Posted inAmritsar
ਸਿਹਤ ਵਿਭਾਗ ਵੱਲੋਂ ਮਠਿਆਈਆਂ ਦੀਆਂ ਦੁਕਾਨਾਂ ’ਤੇ ਛਾਪੇ
ਅੰਮ੍ਰਿਤਸਰ : ਸਿਹਤ ਵਿਭਾਗ ਵੱਲੋਂ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਵਿੱਚ ਹੋ ਰਹੀ ਮਿਲਾਵਟ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਸਹਾਇਕ ਕਮਿਸ਼ਨਰ ਫੂਡ ਰਜਿੰਦਰ ਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਮਿਠਾਈਆਂ ਦੀਆਂ ਦੁਕਾਨਾਂ…



























