Posted inChandigarh
Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼
ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’ (Ghostface Killah) ਅੱਜ ਅਧਿਕਾਰਤ ਤੌਰ ’ਤੇ ਰਿਲੀਜ਼ ਹੋ ਗਿਆ ਹੈ। ਇਹ ਗੀਤ ਸੋਮਵਾਰ ਸ਼ਾਮ 5:50 ਵਜੇ ਦੇ ਦਰਮਿਆਨ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ ’ਤੇ…





























