Posted inNew Delhi
Delhi-NCR Weather: ਦਿੱਲੀਵਿੱਚ ਤਾਪਮਾਨ 46 ਡਿਗਰੀ ਤੋਂ ਪਾਰ
ਨਵੀਂ ਦਿੱਲੀ: ਦਿੱਲੀ-ਐੱਨ ਸੀ ਆਰ ਵਿੱਚ ਬੁੱਧਵਾਰ ਨੂੰ ਵੀ ਭਿਆਨਕ ਗਰਮੀ ਜਾਰੀ ਰਹੀ। ਸ਼ਹਿਰ ਦੇ ਕਈ ਹਿੱਸਿਆਂ ਵਿੱਚ ਤਾਪਮਾਨ 46 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਭਾਰਤ ਮੌਸਮ ਵਿਭਾਗ (ਆਈ ਐੱਮ ਡੀ) ਨੇ ਚਿਤਾਵਨੀ ਦਿੱਤੀ ਹੈ ਕਿ ਅਗਲੇ ਕੁਝ ਦਿਨਾਂ ਵਿੱਚ…





























