Posted inPunjab
ਭਾਜਪਾ ਲਈ ਪ੍ਰਚਾਰ ਕਰੇਗੀ ਪ੍ਰਨੀਤ ਕੌਰ! ਹਰਜੀਤ ਗਰੇਵਾਲ ਨੇ ਕੀਤਾ ਦਾਅਵਾ
ਚੰਡੀਗੜ੍ਹ: ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਧਰਮਪਤਨੀ ਪ੍ਰਨੀਤ ਕੌਰ ਨੂੰ ਲੈ ਕੇ ਭਾਜਪਾ ਵੱਲੋਂ ਵੱਡਾ ਦਾਅਵਾ ਕੀਤਾ ਗਿਆ ਹੈ। ਭਾਜਪਾ ਆਗੂ ਹਰਜੀਤ ਗਰੇਵਾਲ ਦਾ ਕਹਿਣਾ ਹੈ ਕਿ ਪ੍ਰਨੀਤ ਕੌਰ ਭਾਜਪਾ ਲਈ ਪ੍ਰਚਾਰ ਕਰਨਗੇ। ਇਹ ਦਾਅਵਾ ਭਾਜਪਾ…