Posted inNews
ਪ੍ਰਧਾਨ ਮੰਤਰੀ ਮੋਦੀ ਭੂਟਾਨ ਦੇ ਦੋ ਰੋਜ਼ਾ ਦੌਰੇ ’ਤੇ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਹਿਮਾਲੀਅਨ ਦੇਸ਼ ਦੇ ਚੌਥੇ ਰਾਜਾ ਜਿਗਮੇ ਸਿੰਗਯੇ ਵਾਂਗਚੱਕ ਦੇ 70ਵੇਂ ਜਨਮ ਦਿਨ ਦੇ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਭੂਟਾਨ ਦਾ ਦੌਰਾ ਕਰ ਰਹੇ ਹਨ। ਦੌਰੇ ਦੌਰਾਨ ਮੋਦੀ ਭੂਟਾਨ ਦੇ ਰਾਜਾ ਜਿਗਮੇ ਖੇਸਰ…



























