ਧਮਾਕਿਆਂ ਪਿੱਛੇ ਆਈ ਐੱਸ ਆਈ ਦਾ ਹੱਥ: DGP Gaurav Yadav
ਅੰਮ੍ਰਿਤਸਰ/ਜਲੰਧਰ (ਮਨੀਸ਼ ਰਿਹਾਨ) : ਪੰਜਾਬ ਵਿੱਚ ਮੰਗਲਵਾਰ ਰਾਤੀਂ ਅੰਮ੍ਰਿਤਸਰ ਤੇ ਜਲੰਧਰ ਵਿੱਚ ਉਪਰੋਥਲ਼ੀ ਹੋਏ ਦੋ ਧਮਾਕਿਆਂ ਨੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਧਮਾਕਿਆਂ ਕਰ ਕੇ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਪਰ ਦਹਿਸ਼ਤ ਜ਼ਰੂਰ ਫੈਲ ਗਈ। ਦੋਵਾਂ ਧਮਾਕਿਆਂ ਲਈ…




























