Posted inChandigarh
ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ Zee5 ’ਤੇ Lawrence Bishnoi ਸਬੰਧੀ ਡਾਕੂਮੈਂਟਰੀ ਦੀ ਰਿਲੀਜ਼ ਨੂੰ ਮਨਜ਼ੂਰੀ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ Zee5 ’ਤੇ ਪ੍ਰਸਾਰਿਤ ਹੋਣ ਵਾਲੀ ਇੱਕ ਡਾਕੂਮੈਂਟਰੀ ਦੀ ਰਿਲੀਜ਼ ਦਾ ਰਾਹ ਪੱਧਰਾ ਕਰ ਦਿੱਤਾ ਹੈ। ਅਦਾਲਤ ਨੇ ਨਿਰਮਾਤਾਵਾਂ ਨੂੰ ਇਸ ਸੀਰੀਜ਼ ਦਾ ਟਾਈਟਲ ਬਦਲਣ ਅਤੇ ਟਰੇਲਰਾਂ ਤੇ ਪ੍ਰਚਾਰ ਸਮੱਗਰੀ (ਪ੍ਰੋਮੋਸ਼ਨਲ ਮਟੀਰੀਅਲ) ਵਿੱਚੋਂ ਲਾਰੈਂਸ ਅਤੇ…



























