Posted inChandigarh
Manpreet Singh Ayali ਅੱਜ ‘ਵਾਰਿਸ ਪੰਜਾਬ’ ’ਚ ਸ਼ਾਮਲ ਹੋਣਗੇ
ਚੰਡੀਗਡ਼੍ਹ : ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਬਾਗੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ 9 ਜੂਨ ਨੂੰ ਰਸਮੀ ਤੌਰ ’ਤੇ ਅਕਾਲੀ ਦਲ (ਵਾਰਿਸ ਪੰਜਾਬ) ਜਥੇਬੰਦੀ ਵਿੱਚ ਸ਼ਾਮਲ ਹੋ ਰਹੇ ਹਨ। ਉਹ ਚੰਡੀਗੜ੍ਹ ਵਿੱਚ ਅਕਾਲੀ ਦਲ (ਵਾਰਿਸ ਪੰਜਾਬ) ਵਿੱਚ ਅੰਮ੍ਰਿਤਪਾਲ…



























