ਵਿੱਤ ਮੰਤਰੀ ਵੱਲੋਂ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਨਾਲ ਮੀਟਿੰਗ

ਵਿੱਤ ਮੰਤਰੀ ਵੱਲੋਂ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਨਾਲ ਮੀਟਿੰਗ

ਚੰਡੀਗੜ੍ਹ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਕੱਤਰੇਤ ’ਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਮੋਰਚਾ, ਪੰਜਾਬ ਰਾਜ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਅਤੇ ਹੋਮ ਗਾਰਡ ਵੈੱਲਫੇਅਰ ਐਸੋਸੀਏਸ਼ਨ (ਸੇਵਾਮੁਕਤ) ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਵਿੱਤ ਮੰਤਰੀ ਨੇ ਜਥੇਬੰਦੀਆਂ…
ਜੰਮੂ ਦੇ ਪਿੰਡ ਕੌਲਪੁਰ ਦੇ ਗੁਰਦੁਆਰੇ ’ਚ ਪੰਜ ਪਾਵਨ ਸਰੂਪ ਅਗਨ ਭੇਟ

ਜੰਮੂ ਦੇ ਪਿੰਡ ਕੌਲਪੁਰ ਦੇ ਗੁਰਦੁਆਰੇ ’ਚ ਪੰਜ ਪਾਵਨ ਸਰੂਪ ਅਗਨ ਭੇਟ

ਅੰਮ੍ਰਿਤਸਰ: ਜੰਮੂ ਦੇ ਸਾਂਬਾ ਜ਼ਿਲ੍ਹੇ ਦੀ ਵਿਜੇਪੁਰ ਤਹਿਸੀਲ ਵਿੱਚ ਪੈਂਦੇ ਪਿੰਡ ਕੌਲਪੁਰ ਦੇ ਗੁਰਦੁਆਰਾ ਸਿੰਘ ਸਭਾ ’ਚ ਬੀਤੀ ਰਾਤ ਇਕ ਵਿਅਕਤੀ ਨੇ ਗੁਰੂ ਗ੍ਰੰਥ ਸਾਹਿਬ ਦੇ ਪੰਜ ਪਾਵਨ ਸਰੂਪ ਤੇਲ ਪਾ ਕੇ ਅਗਨ ਭੇਟ ਕਰ ਦਿੱਤੇ। ਰੋਹ ਵਿਚ ਆਈ ਸੰਗਤ ਨੇ…
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਸੰਗਤ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਸੰਗਤ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ

ਅੰਮ੍ਰਿਤਸਰ: ਅੰਮ੍ਰਿਤਸਰ ਸ਼ਹਿਰ ਦੇ ਬਾਨੀ ਅਤੇ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ…
ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਦੇਹਾਂਤ, ਵੀਰਵਾਰ ਨੂੰ ਜਗਰਾਓਂ ਨੇੜੇ ਜੱਦੀ ਪਿੰਡ ਵਿਚ ਹੋਵੇਗਾ ਸਸਕਾਰ

ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਦੇਹਾਂਤ, ਵੀਰਵਾਰ ਨੂੰ ਜਗਰਾਓਂ ਨੇੜੇ ਜੱਦੀ ਪਿੰਡ ਵਿਚ ਹੋਵੇਗਾ ਸਸਕਾਰ

ਮੁਹਾਲੀ: ਪੰਜਾਬੀ ਗਾਇਕ ਰਾਜਵੀਰ ਜਵੰਦਾ(35) ਦਾ ਬੁੱਧਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦੇਹਾਂਤ ਹੋ ਗਿਆ। ਜਵੰਦਾ 27 ਸਤੰਬਰ ਨੂੰ ਬੱਦੀ ਨਜ਼ਦੀਕ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਿਆ ਸੀ ਤੇ ਪਿਛਲੇ ਕਰੀਬ ਦੋ ਹਫ਼ਤਿਆਂ ਤੋਂ ਹਸਪਤਾਲ ਵਿਚ ਜ਼ਿੰਦਗੀ ਤੇ…
Rajvir jawanda: ਆਪਣੀ ਸੁਰੀਲੀ ਆਵਾਜ਼ ਦੇ ਨਾਲ ਪੰਜਾਬੀਆਂ ਦੇ ਮਨਾਂ ਵਿੱਚ ਵਸਦਾ ਰਹੇਗਾ ਰਾਜਵੀਰ ਜਵੰਦਾ

Rajvir jawanda: ਆਪਣੀ ਸੁਰੀਲੀ ਆਵਾਜ਼ ਦੇ ਨਾਲ ਪੰਜਾਬੀਆਂ ਦੇ ਮਨਾਂ ਵਿੱਚ ਵਸਦਾ ਰਹੇਗਾ ਰਾਜਵੀਰ ਜਵੰਦਾ

ਚੰਡੀਗੜ੍ਹ: ਜਾਬੀ ਗਾਇਕ ਰਾਜਵੀਰ ਜਵੰਦਾ(35) ਦਾ ਬੁੱਧਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦੇਹਾਂਤ ਹੋ ਗਿਆ। ਇਸ ਖ਼ਬਰ ਤੋਂ ਪੰਜਾਬੀ ਇੰਡਸਟਰੀ ਵਿੱਚ ਵੱਡੇ ਪੱਧਰ ’ਤੇ ਸ਼ੋਕ ਪੈਦਾ ਹੋ ਗਿਆ। ਜਵੰਦਾ ਦੇ ਨਜ਼ਦੀਕੀ ਗਾਇਕ ਸਾਥੀ ਇਸ ਖ਼ਬਰ ਤੋਂ ਬਾਅਦ ਸਦਮੇ ਵਿੱਚ…
ਹਰਿਆਣਾ ਆਈਪੀਐੱਸ ਖ਼ੁਦਕੁਸ਼ੀ ਮਾਮਲਾ: ਸ਼ਰਾਬ ਵਪਾਰੀ ਨੇ ਪੁਲੀਸ ਅਧਿਕਾਰੀ ਦੇ ਗੰਨਮੈਨ ’ਤੇ ਲਾਏ ਗੰਭੀਰ ਦੋਸ਼

ਹਰਿਆਣਾ ਆਈਪੀਐੱਸ ਖ਼ੁਦਕੁਸ਼ੀ ਮਾਮਲਾ: ਸ਼ਰਾਬ ਵਪਾਰੀ ਨੇ ਪੁਲੀਸ ਅਧਿਕਾਰੀ ਦੇ ਗੰਨਮੈਨ ’ਤੇ ਲਾਏ ਗੰਭੀਰ ਦੋਸ਼

ਚੰਡੀਗੜ੍ਹ: ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਵਿੱਚ ਇੱਕ ਨਵਾਂ ਮੋੜ ਆਇਆ ਹੈ। ਇੱਕ ਸ਼ਰਾਬ ਵਪਾਰੀ ਨੇ ਪੂਰਨ ਕੁਮਾਰ ਦੇ ਗੰਨਮੈਨ ਸੁਸ਼ੀਲ ’ਤੇ ਮਹੀਨਾਵਾਰ ਭੁਗਤਾਨ ਦੀ ਮੰਗ ਕਰਨ ਦਾ ਦੋਸ਼ ਲਗਾਇਆ ਹੈ। ਵਪਾਰੀ ਨੇ ਦੋਸ਼ ਲਗਾਇਆ…
ਬਿਹਾਰ ਵਿਚ 65 ਕਿਲੋਮੀਟਰ ਲੰਮਾ ਜਾਮ, ਦਿੱਲੀ ਕੋਲਕਾਤਾ ਹਾਈਵੇਅ ’ਤੇ ਚਾਰ ਦਿਨਾਂ ਤੋਂ ਫਸੇ ਕਈ ਵਾਹਨ; ਦੇਖੋ ਵੀਡੀਓ

ਬਿਹਾਰ ਵਿਚ 65 ਕਿਲੋਮੀਟਰ ਲੰਮਾ ਜਾਮ, ਦਿੱਲੀ ਕੋਲਕਾਤਾ ਹਾਈਵੇਅ ’ਤੇ ਚਾਰ ਦਿਨਾਂ ਤੋਂ ਫਸੇ ਕਈ ਵਾਹਨ; ਦੇਖੋ ਵੀਡੀਓ

ਚੰਡੀਗੜ੍ਹ: ਬਿਹਾਰ ਵਿੱਚ ਦਿੱਲੀ-ਕੋਲਕਾਤਾ ਕੌਮੀ ਸ਼ਾਹਰਾਹ 19 ’ਤੇ ਭਾਰੀ ਟ੍ਰੈਫਿਕ ਜਾਮ ਕਾਰਨ ਪਿਛਲੇ ਚਾਰ ਦਿਨਾਂ ਤੋਂ ਸੈਂਕੜੇ ਵਾਹਨ ਫਸੇ ਹੋਏ ਹਨ। ਰੋਹਤਾਸ ਤੋਂ ਔਰੰਗਾਬਾਦ ਤੱਕ ਕਰੀਬ 65 ਕਿਲੋਮੀਟਰ ਦੇ ਫਾਸਲੇ ’ਤੇ ਆਵਾਜਾਈ ਪੂਰੀ ਤਰ੍ਹਾਂ ਜਾਮ ਹੈ। ਫਿਲਹਾਲ ਇਸ ਜਾਮ ਤੋਂ ਰਾਹਗੀਰਾਂ…
ਜੈਪੁਰ-ਅਜਮੇਰ ਹਾਈਵੇਅ ’ਤੇ ਟੈਂਕਰ ਨੇ LPG ਸਿਲੰਡਰਾਂ ਨਾਲ ਲੱਦੇ ਟਰੱਕ ਨੂੰ ਟੱਕਰ ਮਾਰੀ

ਜੈਪੁਰ-ਅਜਮੇਰ ਹਾਈਵੇਅ ’ਤੇ ਟੈਂਕਰ ਨੇ LPG ਸਿਲੰਡਰਾਂ ਨਾਲ ਲੱਦੇ ਟਰੱਕ ਨੂੰ ਟੱਕਰ ਮਾਰੀ

ਜੈਪੁਰ; ਇਥੇ ਜੈਪੁਰ ਅਜਮੇਰ ਹਾਈਵੇਅ ’ਤੇ ਮੰਗਲਵਾਰ ਰਾਤੀਂ ਐੱਲਜੀਪੀ ਸਿਲੰਡਰਾਂ ਨਾਲ ਲੱਦੇ ਟਰੱਕ ਨੂੰ ਟੈਂਕਰ ਨੇ ਪਿੱਛੋਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਟਰੱਕ ਨੂੰ ਅੱਗ ਲੱਗ ਗਈ ਤੇ ਇਸ ਵਿਚ ਲੱਦੇ ਗੈਸ ਸਿਲੰਡਰ ਫਟਣੇ ਸ਼ੁਰੂ ਹੋ ਗਏ। ਅੱਗ…
ਬਰਤਾਨਵੀ ਪ੍ਰਧਾਨ ਮੰਤਰੀ ਕੀਰ ਸਟਾਰਮਰ ਭਾਰਤ ਦੀ ਦੋ ਰੋਜ਼ਾ ਫੇਰੀ ਲਈ ਮੁੰਬਈ ਪੁੱਜੇ

ਬਰਤਾਨਵੀ ਪ੍ਰਧਾਨ ਮੰਤਰੀ ਕੀਰ ਸਟਾਰਮਰ ਭਾਰਤ ਦੀ ਦੋ ਰੋਜ਼ਾ ਫੇਰੀ ਲਈ ਮੁੰਬਈ ਪੁੱਜੇ

ਮੁੰਬਈ: ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਪਹਿਲਾਂ ਭਾਰਤ ਦੀ ਵਿੱਤੀ ਰਾਜਧਾਨੀ ਮੁੰਬਈ ਪਹੁੰਚੇ। ਮਹਾਰਾਸ਼ਟਰ ਦੇ ਰਾਜਪਾਲ ਆਚਾਰੀਆ ਦੇਵਵ੍ਰਤ, ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਅਜੀਤ ਪਵਾਰ…
ਰੂਸ ਲਈ ਲੜਨ ਵਾਲਾ ਭਾਰਤੀ ਵਿਦਿਆਰਥੀ ਯੂਕਰੇਨੀ ਫੌਜ ਵੱਲੋਂ ਕਾਬੂ

ਰੂਸ ਲਈ ਲੜਨ ਵਾਲਾ ਭਾਰਤੀ ਵਿਦਿਆਰਥੀ ਯੂਕਰੇਨੀ ਫੌਜ ਵੱਲੋਂ ਕਾਬੂ

ਚੰਡੀਗੜ੍ਹ: ਗੁਜਰਾਤ ਦੇ ਮੋਰਬੀ ਦੇ ਰਹਿਣ ਵਾਲੇ ਇੱਕ 22 ਸਾਲਾ ਭਾਰਤੀ ਨਾਗਰਿਕ, ਜਿਸ ਦੀ ਪਛਾਣ ਮਜੋਤੀ ਸਾਹਿਲ ਮੁਹੰਮਦ ਹੁਸੈਨ ਵਜੋਂ ਹੋਈ ਹੈ, ਨੂੰ ਕਥਿਤ ਤੌਰ 'ਤੇ ਰੂਸੀ ਫੌਜ ਲਈ ਲੜਦੇ ਹੋਏ ਯੂਕਰੇਨੀ ਫੌਜਾਂ ਵੱਲੋਂ ਫੜਿਆ ਗਿਆ ਹੈ। ਭਾਰਤੀ ਅਧਿਕਾਰੀਆਂ ਨੇ ਅਜੇ…
ਬਿਲਾਸਪੁਰ ’ਚ ਬੱਸ ’ਤੇ ਪਹਾੜ ਡਿੱਗਿਆ; 15 ਹਲਾਕ

ਬਿਲਾਸਪੁਰ ’ਚ ਬੱਸ ’ਤੇ ਪਹਾੜ ਡਿੱਗਿਆ; 15 ਹਲਾਕ

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਪ੍ਰਾਈਵੇਟ ਬੱਸ ’ਤੇ ਢਿੱਗਾਂ ਡਿੱਗਣ ਕਾਰਨ ਇਸ ਵਿੱਚ ਸਵਾਰ ਘੱਟੋ-ਘੱਟ 15 ਯਾਤਰੀ ਮਾਰੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਝੰਡੂਤਾ ਵਿਧਾਨ ਸਭਾ ਹਲਕੇ ਦੇ ਭਲੂਘਾਟ ਇਲਾਕੇ ਵਿੱਚ ਵਾਪਰਿਆ। ਹਾਦਸੇ ਸਮੇਂ ਬੱਸ ਵਿੱਚ…
ਬਰਫੀਲੇ ਤੂਫਾਨ ’ਚ ਫਸੇ ਸੈਂਕੜੇ ਪਰਬਤਾਰੋਹੀਆਂ ਨੂੰ ਮਾਊਂਟ ਐਵਰੈਸਟ ਤੋਂ ਸੁਰੱਖਿਅਤ ਟਿਕਾਣਿਆਂ ’ਤੇ ਪਹੁੰਚਾਇਆ

ਬਰਫੀਲੇ ਤੂਫਾਨ ’ਚ ਫਸੇ ਸੈਂਕੜੇ ਪਰਬਤਾਰੋਹੀਆਂ ਨੂੰ ਮਾਊਂਟ ਐਵਰੈਸਟ ਤੋਂ ਸੁਰੱਖਿਅਤ ਟਿਕਾਣਿਆਂ ’ਤੇ ਪਹੁੰਚਾਇਆ

ਪੇਈਚਿੰਗ: ਮਾਊਂਟ ਐਵਰੈਸਟ ਦੇ ਚੀਨ ਵਾਲੇ ਹਿੱਸੇ ਵਿਚ ਪਿਛਲੇ ਕੁਝ ਦਿਨਾਂ ਤੋਂ ਬਰਫ਼ੀਲੇ ਤੂਫਾਨ ਵਿਚ ਫਸੇ ਕਰੀਬ 900 ਪਰਬਤਾਰੋਹੀਆਂ, ਗਾਈਡ ਤੇ ਹੋਰਨਾਂ ਕਰਮਚਾਰੀਆਂ ਨੂੰ ਸੁਰੱਖਿਆ ਟਿਕਾਣਿਆਂ ’ਤੇ ਪਹੁੰਚਾਇਆ ਗਿਆ ਹੈ। ਸਰਕਾਰੀ ਮੀਡੀਆ ਨੇ ਮੰਗਲਵਾਰ ਦੇਰ ਰਾਤ ਇਹ ਜਾਣਕਾਰੀ ਦਿੱਤੀ। ਚੇਤੇ ਰਹੇ…
ਕੈਲੀਫੋਰਨੀਆ ਵਿਚ ਦੀਵਾਲੀ ਮੌਕੇ ਸਰਕਾਰੀ ਛੁੱਟੀ ਦਾ ਐਲਾਨ

ਕੈਲੀਫੋਰਨੀਆ ਵਿਚ ਦੀਵਾਲੀ ਮੌਕੇ ਸਰਕਾਰੀ ਛੁੱਟੀ ਦਾ ਐਲਾਨ

ਨਿੳੂਯਾਰਕ: ਭਾਰਤੀ ਪਰਵਾਸੀਆਂ ਲਈ ਇੱਕ ਇਤਿਹਾਸਕ ਪੇਸ਼ਕਦਮੀ ਤਹਿਤ ਕੈਲੀਫੋਰਨੀਆ ਨੇ ਦੀਵਾਲੀ ਨੂੰ ਅਧਿਕਾਰਤ ਸਰਕਾਰੀ ਛੁੱਟੀ ਐਲਾਨ ਦਿੱਤਾ ਹੈ। ਇਸ ਫੈਸਲੇ ਨਾਲ ਕੈਲੀਫੋਰਨੀਆ ਅਮਰੀਕਾ ਦਾ ਤੀਜਾ ਰਾਜ ਬਣ ਗਿਆ ਹੈ ਜਿਸ ਨੇ ਭਾਰਤੀਆਂ ਦੇ ਰੌਸ਼ਨੀ ਦੇ ਇਸ ਤਿਉਹਾਰ ਨੂੰ ਅਧਿਕਾਰਤ ਛੁੱਟੀ ਵਜੋਂ…
ਲਗਜ਼ਰੀ ਕਾਰਾਂ ਦੀ ਤਸਕਰੀ: ਈਡੀ ਵੱਲੋਂ ਕੇਰਲਾ ਤੇ ਤਾਮਿਲ ਨਾਡੂ ਵਿਚ ਨਾਮੀ ਅਦਾਕਾਰਾਂ ਤੇ ਏਜੰਟਾਂ ਦੇ ਟਿਕਾਣਿਆਂ ’ਤੇ ਛਾਪੇ

ਲਗਜ਼ਰੀ ਕਾਰਾਂ ਦੀ ਤਸਕਰੀ: ਈਡੀ ਵੱਲੋਂ ਕੇਰਲਾ ਤੇ ਤਾਮਿਲ ਨਾਡੂ ਵਿਚ ਨਾਮੀ ਅਦਾਕਾਰਾਂ ਤੇ ਏਜੰਟਾਂ ਦੇ ਟਿਕਾਣਿਆਂ ’ਤੇ ਛਾਪੇ

ਕੋਚੀ: ਐੱਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਬੁੱਧਵਾਰ ਨੂੰ ਭੂਟਾਨ ਤੋਂ ਭਾਰਤ ਵਿੱਚ ਲਗਜ਼ਰੀ ਵਾਹਨਾਂ ਦੀ ਕਥਿਤ ਤਸਕਰੀ ਨਾਲ ਸਬੰਧਤ ਕਸਟਮ ਮਾਮਲੇ ਦੀ ਜਾਂਚ ਦੀ ਕੜੀ ਵਜੋਂ ਕੇਰਲਾ ਵਿੱਚ ਅਦਾਕਾਰ ਪ੍ਰਿਥਵੀਰਾਜ, ਦੁਲਕਰ ਸਲਮਾਨ ਅਤੇ Amit Chakkalackal ਅਤੇ ਕੁਝ ਹੋਰਨਾਂ ਨਾਲ ਜੁੜੇ ਟਿਕਾਣਿਆਂ 'ਤੇ…
ਤਾਲਾਬੰਦੀ ਖੋਲ੍ਹਣ ਬਾਰੇ ਟਰੰਪ ਅਤੇ ਡੈਮੋਕਰੈਟਾਂ ਵਿਚਾਲੇ ਨਾ ਬਣੀ ਸਹਿਮਤੀ

ਤਾਲਾਬੰਦੀ ਖੋਲ੍ਹਣ ਬਾਰੇ ਟਰੰਪ ਅਤੇ ਡੈਮੋਕਰੈਟਾਂ ਵਿਚਾਲੇ ਨਾ ਬਣੀ ਸਹਿਮਤੀ

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਤਾਲਾਬੰਦੀ (ਸ਼ੱਟਡਾਊਨ) ਜਾਰੀ ਰਹਿਣ ਦੇ ਮੱਦੇਨਜ਼ਰ ਡੈਮੋਕਰੈਟ ਆਗੂਆਂ ਨਾਲ ਸਿਹਤ ਬੀਮਾ ਸਬਸਿਡੀ ਬਾਰੇ ਗੱਲਬਾਤ ਦੀ ਸੰਭਾਵਨਾ ਜਤਾਈ ਹੈ। ਉਂਝ ਕੁਝ ਦੇਰ ਬਾਅਦ ਹੀ ਉਨ੍ਹਾਂ ਇਸ ਨੂੰ ਰੱਦ ਕਰ ਦਿੱਤਾ ਜਿਸ ਕਾਰਨ ਮੁੜ ਤੋਂ…
ਟੈਰਿਫ ਦੀ ਬਦੌਲਤ ਭਾਰਤ-ਪਾਕਿ ਜੰਗ ਰੁਕੀ: ਟਰੰਪ

ਟੈਰਿਫ ਦੀ ਬਦੌਲਤ ਭਾਰਤ-ਪਾਕਿ ਜੰਗ ਰੁਕੀ: ਟਰੰਪ

ਨਿਊਯਾਰਕ/ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗ ਰੋਕਣ ਦੇ ਆਪਣੇ ਦਾਅਵੇ ਨੂੰ ਦੁਹਰਾਉਂਦਿਆਂ ਟੈਰਿਫ ਨੂੰ ਜੰਗ ਰੋਕਣ ਦਾ ਉਪਾਅ ਦੱਸਿਆ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ’ਚ ਹਾਲ ਹੀ ਵਿੱਚ ਛਿੜੀ ਜੰਗ ਦੌਰਾਨ ਉਨ੍ਹਾਂ ਵੱਲੋਂ ਦੋਵਾਂ…
ਭਾਰਤ-ਅਮਰੀਕਾ ਵਪਾਰ ਸਮਝੌਤਾ ਨਵੰਬਰ ’ਚ ਹੋਣ ਦੀ ਆਸ: ਗੋਇਲ

ਭਾਰਤ-ਅਮਰੀਕਾ ਵਪਾਰ ਸਮਝੌਤਾ ਨਵੰਬਰ ’ਚ ਹੋਣ ਦੀ ਆਸ: ਗੋਇਲ

ਦੋਹਾ: ਭਾਰਤ ਦੇ ਕੇਂਦਰੀ ਵਣਜ ਤੇ ਉਦਯੋਗ ਮੰਤਰੀ ਪਿਯੂਸ਼ ਗੋਇਲ ਨੇ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ’ਚ ਤਜਵੀਜ਼ਤ ਦੁਵੱਲੇ ਵਪਾਰਕ ਸਮਝੌਤੇ ਲਈ ਲਗਾਤਾਰ ਗੱਲਬਾਤ ਜਾਰੀ ਹੈ। ਉਨ੍ਹਾਂ ਕਿਹਾ ਕਿ ਨਵੰਬਰ ਵਿੱਚ ਗੱਲਬਾਤ ਦੇ ਮੁਕੰਮਲ ਹੋਣ ਦੀਆਂ ਸੰਭਾਵਨਾਵਾਂ ਹਨ। ਉਨ੍ਹਾਂ…
ਪਹਿਲਗਾਮ ਹਮਲੇ ਦੇ ਮਾਸਟਰਮਾਈਂਡ ਦੀ ਮੋਦੀ ਨੂੰ ਧਮਕੀ

ਪਹਿਲਗਾਮ ਹਮਲੇ ਦੇ ਮਾਸਟਰਮਾਈਂਡ ਦੀ ਮੋਦੀ ਨੂੰ ਧਮਕੀ

ਇਸਲਾਮਾਬਾਦ: ਲਸ਼ਕਰ-ਏ-ਤਇਬਾ (ਐੱਲ ਈ ਟੀ) ਦੇ ਡਿਪਟੀ ਚੀਫ ਅਤੇ ਪਹਿਲਗਾਮ ਹਮਲੇ ਦੇ ਮਾਸਟਰਮਾਈਂਡ ਸੈਫੁੱਲਾ ਕਸੂਰੀ ਨੇ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੇ ਵੀਡੀਓ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੁੱਲ੍ਹੇਆਮ ਧਮਕੀ ਦਿੱਤੀ ਹੈ। ਇਸ ਵਾਇਰਲ ਕਲਿੱਪ ਵਿੱਚ ਕਸੂਰੀ ਪਾਕਿਸਤਾਨੀ…
ਹੜ੍ਹਾਂ ਦਾ ਖ਼ਤਰਾ ਟਲਿਆ, ਭਾਰੀ ਮੀਂਹ ਨੇ ਫ਼ਸਲ ਝੰਬੀ

ਹੜ੍ਹਾਂ ਦਾ ਖ਼ਤਰਾ ਟਲਿਆ, ਭਾਰੀ ਮੀਂਹ ਨੇ ਫ਼ਸਲ ਝੰਬੀ

ਚੰਡੀਗਡ਼੍ਹ: ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਉਲਟ ਪੰਜਾਬ ’ਚ ਹੁਣ ਹੜ੍ਹਾਂ ਦਾ ਖ਼ਤਰਾ ਟਲ ਗਿਆ ਜਾਪਦਾ ਹੈ ਪ੍ਰੰਤੂ ਸੂਬੇ ’ਚ ਰੁਕ ਰੁਕ ਕੇ ਪੈ ਰਹੇ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਡੈਮਾਂ ਦੇ ਖੇਤਰ ’ਚ ਅੱਜ ਦੂਸਰੇ ਦਿਨ ਵੀ…
ਜ਼ਿੰਮੇਵਾਰ ਕੌਣ: ਪੰਜਾਬ ਸਰਕਾਰ ਦੇ ਮੈਮੋਰੰਡਮ ਦਾ ਪੇਚ ਫਸਿਆ

ਜ਼ਿੰਮੇਵਾਰ ਕੌਣ: ਪੰਜਾਬ ਸਰਕਾਰ ਦੇ ਮੈਮੋਰੰਡਮ ਦਾ ਪੇਚ ਫਸਿਆ

ਚੰਡੀਗਡ਼੍ਹ: ਪੰਜਾਬ ਸਰਕਾਰ ਵੱਲੋਂ ਸੂਬੇ ’ਚ ਭਿਆਨਕ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਤਿਆਰ ਕੀਤੇ ਜਾਣ ਵਾਲੇ ਮੈਮੋਰੰਡਮ ਦਾ ਪੇਚ ਕਸੂਤਾ ਫਸ ਗਿਆ ਜਾਪਦਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਖ ਚੁੱਕੇ ਹਨ ਕਿ ਪੰਜਾਬ ਸਰਕਾਰ ਤਰਫ਼ੋਂ ਹੜ੍ਹਾਂ ਨਾਲ ਹੋਈ…
ਖੰਘ ਦੀ ਦਵਾਈ ਕਾਰਨ ਮੌਤਾਂ: ਸੁਪਰੀਮ ਕੋਰਟ ’ਚ ਜਨਹਿੱਤ ਪਟੀਸ਼ਨ ਦਾਖ਼ਲ

ਖੰਘ ਦੀ ਦਵਾਈ ਕਾਰਨ ਮੌਤਾਂ: ਸੁਪਰੀਮ ਕੋਰਟ ’ਚ ਜਨਹਿੱਤ ਪਟੀਸ਼ਨ ਦਾਖ਼ਲ

ਨਵੀਂ ਦਿੱਲੀ: ਖੰਘ ਦੀ ਦਵਾਈ ਦੇ ਸੇਵਨ ਕਾਰਨ ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਬੱਚਿਆਂ ਦੀਆਂ ਮੌਤਾਂ ਦੇ ਮੱਦੇਨਜ਼ਰ ਦਵਾਈ ਸੁਰੱਖਿਆ ਪ੍ਰਣਾਲੀਆਂ ਵਿੱਚ ਜਾਂਚ ਅਤੇ ਨੇਮਾਂ ਵਿੱਚ ਸੁਧਾਰ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਵਿੱਚ ਅੱਜ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ…
ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਝੀਂਡਾ ਖ਼ਿਲਾਫ਼ ਬਗਾਵਤ

ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਝੀਂਡਾ ਖ਼ਿਲਾਫ਼ ਬਗਾਵਤ

ਗੂਹਲਾ ਚੀਕਾ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚ ਐੱਸ ਜੀ ਪੀ ਸੀ) ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦਾ ਸਮਰਥਨ ਕਰਨ ਵਾਲੇ 17 ਮੈਂਬਰਾਂ ਨੇ ਬਗਾਵਤ ਕਰਦਿਆਂ ਆਪਣਾ ਸਮਰਥਨ ਵਾਪਸ ਲੈ ਲਿਆ ਹੈ। ਇਸ ਨਾਲ ਪ੍ਰਧਾਨ ਝੀਂਡਾ ਆਪਣਾ ਬਹੁਮਤ ਗੁਆ ਬੈਠੇ…
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ Air Force Day ਉੱਤੇ ਹਵਾਈ ਸੈਨਾ ਦੇ ਅਮਲੇ ਨੂੰ ਵਧਾਈ

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ Air Force Day ਉੱਤੇ ਹਵਾਈ ਸੈਨਾ ਦੇ ਅਮਲੇ ਨੂੰ ਵਧਾਈ

ਨਵੀਂ ਦਿੱਲੀ: ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਹਵਾਈ ਸੈਨਾ ਦੇ ਅਮਲੇ ਨੂੰ Air Force Day ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਹਵਾਈ ਸੈਨਾ ਨੇ ਸਭ ਤੋਂ ਚੁਣੌਤੀਪੂਰਨ ਹਾਲਾਤ ਵਿਚ ਵੀ ਭਾਰਤੀ ਅਸਮਾਨ…
ਰਾਏਬਰੇਲੀ ਵਿਚ ਦਲਿਤ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ ਵਿਚ ਚਾਰ ਹੋਰ ਗ੍ਰਿਫ਼ਤਾਰ

ਰਾਏਬਰੇਲੀ ਵਿਚ ਦਲਿਤ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ ਵਿਚ ਚਾਰ ਹੋਰ ਗ੍ਰਿਫ਼ਤਾਰ

ਰਾਏਬਰੇਲੀ: ਰਾਏਬਰੇਲੀ ਜ਼ਿਲ੍ਹੇ ਦੇ ਉਂਚਾਹਾਰ ਇਲਾਕੇ ਵਿੱਚ ਪਿੰਡ ਵਾਸੀਆਂ ਵੱਲੋਂ ਇੱਕ ਦਲਿਤ ਵਿਅਕਤੀ ਨੂੰ ਚੋਰ ਸਮਝ ਕੇ ਕੁੱਟ-ਕੁੱਟ ਕੇ ਮਾਰਨ ਦੇ ਮਾਮਲੇ ਵਿੱਚ ਪੁਲੀਸ ਨੇ ਚਾਰ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਕਿਹਾ ਕਿ ਮੁਲਜ਼ਮਾਂ ਖਿਲਾਫ਼ ਗੈਂਗਸਟਰ ਐਕਟ ਅਤੇ…
‘ਸੁੱਖੂ ਨੇ ਬੁਲਾਇਆ ਹੈ, ਭੁੱਖੇ ਹੀ ਤੜਫਾਇਆ ਹੈ’: ਹਿਮਾਚਲ ਦੇ ਮੁੱਖ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕਰਨ ‘ਤੇ ਕਾਲਜ ਵਿਦਿਆਰਥੀਆਂ ‘ਤੇ FIR

‘ਸੁੱਖੂ ਨੇ ਬੁਲਾਇਆ ਹੈ, ਭੁੱਖੇ ਹੀ ਤੜਫਾਇਆ ਹੈ’: ਹਿਮਾਚਲ ਦੇ ਮੁੱਖ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕਰਨ ‘ਤੇ ਕਾਲਜ ਵਿਦਿਆਰਥੀਆਂ ‘ਤੇ FIR

ਸੋਲਨ: ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੇ ਹਾਲ ਹੀ ਵਿੱਚ ਡਰਲਾਘਾਟ ਦੌਰੇ ਦੌਰਾਨ ਨਾਅਰੇਬਾਜ਼ੀ ਦੀ ਘਟਨਾ ਤੋਂ ਬਾਅਦ ਸੋਲਨ ਪੁਲੀਸ ਨੇ ਸਰਕਾਰੀ ਕਾਲਜ ਡਰਲਾਘਾਟ ਦੇ ਵਿਦਿਆਰਥੀਆਂ ਸਮੇਤ ਕੁੱਝ ਖ਼ਿਲਾਫ਼ FIR ਦਰਜ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸੁੱਖੂ ਸ਼ਨਿਚਰਵਾਰ ਨੂੰ…
Weather Alert ਉੱਤਰ ਭਾਰਤ ਵਿਚ ਠੰਢ ਦੀ ਅਗਾਊਂ ਦਸਤਕ

Weather Alert ਉੱਤਰ ਭਾਰਤ ਵਿਚ ਠੰਢ ਦੀ ਅਗਾਊਂ ਦਸਤਕ

ਚੰਡੀਗੜ੍ਹ:  ਉੱਤਰ ਭਾਰਤ ਵਿਚ ਠੰਢ ਨੇ ਐਤਕੀਂ ਅਗਾਊਂ ਦਸਤਕ ਦੇ ਦਿੱਤੀ ਹੈ। ਹਿਮਾਚਲ ਦੀਆਂ ਪਹਾੜੀਆਂ ਵਿੱਚ ਬੇਮੌਸਮੀ ਬਰਫ਼ਬਾਰੀ ਅਤੇ ਪੰਜਾਬ ਅਤੇ ਹਰਿਆਣਾ ਵਿੱਚ ਰੁਕ-ਰੁਕ ਕੇ ਭਾਰੀ ਮੀਂਹ ਨੇ ਅਕਤੂਬਰ ਦੇ ਪਹਿਲੇ ਹਫ਼ਤੇ ਮੌਸਮ ਵਿਚ ਠੰਢਕ ਲੈ ਆਂਦੀ ਹੈ। ਮੌਸਮ ਵਿਭਾਗ…
ਪਾਕਿਸਤਾਨ: ਰੇਲਵੇ ਟਰੈਕ ’ਤੇ ਧਮਾਕੇ ਕਾਰਨ ਜਾਫ਼ਰ ਐਕਸਪ੍ਰੈਸ ਲੀਹ ਤੋਂ ਉਤਰੀ, ਕਈ ਜ਼ਖਮੀ

ਪਾਕਿਸਤਾਨ: ਰੇਲਵੇ ਟਰੈਕ ’ਤੇ ਧਮਾਕੇ ਕਾਰਨ ਜਾਫ਼ਰ ਐਕਸਪ੍ਰੈਸ ਲੀਹ ਤੋਂ ਉਤਰੀ, ਕਈ ਜ਼ਖਮੀ

ਪੇਸ਼ਾਵਰ: ਪਾਕਿਸਤਾਨ ਦੇ ਦੱਖਣ-ਪੱਛਮੀ ਸੂਬੇ ਸਿੰਧ ਵਿੱਚ ਮੰਗਲਵਾਰ ਨੂੰ ਇੱਕ ਰੇਲਵੇ ਟਰੈਕ ’ਤੇ ਹੋਏ ਧਮਾਕੇ ਕਾਰਨ ਰੇਲਗੱਡੀ ਦੇ ਪੰਜ ਡੱਬੇ ਪਟੜੀ ਤੋਂ ਉਤਰ ਗਏ ਅਤੇ ਇਸ ਕਾਰਨ ਕਈ ਲੋਕ ਜ਼ਖਮੀ ਹੋ ਗਏ। ਪੇਸ਼ਾਵਰ ਜਾ ਰਹੀ ਜਾਫ਼ਰ ਐਕਸਪ੍ਰੈਸ ਦੇ ਜ਼ਖਮੀ ਯਾਤਰੀਆਂ ਨੂੰ…
ਮੰਦਾਨਾ ਬੱਲੇਬਾਜ਼ਾਂ ਦੀ ODI ਰੈਂਕਿੰਗ ਵਿੱਚ ਚੋਟੀ ’ਤੇ ਬਰਕਰਾਰ

ਮੰਦਾਨਾ ਬੱਲੇਬਾਜ਼ਾਂ ਦੀ ODI ਰੈਂਕਿੰਗ ਵਿੱਚ ਚੋਟੀ ’ਤੇ ਬਰਕਰਾਰ

ਦੁਬਈ: ਸਟਾਰ ਭਾਰਤੀ ਕ੍ਰਿਕਟਰ ਸਮ੍ਰਿਤੀ ਮੰਧਾਨਾ ਵਨਡੇ ਬੱਲੇਬਾਜ਼ੀ ਚਾਰਟ ਵਿੱਚ ਚੋਟੀ ’ਤੇ ਬਣੀ ਹੋਈ ਹੈ। ਪਰ ਭਾਰਤ ਅਤੇ ਸ਼੍ਰੀਲੰਕਾ ਵਿੱਚ ਚੱਲ ਰਹੇ ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ ਵਿੱਚ ਦੋ ਅੰਡਰਪਰਫਾਰਮੈਂਸ (ਘੱਟ ਪ੍ਰਦਰਸ਼ਨ) ਦੇ ਬਾਅਦ ਇਸ ਹੁਨਰਮੰਦ ਬੱਲੇਬਾਜ਼ ਦੀ ਬੜ੍ਹਤ ਘੱਟ ਹੋ ਗਈ…
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ

ਅੰਮ੍ਰਿਤਸਰ: ਸ਼ਹਿਰ ਦੇ ਬਾਨੀ ਅਤੇ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਤੋਂ ਸਜਾਇਆ ਗਿਆ ਹੈ। ਨਗਰ…
ਇਟਲੀ ਵਿੱਚ ਚਾਰ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ

ਇਟਲੀ ਵਿੱਚ ਚਾਰ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ

ਜਲੰਧਰ: ਇਟਲੀ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਚਾਰ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਜਦੋਂਕਿ ਪੰਜ ਜਣੇ ਜ਼ਖ਼ਮੀ ਦੱਸੇ ਜਾਂਦੇ ਹਨ। ਇੱਕ ਟਰੱਕ ਨਾਲ ਕਾਰ ਦੀ ਹੋਈ ਸਿੱਧੀ ਟੱਕਰ ਵਿੱਚ ਇਨ੍ਹਾਂ ਚਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚੋਂ…