ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਮਾਮਲੇ ਦੀ ਸੁਣਵਾਈ 6 ਤੱਕ ਮੁਲਤਵੀ

ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਮਾਮਲੇ ਦੀ ਸੁਣਵਾਈ 6 ਤੱਕ ਮੁਲਤਵੀ

ਸੁਲਤਾਨਪੁਰ (ਯੂਪੀ) : ਇਥੋਂ ਦੀ ਵਿਸ਼ੇਸ਼ ਅਦਾਲਤ ਨੇ ਅੱਜ ਕਾਂਗਰਸ ਆਗੂ ਅਤੇ ਰਾਏਬਰੇਲੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਮਾਮਲੇ ਦੀ ਸੁਣਵਾਈ 6 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ। ਰਾਹੁਲ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਕਿਹਾ ਕਿ ਸ਼ਿਕਾਇਤਕਰਤਾ ਤੋਂ…
ਪੰਜਾਬ ‘ਚ ਤੇਜ਼ ਹਵਾਵਾਂ ਨਾਲ ਪਵੇਗਾ ਮੀਂਹ, IMD ਵੱਲੋਂ ਅਲਰਟ ਜਾਰੀ!

ਪੰਜਾਬ ‘ਚ ਤੇਜ਼ ਹਵਾਵਾਂ ਨਾਲ ਪਵੇਗਾ ਮੀਂਹ, IMD ਵੱਲੋਂ ਅਲਰਟ ਜਾਰੀ!

ਭਾਰਤੀ ਮੌਸਮ ਵਿਭਾਗ (IMD) ਨੇ ਆਉਣ ਵਾਲੇ ਦਿਨਾਂ ਵਿੱਚ ਉੱਤਰੀ ਭਾਰਤ ਵਿੱਚ ਮੌਸਮ ਵਿੱਚ ਵੱਡੇ ਬਦਲਾਅ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਅਨੁਸਾਰ ਪੰਜਾਬ, ਹਰਿਆਣਾ ਅਤੇ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ, ਬਰਫ਼ਬਾਰੀ ਅਤੇ ਤੇਜ਼ ਗਰਜ ਨਾਲ ਤੂਫ਼ਾਨ ਆ…
ਸਿਰਫ਼ ਨੌਕਰੀ ਕਰਨ ਵਾਲਿਆਂ ਨੂੰ ਹੀ ਨਹੀਂ, ਹੁਣ 60 ਸਾਲ ਦੀ ਉਮਰ ਤੋਂ ਬਾਅਦ ਹਰ ਵਿਅਕਤੀ ਨੂੰ ਮਿਲੇਗੀ ਪੈਨਸ਼ਨ

ਸਿਰਫ਼ ਨੌਕਰੀ ਕਰਨ ਵਾਲਿਆਂ ਨੂੰ ਹੀ ਨਹੀਂ, ਹੁਣ 60 ਸਾਲ ਦੀ ਉਮਰ ਤੋਂ ਬਾਅਦ ਹਰ ਵਿਅਕਤੀ ਨੂੰ ਮਿਲੇਗੀ ਪੈਨਸ਼ਨ

ਹਰ ਵਿਅਕਤੀ ਬੁਢਾਪੇ ਵਿੱਚ ਪੈਨਸ਼ਨ ਪ੍ਰਾਪਤ ਕਰਨਾ ਚਾਹੁੰਦਾ ਹੈ, ਪਰ ਇਹ ਸਿਰਫ਼ ਸਰਕਾਰੀ ਅਤੇ ਪ੍ਰਾਈਵੇਟ ਕਰਮਚਾਰੀਆਂ ਨੂੰ ਹੀ ਮਿਲਦਾ ਹੈ। ਹਾਲਾਂਕਿ, ਹੁਣ ਸਰਕਾਰ ਇੱਕ ਅਜਿਹੀ ਯੋਜਨਾ ‘ਤੇ ਕੰਮ ਕਰ ਰਹੀ ਹੈ, ਜਿਸ ਨਾਲ ਪੈਨਸ਼ਨ ਨੂੰ ਲੈ ਕੇ ਆਮ ਆਦਮੀ ਦਾ…
ਸੈਸ਼ਨ ‘ਚ ਹਿੱਸਾ ਲੈਣਗੇ ਅੰਮ੍ਰਿਤਪਾਲ ਸਿੰਘ?, ਕੇਂਦਰ ਨੇ ਹਾਈਕੋਰਟ ਨੂੰ ਦਿੱਤੀ ਇਹ ਜਾਣਕਾਰੀ…

ਸੈਸ਼ਨ ‘ਚ ਹਿੱਸਾ ਲੈਣਗੇ ਅੰਮ੍ਰਿਤਪਾਲ ਸਿੰਘ?, ਕੇਂਦਰ ਨੇ ਹਾਈਕੋਰਟ ਨੂੰ ਦਿੱਤੀ ਇਹ ਜਾਣਕਾਰੀ…

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਵੱਲੋਂ ਸੰਸਦ ਦੇ ਸੈਸ਼ਨ ਵਿੱਚ ਹਿੱਸਾ ਲੈਣ ਦੀ ਮੰਗ ਵਾਲੀ ਪਟੀਸ਼ਨ ’ਤੇ ਅੱਜ ਸੁਣਵਾਈ ਹੋਈ ਹੈ। ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ, ਜਿਸ ਵਿਚ ਕੇਂਦਰ ਸਰਕਾਰ ਨੇ ਆਪਣਾ ਜਵਾਬ ਦਾਖਲ ਕੀਤਾ…
ਐੱਫਬੀਆਈ ਡਾਇਰੈਕਟਰ ਕਾਸ਼ ਪਟੇਲ ਹੋਣਗੇ ਏਟੀਐੱਫ ਦੇ ਕਾਰਜਕਾਰੀ ਮੁਖੀ

ਐੱਫਬੀਆਈ ਡਾਇਰੈਕਟਰ ਕਾਸ਼ ਪਟੇਲ ਹੋਣਗੇ ਏਟੀਐੱਫ ਦੇ ਕਾਰਜਕਾਰੀ ਮੁਖੀ

ਵਾਸ਼ਿੰਗਟਨ : ਐੱਫਬੀਆਈ ਦੇ ਨਵੇਂ ਡਾਇਰੈਕਟਰ ਕਾਸ਼ ਪਟੇਲ ਨੂੰ ਸ਼ਰਾਬ, ਤੰਬਾਕੂ, ਹਥਿਆਰਾਂ ਤੇ ਵਿਸਫੋਟਕਾਂ (ਏਟੀਐੱਫ) ਬਾਰੇ ਬਿਊਰੋ ਦਾ ਕਾਰਜਕਾਰੀ ਮੁਖੀ ਲਾਏ ਜਾਣ ਦੀ ਉਮੀਦ ਹੈ। ਇਹ ਦਾਅਵਾ ਨਿਆਂ ਵਿਭਾਗ ਦੇ ਅਧਿਕਾਰੀਆਂ ਨੇ ਕੀਤਾ ਹੈ। ਪਟੇਲ ਇਸ ਅਹੁਦੇ ਦਾ ਹਲਫ਼ ਅਗਲੇ ਹਫ਼ਤੇ…
ਕਮਲਾ ਹੈਰਿਸ ਨੇ ਵੱਕਾਰੀ ਚੇਅਰਮੈਨ ਪੁਰਸਕਾਰ ਜਿੱਤਿਆ

ਕਮਲਾ ਹੈਰਿਸ ਨੇ ਵੱਕਾਰੀ ਚੇਅਰਮੈਨ ਪੁਰਸਕਾਰ ਜਿੱਤਿਆ

ਲਾਸ ਏਂਜਲਸ : ਅਮਰੀਕਾ ਦੀ ਸਾਬਕਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਸ਼ਨਿਚਰਵਾਰ ਰਾਤ ਨੂੰ ਐੱਨਏਏਸੀਪੀ ਇਮੇਜ ਐਵਾਰਡਜ਼ ਦੇ ਪਲੈਟਫਾਰਮ ’ਤੇ ਇਕ ਗੰਭੀਰ ਸੁਨੇਹੇ ਨਾਲ ਪੁੱਜੀ। ਉਨ੍ਹਾਂ ਨਾਗਰਿਕ ਅਧਿਕਾਰ ਸੰਗਠਨ ਨੂੰ ਸਿਆਹਫਾਮ ਭਾਈਚਾਰੇ ਦਾ ਇਕ ਥੰਮ੍ਹ ਕਿਹਾ ਅਤੇ ਲੋਕਾਂ ਨੂੰ ਰਾਸ਼ਟਰਪਤੀ ਡੋਨਲਡ…
ਇਜ਼ਰਾਈਲ ਵੱਲੋਂ ਸੈਂਕੜੇ ਫ਼ਲਸਤੀਨੀ ਕੈਦੀਆਂ ਦੀ ਰਿਹਾਈ ’ਚ ਦੇਰੀ

ਇਜ਼ਰਾਈਲ ਵੱਲੋਂ ਸੈਂਕੜੇ ਫ਼ਲਸਤੀਨੀ ਕੈਦੀਆਂ ਦੀ ਰਿਹਾਈ ’ਚ ਦੇਰੀ

ਤਲ ਅਵੀਵ : ਗਾਜ਼ਾ ਵਿਚ ਇਜ਼ਰਾਇਲੀ ਬੰਦੀਆਂ ਨੂੰ ਸੌਂਪਣ ਮੌਕੇ ਉਨ੍ਹਾਂ ਦਾ ਅਪਮਾਨ ਕੀਤੇ ਜਾਣ ਦੇ ਹਵਾਲੇ ਨਾਲ ਇਜ਼ਰਾਈਲ ਵੱਲੋਂ ਅਗਲੇ ਬੰਦੀਆਂ ਦੀ ਰਿਹਾਈ ਦਾ ਭਰੋਸਾ ਮਿਲਣ ਤੱਕ ਸੈਂਕੜੇ ਫਲਸਤੀਨੀ ਕੈਦੀਆਂ ਦੀ ਰਿਹਾਈ ਵਿਚ ਦੇਰੀ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ…
ਭਾਰਤ ਨੂੰ ਚੋਣਾਂ ’ਚ ਮਦਦ ਲਈ 1.8 ਕਰੋੜ ਡਾਲਰ ਦਿੱਤੇ ਗਏ: ਟਰੰਪ

ਭਾਰਤ ਨੂੰ ਚੋਣਾਂ ’ਚ ਮਦਦ ਲਈ 1.8 ਕਰੋੜ ਡਾਲਰ ਦਿੱਤੇ ਗਏ: ਟਰੰਪ

ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਦੇਸ਼ ਦੇ ਸਾਬਕਾ ਬਾਇਡਨ ਪ੍ਰਸ਼ਾਸਨ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਉਸ ਨੇ ਭਾਰਤ ਨੂੰ ਉਸ ਦੀਆਂ ਚੋਣਾਂ ’ਚ ਮਦਦ ਲਈ 1.8 ਕਰੋੜ ਅਮਰੀਕੀ ਡਾਲਰ ਦੇ ਫੰਡ ਅਲਾਟ ਕੀਤੇ ਜਦਕਿ ਇਸ ਦੀ ਕੋਈ…
ਟਰੰਪ ਪ੍ਰਸ਼ਾਸਨ USAID ਵੱਲੋਂ 1600 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਿਆ ਅਤੇ ਬਾਕੀਆਂ ਨੂੰ ਛੁੱਟੀ ’ਤੇ ਭੇਜਿਆ

ਟਰੰਪ ਪ੍ਰਸ਼ਾਸਨ USAID ਵੱਲੋਂ 1600 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਿਆ ਅਤੇ ਬਾਕੀਆਂ ਨੂੰ ਛੁੱਟੀ ’ਤੇ ਭੇਜਿਆ

ਵਾਸ਼ਿੰਗਟਨ : ਟਰੰਪ ਪ੍ਰਸ਼ਾਸਨ ਨੇ ਐਤਵਾਰ ਨੂੰ ਕਿਹਾ ਕਿ ਉਹ ਯੂਐੱਸ ਏਜੰਸੀ ਫਾਰ ਇੰਟਰਨੈਸ਼ਨਲ ਡਿਵੈਲਪਮੈਂਟ ਦੇ ਸਟਾਫ ਦੇ ਇੱਕ ਹਿੱਸੇ ਨੂੰ ਛੱਡ ਕੇ ਬਾਕੀ ਸਾਰੇ ਦੁਨੀਆ ਭਰ ਦੇ ਕਰਮਚਾਰੀਆਂ ਨੂੰ ਵਿੱਚ ਛੁੱਟੀ ’ਤੇ ਭੇਜ ਰਿਹਾ ਹੈ ਅਤੇ 1600 ਯੂਐੱਸ-ਅਧਾਰਤ ਸਟਾਫ ਦੀਆਂ…
ਓਲਫ਼ ਸ਼ੁਲਜ਼ ਚੋਣ ਹਾਰੇ, ਫਰੈਡਰਿਕ ਮਰਜ਼ ਦੀ ਕੰਜ਼ਰਵੇਟਿਵ ਪਾਰਟੀ ਜਿੱਤੀ

ਓਲਫ਼ ਸ਼ੁਲਜ਼ ਚੋਣ ਹਾਰੇ, ਫਰੈਡਰਿਕ ਮਰਜ਼ ਦੀ ਕੰਜ਼ਰਵੇਟਿਵ ਪਾਰਟੀ ਜਿੱਤੀ

ਬਰਲਿਨ : ਜਰਮਨੀ ਦੇ ਚਾਂਸਲਰ ਓਲਫ ਸ਼ੁਲਜ਼ Olaf Scholz ਦੀ ਸੈਂਟਰ ਲੈਫਟ ਸੋਸ਼ਲ ਡੈਮੋਕਰੈਟਸ ਪਾਰਟੀ ਨੂੰ ਸੰਸਦੀ ਚੋਣਾਂ ਵਿਚ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਤੇ ਉਨ੍ਹਾਂ ਦੀ ਪਾਰਟੀ ਤੀਜੇ ਸਥਾਨ ’ਤੇ ਰਹੀ ਹੈ। ਵਿਰੋਧੀ ਧਿਰ ਤੇ ਕੰਜ਼ਰਵੇਟਿਵ ਪਾਰਟੀ ਦੇ…
ਸ਼ੇਅਰ ਮਾਰਕੀਟ ਮੂਧੇ ਮੂੰਹ, ਸੈਂਸੈਕਸ 75,000 ਤੋਂ ਹੇਠਾਂ ਆਇਆ

ਸ਼ੇਅਰ ਮਾਰਕੀਟ ਮੂਧੇ ਮੂੰਹ, ਸੈਂਸੈਕਸ 75,000 ਤੋਂ ਹੇਠਾਂ ਆਇਆ

ਮੁੰਬਈ : ਲਗਾਤਾਰ ਵਿਦੇਸ਼ੀ ਫੰਡਾਂ ਦੀ ਨਿਕਾਸੀ ਅਤੇ ਅਮਰੀਕੀ ਟੈਰਿਫਾਂ ਨੂੰ ਲੈ ਕੇ ਚਿੰਤਾਵਾਂ ਨੂੰ ਦੇਖਦੇ ਹੋਏ ਸੋਮਵਾਰ ਦੇ ਸ਼ੁਰੂਆਤੀ ਕਾਰੋਬਾਰ ’ਚ ਇਕੁਇਟੀ ਬੈਂਚਮਾਰਕ ਸੂਚਕ Sensex ਅਤੇ Nifty ਹੇਠਾਂ ਆ ਗਏ। BSE ਦਾ 30 ਸ਼ੇਅਰਾਂ ਵਾਲਾ ਬੈਂਚਮਾਰਕ Sensex ਸ਼ੁਰੂਆਤੀ ਕਾਰੋਬਾਰ…
‘ਆਪ’ ਦੇ 32 ਵਿਧਾਇਕ ਕਾਂਗਰਸ ਵਿਚ ਸ਼ਾਮਲ ਹੋਣ ਦੀ ਤਿਆਰੀ ’ਚ: ਬਾਜਵਾ

‘ਆਪ’ ਦੇ 32 ਵਿਧਾਇਕ ਕਾਂਗਰਸ ਵਿਚ ਸ਼ਾਮਲ ਹੋਣ ਦੀ ਤਿਆਰੀ ’ਚ: ਬਾਜਵਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਤੋਂ ਸ਼ੁਰੂ ਹੋ ਰਹੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਕਿਹਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ,…
ਫਿਰੌਤੀ ਮੰਗਣ ਦੇ ਦੋਸ਼ ਹੇਠ ਥਾਣੇਦਾਰ ਸਣੇ ਦੋ ਗ੍ਰਿਫ਼ਤਾਰ

ਫਿਰੌਤੀ ਮੰਗਣ ਦੇ ਦੋਸ਼ ਹੇਠ ਥਾਣੇਦਾਰ ਸਣੇ ਦੋ ਗ੍ਰਿਫ਼ਤਾਰ

ਬਟਾਲਾ ; ਸਥਾਨਕ ਪੁਲੀਸ ਨੇ ਬਟਾਲਾ ਤੇ ਗੁਰਦਾਸਪੁਰ ਦੇ ਇਲਾਕਿਆਂ ਵਿੱਚ ਕਾਰੋਬਰੀਆਂ ਨੂੰ ਡਰਾ-ਧਮਕਾ ਦੇ ਉਨ੍ਹਾਂ ਕੋਲੋਂ ਲੱਖਾਂ ਰੁਪਏ ਦੀਆਂ ਫਿਰੌਤੀਆਂ ਮੰਗਣ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਥਾਣਾ ਸਦਰ ਬਟਾਲਾ ਵਿੱਚ ਤਾਇਨਾਤ ਥਾਣੇਦਾਰ ਸਣੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ…
ਨਕਲ ਰੋਕਣ ਲਈ 278 ਉੱਡਣ ਦਸਤੇ ਤਿਆਰ

ਨਕਲ ਰੋਕਣ ਲਈ 278 ਉੱਡਣ ਦਸਤੇ ਤਿਆਰ

ਐਸ.ਏ.ਐਸ. ਨਗਰ (ਮੁਹਾਲੀ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਨਕਲ ਰਹਿਤ ਕਰਵਾਉਣ ਲਈ 278 ਉੱਡਣ ਦਸਤੇ ਬਣਾਏ ਗਏ ਹਨ ਅਤੇ ਹਰ ਟੀਮ ਵਿੱਚ ਤਿੰਨ ਮੈਂਬਰ ਹੋਣਗੇ। ਇਨ੍ਹਾਂ ਉੱਡਣ ਦਸਤਿਆਂ ਦੀ ਅਗਵਾਈ ਜ਼ਿਲ੍ਹਾ ਸਿੱਖਿਆ ਅਫ਼ਸਰ, ਪ੍ਰਿੰਸੀਪਲ, ਬੋਰਡ ਅਧਿਕਾਰੀ ਅਤੇ ਅਕਾਦਮਿਕ…
ਫ਼ਸਲ ਦੇ ਟੀਚੇ ਦਾ ਚੌਥਾ ਹਿੱਸਾ ਐੱਮਐੱਸਪੀ ’ਤੇ ਖਰੀਦਣ ਦੀ ਗੱਲ ਮਨਜ਼ੂਰ ਨਹੀਂ: ਰਾਜੇਵਾਲ

ਫ਼ਸਲ ਦੇ ਟੀਚੇ ਦਾ ਚੌਥਾ ਹਿੱਸਾ ਐੱਮਐੱਸਪੀ ’ਤੇ ਖਰੀਦਣ ਦੀ ਗੱਲ ਮਨਜ਼ੂਰ ਨਹੀਂ: ਰਾਜੇਵਾਲ

ਚੰਡੀਗੜ੍ਹ : ‘ਪੰਜਾਬੀ ਟ੍ਰਿਬਿਊਨ’ ਦੇ 23 ਫਰਵਰੀ ਦੇ ਅੰਕ ਵਿੱਚ ‘ਸਿਆਸੀ ਪਾਰਟੀਆਂ ਨੂੰ ਪੰਜਾਬ ਦੇ ਅਸਲ ਮੁੱਦਿਆਂ ’ਤੇ ਬਹਿਸ ਦਾ ਸੱਦਾ’ ਦੇ ਸਿਰਲੇਖ ਹੇਠ ਛਪੀ ਖ਼ਬਰ ਵਿੱਚ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਦੇ ਪੱਖ ’ਚ ਸਿਰਲੇਖ ਗ਼ਲਤ ਛਪ ਗਿਆ ਹੈ। ਭਾਰਤੀ…
ਸਰਕਾਰ ਸੇਵਾਮੁਕਤੀ ਦੀ ਉਮਰ ਵਧਾਉਣ ਦੀ ਤਿਆਰੀ ’ਚ: ਔਜਲਾ

ਸਰਕਾਰ ਸੇਵਾਮੁਕਤੀ ਦੀ ਉਮਰ ਵਧਾਉਣ ਦੀ ਤਿਆਰੀ ’ਚ: ਔਜਲਾ

ਅੰਮ੍ਰਿਤਸਰ : ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਇੱਥੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਪੰਜਾਬ ਸਰਕਾਰ ਸੇਵਾਮੁਕਤੀ ਦੀ ਉਮਰ 58 ਸਾਲ ਤੋਂ ਵਧਾ ਕੇ 60 ਸਾਲ ਕਰਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ…
ਗੱਲਬਾਤ ਤੋਂ ਸੰਤੁਸ਼ਟ ਕਿਸਾਨ ਫੋਰਮ ਕੇਂਦਰ ਨੂੰ ਭੇਜਣਗੇ ਮੰਗਾਂ ਦਾ ਖਰੜਾ

ਗੱਲਬਾਤ ਤੋਂ ਸੰਤੁਸ਼ਟ ਕਿਸਾਨ ਫੋਰਮ ਕੇਂਦਰ ਨੂੰ ਭੇਜਣਗੇ ਮੰਗਾਂ ਦਾ ਖਰੜਾ

ਪਟਿਆਲਾ /ਪਾਤੜਾਂ : ਕਿਸਾਨੀ ਮੰਗਾਂ ਮਨਵਾਉਣ ਲਈ ਜਾਰੀ ਸੰਘਰਸ਼ ਦੀ ਅਗਵਾਈ ਕਰ ਰਹੀਆਂ ਕਿਸਾਨ ਫੋਰਮਾਂ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਲੀਡਰਸ਼ਿਪ ਕੇਂਦਰ ਸਰਕਾਰ ਵੱਲੋਂ 22 ਫਰਵਰੀ ਨੂੰ ਕੀਤੀ ਗਈ ਛੇਵੇਂ ਗੇੜ ਦੀ ਮੀਟਿੰਗ ਤੋਂ ਸੰਤੁਸ਼ਟ ਹੈ। ਕੇਂਦਰ…
ਕਾਂਗਰਸ 8-9 ਅਪਰੈਲ ਨੂੰ ਅਹਿਮਦਾਬਾਦ ਵਿੱਚ ਸੱਦੇਗੀ ਕੁੱਲ ਹਿੰਦ ਕਾਂਗਰਸ ਕਮੇਟੀ ਦਾ ਇਜਲਾਸ

ਕਾਂਗਰਸ 8-9 ਅਪਰੈਲ ਨੂੰ ਅਹਿਮਦਾਬਾਦ ਵਿੱਚ ਸੱਦੇਗੀ ਕੁੱਲ ਹਿੰਦ ਕਾਂਗਰਸ ਕਮੇਟੀ ਦਾ ਇਜਲਾਸ

ਨਵੀਂ ਦਿੱਲੀ : ਕਾਂਗਰਸ ਨੇ ਅੱਜ ਐਲਾਨ ਕੀਤਾ ਕਿ ਉਹ ਗੁਜਰਾਤ ਦੇ ਅਹਿਮਦਾਬਾਦ ਵਿੱਚ 8 ਤੇ 9 ਅਪਰੈਲ ਨੂੰ ਕੁੱਲ ਹਿੰਦ ਕਾਂਗਰਸ ਕਮੇਟੀ (ਏਆਈਸੀਸੀ) ਦਾ ਇਜਲਾਸ ਸੱਦੇਗੀ, ਜਿਸ ਵਿੱਚ ਭਾਜਪਾ ਦੀਆਂ ਜਨ ਵਿਰੋਧੀ ਨੀਤੀਆਂ ਤੋਂ ਪੈਦਾ ਹੋਣ ਵਾਲੀਆਂ ਚੁਣੌਤੀਆਂ, ਸੰਵਿਧਾਨ ’ਤੇ…
ਅਮਰੀਕਾ ਤੋਂ ਪਨਾਮਾ ਰਸਤੇ ਚਾਰ ਪੰਜਾਬੀ ਡਿਪੋਰਟ

ਅਮਰੀਕਾ ਤੋਂ ਪਨਾਮਾ ਰਸਤੇ ਚਾਰ ਪੰਜਾਬੀ ਡਿਪੋਰਟ

ਅੰਮ੍ਰਿਤਸਰ : ਅਮਰੀਕਾ ਸਰਕਾਰ ਵੱਲੋਂ ਅੱਜ ਚਾਰ ਹੋਰ ਪੰਜਾਬੀਆਂ ਨੂੰ ਪਨਾਮਾ ਰਸਤਿਓਂ ਵਾਪਸ ਭੇਜਿਆ ਗਿਆ ਹੈ। ਇਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਮਗਰੋਂ ਪੁਲੀਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਨੂੰ ਸੌਂਪਣ ਲਈ ਸਬੰਧਤ ਥਾਣਿਆਂ ਵਿੱਚ ਭੇਜ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ…
ਸੁਰੰਗ ’ਚ ਫਸੇ ਕਾਮਿਆਂ ਨੂੰ ਬਾਹਰ ਕੱਢਣ ਦੇ ਆਸਾਰ ਮੱਧਮ

ਸੁਰੰਗ ’ਚ ਫਸੇ ਕਾਮਿਆਂ ਨੂੰ ਬਾਹਰ ਕੱਢਣ ਦੇ ਆਸਾਰ ਮੱਧਮ

ਨਾਗਰਕੁਰਨੂਲ : ਇੱਥੋਂ ਦੇ ਸ੍ਰੀਸੇਲਮ ਲੈਫਟ ਬੈਂਕ ਨਹਿਰ ਪ੍ਰਾਜੈਕਟ (ਐੱਸਐੱਲਬੀਸੀ) ਦੀ ਸੁਰੰਗ ਵਿਚ ਫਸੇ ਕਾਮਿਆਂ ਨੂੰ ਬਾਹਰ ਕੱਢਣ ਲਈ ਭਾਰਤੀ ਫੌਜ, ਐੱਨਡੀਆਰਐੱਫ ਅਤੇ ਹੋਰ ਟੀਮਾਂ ਨੇ ਪੂਰੀ ਵਾਹ ਲਾਈ ਪਰ ਇਨ੍ਹਾਂ ਟੀਮਾਂ ਨੂੰ ਅੱਜ ਸਫਲਤਾ ਨਾ ਮਿਲੀ। ਇਸ ਸੁਰੰਗ ਦਾ ਇਕ…
ਬਿਹਾਰ ਵਿਚ ਟੈਂਪੂ ਤੇ ਟਰੱਕ ਦੀ ਆਹਮੋ ਸਾਹਮਣੀ ਟੱਕਰ, 7 ਹਲਾਕ

ਬਿਹਾਰ ਵਿਚ ਟੈਂਪੂ ਤੇ ਟਰੱਕ ਦੀ ਆਹਮੋ ਸਾਹਮਣੀ ਟੱਕਰ, 7 ਹਲਾਕ

ਪਟਨਾ : ਬਿਹਾਰ ਦੇ ਪਟਨਾ ਜ਼ਿਲ੍ਹੇ ਵਿਚ ਟੈਂਪੂ ਤੇ ਟਰੱਕ ਦੀ ਆਹਮੋ ਸਾਹਮਣੀ ਟੱਕਰ ਵਿਚ ਟੈਂਪੂ ਸਵਾਰ ਸੱਤ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸਾ ਐਤਵਾਰ ਰਾਤ ਨੂੰ ਮਸੌਰਹੀ ਇਲਾਕੇ ਵਿਚ ਨੂਰਾ ਪੁਲ ’ਤੇ ਹੋਇਆ। ਮਸੌਰਹੀ ਪੁਲਿਸ ਸਟੇਸ਼ਨ ਦੇ ਐਸਐਚਓ ਵਿਜੈ ਕੁਮਾਰ…
ਜੀਪ ਦੇ ਬੱਸ ਨਾਲ ਟਕਰਾਉਣ ਕਾਰਨ 6 ਦੀ ਮੌਤ

ਜੀਪ ਦੇ ਬੱਸ ਨਾਲ ਟਕਰਾਉਣ ਕਾਰਨ 6 ਦੀ ਮੌਤ

ਜਬਲਪੁਰ : ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਪ੍ਰਯਾਗਰਾਜ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਜੀਪ ਨੇ ਇੱਕ ਨਿੱਜੀ ਬੱਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਜਬਲਪੁਰ…
ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਹਰੇਕ ਮਾਮਲੇ ’ਚ ਮੁਢਲੀ ਜਾਂਚ ਲਾਜ਼ਮੀ ਨਹੀਂ: ਸੁਪਰੀਮ ਕੋਰਟ

ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਹਰੇਕ ਮਾਮਲੇ ’ਚ ਮੁਢਲੀ ਜਾਂਚ ਲਾਜ਼ਮੀ ਨਹੀਂ: ਸੁਪਰੀਮ ਕੋਰਟ

ਨਵੀਂ ਦਿੱਲੀ : ਦੇਸ਼ ਦੀ ਸਰਵਉੱਚ ਅਦਾਲਤ ਨੇ ਕਿਹਾ ਹੈ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ ਸਾਰੇ ਕੇਸਾਂ ਵਿੱਚ ਮੁਢਲੀ ਜਾਂਚ ਜ਼ਰੂਰੀ ਨਹੀਂ ਹੈ ਤੇ ਇਹ ਮੁਲਜ਼ਮ ਦਾ ਅਧਿਕਾਰ ਨਹੀਂ ਹੈ। ਅਦਾਲਤ ਨੇ ਕਿਹਾ ਕੁਝ ਵਰਗਾਂ ਦੇ ਕੇਸਾਂ ਵਿਚ ਮੁੱਢਲੀ ਜਾਂਚ…
ਚੈਂਪੀਅਨਜ਼ ਟਰਾਫੀ: ਭਾਰਤ ਨੇ ਪਾਕਿ ਨੂੰ ਹਰਾਇਆ

ਚੈਂਪੀਅਨਜ਼ ਟਰਾਫੀ: ਭਾਰਤ ਨੇ ਪਾਕਿ ਨੂੰ ਹਰਾਇਆ

ਦੁਬਈ : ਵਿਰਾਟ ਕੋਹਲੀ (100) ਦੇ ਨਾਬਾਦ ਸੈਂਕੜੇ ਤੇ ਸ਼੍ਰੇਅਰ ਅੱਈਅਰ (56) ਦੇ ਨੀਮ ਸੈਂਕੜੇ ਅਤੇ ਇਸ ਤੋਂ ਪਹਿਲਾਂ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤ ਨੇ ਅੱਜ ਇਥੇ ICC Champions Trophy ਦੇ ਗਰੁੱਪ ਏ ਦੇ ਮਹਾਂ ਮੁਕਾਬਲੇ ਵਿਚ ਆਪਣੇ…
60KM ਦੀ ਰਫਤਾਰ ਨਾਲ ਆ ਰਹੀ ਹੈ ਆਫਤ, ਤੂਫਾਨ ਨਾਲ ਹੋਵੇਗੀ ਭਾਰੀ ਬਾਰਿਸ਼, IMD ਦੀ ਚਿਤਾਵਨੀ

60KM ਦੀ ਰਫਤਾਰ ਨਾਲ ਆ ਰਹੀ ਹੈ ਆਫਤ, ਤੂਫਾਨ ਨਾਲ ਹੋਵੇਗੀ ਭਾਰੀ ਬਾਰਿਸ਼, IMD ਦੀ ਚਿਤਾਵਨੀ

ਦੇਸ਼ ਵਿਚ ਮੌਸਮ ਬਦਲਾਅ ਦੇ ਦੌਰ ਵਿੱਚੋਂ ਲੰਘ ਰਿਹਾ ਹੈ। ਕੁਝ ਹਿੱਸਿਆਂ ‘ਚ ਬਾਰਿਸ਼ ਹੋ ਰਹੀ ਹੈ, ਕੁਝ ਥਾਵਾਂ ਉਤੇ ਬਰਫਬਾਰੀ ਜਾਰੀ ਹੈ, ਕੁਝ ਥਾਵਾਂ ਉਤੇ ਤਾਪਮਾਨ ਆਮ ਨਾਲੋਂ ਵੱਧ ਹੈ ਅਤੇ ਕੁਝ ਥਾਵਾਂ ਉਤੇ ਤਾਪਮਾਨ ‘ਚ ਭਾਰੀ ਗਿਰਾਵਟ ਦਰਜ…
ਪੰਜਾਬ-ਚੰਡੀਗੜ੍ਹ ‘ਚ ਮੈਟਰੋ ਬਾਰੇ ਵੱਡੀ ਅਪਡੇਟ, ਅਧਿਕਾਰੀਆਂ ਨਾਲ ਮੀਟਿੰਗ ਵਿਚ ਅਹਿਮ ਫੈਸਲਾ…

ਪੰਜਾਬ-ਚੰਡੀਗੜ੍ਹ ‘ਚ ਮੈਟਰੋ ਬਾਰੇ ਵੱਡੀ ਅਪਡੇਟ, ਅਧਿਕਾਰੀਆਂ ਨਾਲ ਮੀਟਿੰਗ ਵਿਚ ਅਹਿਮ ਫੈਸਲਾ…

ਟ੍ਰਾਈ ਸਿਟੀ ਮੈਟਰੋ ਪ੍ਰੋਜੈਕਟ (Tri City Metro Project) ਸਬੰਧੀ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਪ੍ਰਸ਼ਾਸਨ, ਪੰਜਾਬ, ਹਰਿਆਣਾ, ਹਿਮਾਚਲ ਅਤੇ ਏਅਰਪੋਰਟ ਅਥਾਰਟੀ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਮੈਟਰੋ ਪ੍ਰੋਜੈਕਟ ਦੀ ਉਪਯੋਗਤਾ, ਬਜਟ ਅਤੇ ਕਿਰਾਏ ਸਮੇਤ…
26 ਤੇ 27 ਫਰਵਰੀ ਨੂੰ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਬੰਦ ਰੱਖਣ ਦੇ ਹੁਕਮ

26 ਤੇ 27 ਫਰਵਰੀ ਨੂੰ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਬੰਦ ਰੱਖਣ ਦੇ ਹੁਕਮ

ਤੇਲੰਗਾਨਾ ਸਰਕਾਰ ਨੇ ਮਹਾਸ਼ਿਵਰਾਤਰੀ ਮੌਕੇ ਉਤੇ 26 ਅਤੇ 27 ਫਰਵਰੀ ਨੂੰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਰੱਖਣ ਦਾ ਹੁਕਮ ਦਿੱਤਾ ਹੈ। ਇਹ ਫੈਸਲਾ ਤਿਉਹਾਰ ਦੀ ਮਹੱਤਤਾ ਦੇ ਮੱਦੇਨਜ਼ਰ ਲਿਆ ਗਿਆ ਹੈ, ਤਾਂ ਜੋ ਵਿਦਿਆਰਥੀ ਅਤੇ ਅਧਿਆਪਕ ਇਸ ਧਾਰਮਿਕ…
ਮੈਨੂੰ ਕੱਲ੍ਹ ਹੀ ਪਤਾ ਲੱਗੈ ਕਿ ਅਕਾਲ ਤਖ਼ਤ ਦੇ ਹੁਕਮ ਚਾਰਦੀਵਾਰੀ ਤੱਕ ਸੀਮਤ: ਜਥੇਦਾਰ ਗਿਆਨੀ ਰਘਬੀਰ ਸਿੰਘ

ਮੈਨੂੰ ਕੱਲ੍ਹ ਹੀ ਪਤਾ ਲੱਗੈ ਕਿ ਅਕਾਲ ਤਖ਼ਤ ਦੇ ਹੁਕਮ ਚਾਰਦੀਵਾਰੀ ਤੱਕ ਸੀਮਤ: ਜਥੇਦਾਰ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਅਸਤੀਫਾ ਵਾਪਸ ਲੈਣ ਅਤੇ ਆਪਣੀਆਂ ਜ਼ਿੰਮੇਵਾਰੀਆਂ ਸਾਂਭਣ ਦੀ ਅਪੀਲ ਕੀਤੀ ਹੈ। ਉਂਝ ਜਥੇਦਾਰ ਨੇ ਸਾਫ਼ ਕਰ ਦਿੱਤਾ ਕਿ…
ਜੰਮੂ ਕਸ਼ਮੀਰ ਵਿੱਚ ਤਾਜ਼ਾ ਬਰਫ਼ਬਾਰੀ ਮਗਰੋਂ ਮੌਸਮ ਦਾ ਮਿਜ਼ਾਜ ਬਦਲਿਆ

ਜੰਮੂ ਕਸ਼ਮੀਰ ਵਿੱਚ ਤਾਜ਼ਾ ਬਰਫ਼ਬਾਰੀ ਮਗਰੋਂ ਮੌਸਮ ਦਾ ਮਿਜ਼ਾਜ ਬਦਲਿਆ

ਸ੍ਰੀਨਗਰ/ਡੋਡਾ : ਜੰਮੂ ਕਸ਼ਮੀਰ ਦੇ ਉੱਪਰੀ ਹਿੱਸਿਆਂ ਵਿੱਚ ਤਾਜ਼ਾ ਬਰਫ਼ਬਾਰੀ ਨੇ ਮੌਸਮ ਦਾ ਮਿਜ਼ਾਜ ਬਦਲ ਦਿੱਤਾ ਹੈ। ਇੱਥੇ ਡੋਡਾ ਦੇ ਗੰਡੋਹ ਭਾਲੇਸਾ ਪਹਾੜ ਨੂੰ ਬਰਫ਼ ਦੀ ਚਿੱਟੀ ਨੇ ਢੱਕ ਦਿੱਤਾ ਹੈ, ਜਿਸ ਨਾਲ ਮਨਮੋਨਕ ਦ੍ਰਿਸ਼ ਸਭ ਦਾ ਧਿਆਨ ਆਪਣੇ ਵੱਲ ਖਿੱਚ…
ਅਫ਼ੀਮ ਦੇ ਸ਼ੌਕੀਨ ਝਾਰਖੰਡ ਵਾਸੀਆਂ ਨੇ 19 ਹਜ਼ਾਰ ਤੋਂ ਵੱਧ ਰਕਬੇ ’ਚ ਕੀਤੀ ਗ਼ੈਰ-ਕਾਨੂੰਨੀ ਖੇਤੀ

ਅਫ਼ੀਮ ਦੇ ਸ਼ੌਕੀਨ ਝਾਰਖੰਡ ਵਾਸੀਆਂ ਨੇ 19 ਹਜ਼ਾਰ ਤੋਂ ਵੱਧ ਰਕਬੇ ’ਚ ਕੀਤੀ ਗ਼ੈਰ-ਕਾਨੂੰਨੀ ਖੇਤੀ

ਰਾਂਚੀ: ਝਾਰਖੰਡ ਵਿੱਚ ਪਿਛਲੇ ਦੋ ਮਹੀਨਿਆਂ ਵਿੱਚ ਕਰੀਬ 19,000 ਏਕੜ ਜ਼ਮੀਨ ’ਤੇ ਕੀਤੀ ਗਈ ਅਫ਼ੀਮ ਦੀ ਗ਼ੈਰ-ਕਾਨੂੰਨੀ ਖੇਤੀ ਨੂੰ ਨਸ਼ਟ ਕਰ ਦਿੱਤਾ ਗਿਆ ਅਤੇ ਇਸ ਸਬੰਧੀ 190 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇੱਕ ਅਧਿਕਾਰੀ ਨੇ ਅੱਜ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ…