀ ਨਿਖ਼ੇਧੀ
ਇਸਲਾਮਬਾਦ : ਪਾਕਿਸਤਾਨ ਨੇ ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਇੱਕ ਮਸਜਿਦ ਨੂੰ ਢਾਹੇ ਜਾਣ ਦੀ ਨਿਖ਼ੇਧੀ ਕਰਦਿਆਂ ਇਸ ਨੂੰ "ਨਿੰਦਣਯੋਗ ਕਾਰਵਾਈ" ਕਰਾਰ ਦਿੱਤਾ। ਸਹਾਰਨਪੁਰ ਵਿੱਚ ਅਧਿਕਾਰੀਆਂ ਨੇ ਸ਼ਨਿੱਚਰਵਾਰ ਨੂੰ ਜ਼ਿਲ੍ਹਾ ਮੈਜਿਸਟਰੇਟ ਦੇ ਦਫ਼ਤਰ ਕੰਪਲੈਕਸ ਦੇ ਅੰਦਰ ਬਣੀ ਇੱਕ ਮਸਜਿਦ…





























