Posted inNews
ਵੋਟਰ ਸੂਚੀ ਦੇ ਮੁੱਦੇ ’ਤੇ ਸੁਣਵਾਈ 4 ਤੱਕ ਮੁਲਤਵੀ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਆਸ ਜਤਾਈ ਹੈ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਮਗਰੋਂ ਤਿਆਰ ਹੋਈ ਬਿਹਾਰ ਦੀ ਅੰਤਿਮ ਵੋਟਰ ਸੂਚੀ ’ਚ ਦਰਜ ਟਾਈਪ ਦੀਆਂ ਗਲਤੀਆਂ ਅਤੇ ਹੋਰ ਖਾਮੀਆਂ ਨੂੰ ਚੋਣ ਕਮਿਸ਼ਨ ਦਰੁਸਤ ਕਰੇਗਾ। ਜਸਟਿਸ ਸੂਰਿਆਕਾਂਤ…
























