Posted inMohali (SAS Nagar)
ਡੇਰਾਬੱਸੀ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਡੇਰਾਬੱਸੀ: ਇੱਥੋਂ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਸੂਚਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸਕੂਲ ਪ੍ਰਬੰਧਕਾਂ ਨੂੰ ਅਚਾਨਕ ਇੱਕ ਮੇਲ ਰਾਹੀਂ ਧਮਕੀ ਭਰਾ ਸੁਨੇਹਾ ਮਿਲਿਆ, ਜਿਸ ਵਿੱਚ ਸਕੂਲ ਨੂੰ ਨੁਕਸਾਨ ਪਹੁੰਚਾਉਣ ਦੀ ਗੱਲ…



























