ਡਿਜੀਟਲ ਅਰੈਸਟ ਘੁਟਾਲਾ: ਜੰਮੂ ਦੇ ਵਪਾਰੀ ਨਾਲ 4.4 ਕਰੋੜ ਦੀ ਠੱਗੀ ਦੇ ਦੋਸ਼ ‘ਚ 3 ਗ੍ਰਿਫ਼ਤਾਰ

ਡਿਜੀਟਲ ਅਰੈਸਟ ਘੁਟਾਲਾ: ਜੰਮੂ ਦੇ ਵਪਾਰੀ ਨਾਲ 4.4 ਕਰੋੜ ਦੀ ਠੱਗੀ ਦੇ ਦੋਸ਼ ‘ਚ 3 ਗ੍ਰਿਫ਼ਤਾਰ

ਜੰਮੂ: ਜੰਮੂ-ਕਸ਼ਮੀਰ ਪੁਲੀਸ ਦੀ ਸਾਈਬਰ ਵਿੰਗ ਨੇ 4.4 ਕਰੋੜ ਰੁਪਏ ਦੇ ਇੱਕ ਆਨਲਾਈਨ ਧੋਖਾਧੜੀ ਦਾ ਪਰਦਾਫਾਸ਼ ਕਰਦੇ ਹੋਏ ਗੁਜਰਾਤ ਦੇ ਸੂਰਤ ਤੋਂ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੰਗਲਵਾਰ ਨੂੰ ਦੱਸਿਆ ਇਨ੍ਹਾਂ ਨੇ ਜੰਮੂ-ਅਧਾਰਤ ਇੱਕ ਕਾਰੋਬਾਰੀ ਨੂੰ ਡਿਜੀਟਲ…
ਕਸ਼ਮੀਰ ਦੇ ਉੱਚੇ ਪਹਾੜੀ ਇਲਾਕਿਆਂ ਵਿਚ ਸੱਜਰੀ ਬਰਫ਼ਬਾਰੀ

ਕਸ਼ਮੀਰ ਦੇ ਉੱਚੇ ਪਹਾੜੀ ਇਲਾਕਿਆਂ ਵਿਚ ਸੱਜਰੀ ਬਰਫ਼ਬਾਰੀ

ਸ੍ਰੀਨਗਰ: ਕਸ਼ਮੀਰ ਵਿਚ ਸੱਜਰੀ ਬਰਫ਼ਬਾਰੀ ਨਾਲ ਕਈ ਸੈਲਾਨੀ ਕੇਂਦਰ ਤੇ ਉਚੀਆਂ ਟੀਸੀਆਂ ਬਰਫ਼ ਨਾਲ ਢਕ ਗਈਆਂ ਹਨ ਜਦੋਂਕਿ ਮੈਦਾਨੀ ਇਲਾਕਿਆਂ ਵਿਚ ਮੀਂਹ ਪੈ ਰਿਹਾ ਹੈ। ਬਰਫ਼ਬਾਰੀ ਤੇ ਮੀਂਹ ਨਾਲ ਵਾਦੀ ਵਿਚ ਦਿਨ ਦੇ ਤਾਪਮਾਨ ਵਿਚ ਤੇਜ਼ੀ ਨਾਲ ਗਿਰਾਵਟ ਆਈ ਹੈ। ਗੁਲਮਰਗ,…
ਹਾਈ ਕੋਰਟ ਦੀ ਝਾੜ ਤੋਂ ਬਾਅਦ ਕੇਂਦਰ ਨੇ ਕੇਜਰੀਵਾਲ ਨੂੰ ਟਾਈਪ-VII ਬੰਗਲਾ ਅਲਾਟ ਕੀਤਾ: ਆਪ

ਹਾਈ ਕੋਰਟ ਦੀ ਝਾੜ ਤੋਂ ਬਾਅਦ ਕੇਂਦਰ ਨੇ ਕੇਜਰੀਵਾਲ ਨੂੰ ਟਾਈਪ-VII ਬੰਗਲਾ ਅਲਾਟ ਕੀਤਾ: ਆਪ

ਨਵੀਂ ਦਿੱਲੀ: ਕੇਂਦਰ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਰਾਜਧਾਨੀ ਵਿੱਚ ਇੱਕ ਟਾਈਪ-VII ਬੰਗਲਾ ਅਲਾਟ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪੁਸ਼ਟੀ ਕੀਤੀ ਹੈ ਕਿ ਸਾਬਕਾ ਮੁੱਖ ਮੰਤਰੀ ਕੇਜਰੀਵਾਲ 95 ਲੋਧੀ ਅਸਟੇਟ ਵਾਲੀ ਰਿਹਾਇਸ਼…
ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ’ਤੇ ਬਰਫ਼ਬਾਰੀ

ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ’ਤੇ ਬਰਫ਼ਬਾਰੀ

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ਵਿੱਚ ਅੱਜ ਦੂਜੇ ਦਿਨ ਵੀ ਬਰਫ਼ਬਾਰੀ ਹੋਈ, ਜਿਸ ਨਾਲ ਤਾਪਮਾਨ ਹੋਰ ਡਿੱਗ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਲਾਹੌਲ ਤੇ ਸਪਿਤੀ ਜ਼ਿਲ੍ਹੇ ਦੇ ਗੋਂਧਲਾ ਤੇ ਕੇਲੌਂਗ ਵਿੱਚ ਕ੍ਰਮਵਾਰ ਪੰਜ ਸੈਂਟੀਮੀਟਰ ਅਤੇ ਚਾਰ ਸੈਂਟੀਮੀਟਰ ਬਰਫ਼ਬਾਰੀ ਪਈ।ਸੂਬੇ…
ਪੰਜਾਬ ਸਰਕਾਰ ਨੇ ਖੰਘ ਦੇ ਸੀਰਪ ਦੀ ਵਿਕਰੀ ’ਤੇ ਲਗਾਈ ਪਾਬੰਦੀ

ਪੰਜਾਬ ਸਰਕਾਰ ਨੇ ਖੰਘ ਦੇ ਸੀਰਪ ਦੀ ਵਿਕਰੀ ’ਤੇ ਲਗਾਈ ਪਾਬੰਦੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਮੱਧ ਪ੍ਰਦੇਸ਼ ਵਿੱਚ 14 ਬੱਚਿਆਂ ਦੀ ਮੌਤ ਤੋਂ ਬਾਅਦ 'ਕੋਲਡਰਿਫ' (Coldrif) ਖੰਘ ਦੇ ਸੀਰਪ ਦੀ ਵਿਕਰੀ, ਵੰਡ ਅਤੇ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਹੈ। ਰਿਪੋਰਟਾਂ ਅਨੁਸਾਰ ਇਹ ਮੌਤਾਂ ਦੂਸ਼ਿਤ ਦਵਾਈ ਦੇ ਸੇਵਨ ਕਾਰਨ ਹੋਈਆਂ ਸਨ। ਸੋਮਵਾਰ ਨੂੰ…
ਮੀਂਹ ਨਾਲ ਗਰਮੀ ਤੋਂ ਰਾਹਤ ਪਰ ਕਿਸਾਨਾਂ ਲਈ ਬਣਿਆ ਆਫ਼ਤ

ਮੀਂਹ ਨਾਲ ਗਰਮੀ ਤੋਂ ਰਾਹਤ ਪਰ ਕਿਸਾਨਾਂ ਲਈ ਬਣਿਆ ਆਫ਼ਤ

ਚੰਡੀਗਡ਼੍ਹ: ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਣੇ ਉੱਤਰ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅੱਜ ਸਵੇਰ ਤੋਂ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਂਦਾ ਰਿਹਾ। ਮੀਂਹ ਕਰ ਕੇ ਤਾਪਮਾਨ ਵਿੱਚ ਭਾਰੀ ਨਿਘਾਰ ਦਰਜ ਕੀਤਾ ਗਿਆ। ਇਸ ਮੀਂਹ ਨੇ ਜਿੱਥੇ ਆਮ ਲੋਕਾਂ ਨੂੰ ਹੁੰਮਸ…
ਆਈਪੀਐੱਸ ਅਫ਼ਸਰ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

ਆਈਪੀਐੱਸ ਅਫ਼ਸਰ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

ਚੰਡੀਗੜ੍ਹ: ਹਰਿਆਣਾ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲੀਸ (ADGP) ਵਾਈ ਪੂਰਨ ਕੁਮਾਰ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਆਪਣੀ ਸੈਕਟਰ 11 ਰਿਹਾਇਸ਼ 'ਤੇ ਖੁਦ ਨੂੰ ਗੋਲੀ ਮਾਰ ਲਈ। ਕਥਿਤ ਤੌਰ 'ਤੇ ਉਨ੍ਹਾਂ ਨੇ ਆਪਣੀ ਜਾਨ ਲੈਣ ਲਈ ਸਰਵਿਸ ਰਿਵਾਲਵਰ ਦੀ ਵਰਤੋਂ ਕੀਤੀ…
ਚੋਣ ਕਮਿਸ਼ਨ ਵੱਲੋਂ ਬਿਹਾਰ ਚੋਣਾਂ ਲਈ ਤਰੀਕਾਂ ਦਾ ਐਲਾਨ ਅੱਜ

ਚੋਣ ਕਮਿਸ਼ਨ ਵੱਲੋਂ ਬਿਹਾਰ ਚੋਣਾਂ ਲਈ ਤਰੀਕਾਂ ਦਾ ਐਲਾਨ ਅੱਜ

ਨਵੀਂ ਦਿੱਲੀ: ਭਾਰਤੀ ਚੋਣ ਕਮਿਸ਼ਨ(ECI) ਵੱਲੋਂ ਬਿਹਾਰ ਚੋਣਾਂ ਬਾਰੇ ਤਰੀਕਾਂ ਦਾ ਐਲਾਨ ਅੱਜ ਕੀਤਾ ਜਾਵੇਗਾ। ਚੋਣ ਕਮਿਸ਼ਨ ਨੇ ਸ਼ਾਮੀਂ 4 ਵਜੇ ਪ੍ਰੈੱਸ ਕਾਨਫਰੰਸ ਸੱਦੀ ਹੈ। ਬਿਹਾਰ ਦੀ 243 ਮੈਂਬਰੀ ਰਾਜ ਵਿਧਾਨ ਸਭਾ ਦਾ ਕਾਰਜਕਾਲ 22 ਨਵੰਬਰ ਨੂੰ ਖਤਮ ਹੋ ਰਿਹਾ…
ਜੈਪੁਰ ਦੇ ਸਵਾਈ ਮਾਨ ਸਿੰਘ ਹਸਪਤਾਲ ’ਚ ਅੱਗ ਲੱਗਣ ਨਾਲ 6 ਮਰੀਜ਼ਾਂ ਦੀ ਮੌਤ

ਜੈਪੁਰ ਦੇ ਸਵਾਈ ਮਾਨ ਸਿੰਘ ਹਸਪਤਾਲ ’ਚ ਅੱਗ ਲੱਗਣ ਨਾਲ 6 ਮਰੀਜ਼ਾਂ ਦੀ ਮੌਤ

ਜੈਪੁਰ: ਜੈਪੁਰ ਦੇ ਸਵਾਈ ਮਾਨ ਸਿੰਘ (SMS) ਹਸਪਤਾਲ ਵਿਚ ਅੇੈਤਵਾਰ ਦੇਰ ਰਾਤੀਂ ਟਰੌਮਾ ਸੈਂਟਰ ਦੀ ਦੂਜੀ ਮੰਜ਼ਿਲ ਵਿਚ ਲੱਗੀ ਅੱਗ ਨਾਲ 6 ਮਰੀਜ਼ਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਦੌ ਔਰਤਾਂ ਵੀ ਸ਼ਾਮਲ ਹਨ। ਟਰੌਮਾ ਸੈਂਟਰ ਦੇ ਇੰਚਾਰਜ ਡਾ.ਅਨੁਰਾਗ ਧਾਕੜ ਨੇ…
ਸੁਖਵਿੰਦਰ ਕਲਕੱਤਾ ਹੱਤਿਆ ਮਾਮਲੇ ਦੀ ਸੀ ਬੀ ਆਈ ਜਾਂਚ ਮੰਗੀ

ਸੁਖਵਿੰਦਰ ਕਲਕੱਤਾ ਹੱਤਿਆ ਮਾਮਲੇ ਦੀ ਸੀ ਬੀ ਆਈ ਜਾਂਚ ਮੰਗੀ

ਸ਼ਹਿਣਾ: ਕਸਬਾ ਸ਼ਹਿਣਾ ਦੀ ਸਾਬਕਾ ਸਰਪੰਚ ਮਲਕੀਤ ਕੌਰ ਕਲਕੱਤਾ ਦੇ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਦੀ ਹੱਤਿਆ ਦਾ ਮਾਮਲਾ ਭਖ਼ ਗਿਆ ਹੈ। ਅੱਜ ਦੂਜੇ ਦਿਨ ਸਿਆਸੀ ਪਾਰਟੀਆਂ, ਬਲਾਕ ਸ਼ਹਿਣਾ ਦੇ ਪੰਚਾਂ-ਸਰਪੰਚਾਂ, ਕਿਸਾਨ ਤੇ ਸਮਾਜ ਸੇਵੀ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਨੇ ਬੱਸ…
ਗਾਇਕ ਰਾਜਵੀਰ ਜਵੰਦਾ ਦੀ ਹਾਲਤ ਨਾਜ਼ੁਕ

ਗਾਇਕ ਰਾਜਵੀਰ ਜਵੰਦਾ ਦੀ ਹਾਲਤ ਨਾਜ਼ੁਕ

ਐੱਸ ਏ ਐੱਸ ਨਗਰ (ਮੁਹਾਲੀ): ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਨੌਂ ਦਿਨਾਂ ਦੇ ਇਲਾਜ ਤੋਂ ਬਾਅਦ ਵੀ ਬੇਹੱਦ ਗੰਭੀਰ ਬਣੀ ਹੋਈ ਹੈ। ਮੁਹਾਲੀ ਦੇ ਫੇਜ਼-8 ਸਥਿਤ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਗਾਇਕ ਜਵੰਦਾ ਦੀ ਸਿਹਤ ਸਬੰਧੀ ਹਸਪਤਾਲ ਵੱਲੋਂ ਪਿਛਲੇ…
ਲੋਕ ਸਭਾ ਚੋਣਾਂ ’ਚ ਵੋਟ ਚੋਰੀ ਨਾਲ ਕਾਂਗਰਸ ਨੂੰ ਹਰਾਇਆ: ਵੜਿੰਗ

ਲੋਕ ਸਭਾ ਚੋਣਾਂ ’ਚ ਵੋਟ ਚੋਰੀ ਨਾਲ ਕਾਂਗਰਸ ਨੂੰ ਹਰਾਇਆ: ਵੜਿੰਗ

ਕੁਰਾਲੀ: ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਲੋਕਤੰਤਰ ਦਾ ਘਾਣ ਕਰ ਕੇ ਕੇਂਦਰ ’ਤੇ ਕਾਬਜ਼ ਭਾਜਪਾ ਨੂੰ ਸੱਤਾ ’ਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਅੱਜ ਇੱਥੇ ਸਬਜ਼ੀ ਮੰਡੀ ਵਿੱਚ…
ਸ਼ੇਰਾਂਵਾਲੀ ਭਾਖੜਾ ਨਹਿਰ ਵਿੱਚ ਦੋ ਥਾਵਾਂ ’ਤੇ ਪਾੜ ਪਿਆ, 100 ਏਕੜ ਵਿੱਚ ਖੜੀ ਫ਼ਸਲ ਦਾ ਨੁਕਸਾਨ

ਸ਼ੇਰਾਂਵਾਲੀ ਭਾਖੜਾ ਨਹਿਰ ਵਿੱਚ ਦੋ ਥਾਵਾਂ ’ਤੇ ਪਾੜ ਪਿਆ, 100 ਏਕੜ ਵਿੱਚ ਖੜੀ ਫ਼ਸਲ ਦਾ ਨੁਕਸਾਨ

ਏਲਨਾਬਾਦ:  ਨਹਿਰਾਨਾ ਹੈੱਡ ਤੋਂ ਨਿਕਲਣ ਵਾਲੀ ਸ਼ੇਰਾਂਵਾਲੀ ਭਾਖੜਾ ਨਹਿਰ ਵਿਚ ਸੋਮਵਾਰ ਸਵੇਰੇ ਏਲਨਾਬਾਦ ਦੇ ਪਿੰਡਾਂ ਉਮੇਦਪੁਰਾ ਅਤੇ ਮਹਿਣਾ ਖੇੜਾ ਦੇ ਵਿਚਕਾਰ ਦੋ ਥਾਵਾਂ ’ਤੇ ਪਾੜ ਪੈ ਗਿਆ। ਸ਼ੇਰਾਂਵਾਲੀ ਨਹਿਰ ਦੇ ਟੁੱਟਣ ਨਾਲ ਲਗਪਗ 100 ਏਕੜ ਜ਼ਮੀਨ ਵਿੱਚ ਪਾਣੀ ਭਰ ਗਿਆ, ਜਿਸ…
ਦਾਰਜੀਲਿੰਗ: ਮੋਹਲੇਧਾਰ ਮੀਂਹ ਮਗਰੋਂ ਜ਼ਮੀਨ ਖਿਸਕਣ ਕਾਰਨ 24 ਮੌਤਾਂ

ਦਾਰਜੀਲਿੰਗ: ਮੋਹਲੇਧਾਰ ਮੀਂਹ ਮਗਰੋਂ ਜ਼ਮੀਨ ਖਿਸਕਣ ਕਾਰਨ 24 ਮੌਤਾਂ

ਦਾਰਜੀਲਿੰਗ(ਪੱਛਮੀ ਬੰਗਾਲ): ਪੱਛਮੀ ਬੰਗਾਲ ਦੇ ਮਿਰਿਕ ਅਤੇ ਦਾਰਜੀਲਿੰਗ ਪਹਾੜੀਆਂ ’ਤੇ ਲਗਾਤਾਰ ਪੈ ਰਹੇ ਮੋਹਲੇਧਾਰ ਮੀਂਹ ਮਗਰੋਂ ਕਈ ਥਾਵਾਂ ’ਤੇ ਢਿੱਗਾਂ ਡਿੱਗਣ ਕਾਰਨ ਕਈ ਬੱਚਿਆਂ ਸਮੇਤ 24 ਵਿਅਕਤੀ ਮਾਰੇ ਗਏ ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਕਈ ਲੋਕ ਅਜੇ…
ਜੰਮੂ ਕਸ਼ਮੀਰ ਅਤੇ ਮਿਆਂਮਾਰ ’ਚ ਭੂਚਾਲ ਦੇ ਝਟਕੇ; ਰਿਕਟਰ ਪੈਮਾਨੇ ’ਤੇ ਤੀਬਰਤਾ 3.6

ਜੰਮੂ ਕਸ਼ਮੀਰ ਅਤੇ ਮਿਆਂਮਾਰ ’ਚ ਭੂਚਾਲ ਦੇ ਝਟਕੇ; ਰਿਕਟਰ ਪੈਮਾਨੇ ’ਤੇ ਤੀਬਰਤਾ 3.6

ਡੋਡਾ (ਜੰਮੂ ਕਸ਼ਮੀਰ): ਜੰਮੂ ਕਸ਼ਮੀਰ ਦੇ ਡੋਡਾ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਪੈਮਾਨੇ ਤੇ ਤੀਬਰਤਾ 3.6 ਮਾਪੀ ਗਈ। ਇਹ ਜਾਣਕਾਰੀ ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਵੱਲੋਂ ਐਕਸ ’ਤੇ ਨਸ਼ਰ ਕੀਤੀ ਗਈ। ਐੱਨਸੀਐੱਸ ਦੇ ਅਨੁਸਾਰ, ਸੋਮਵਾਰ ਨੂੰ 02:47…
AI ਵਿਚ ਹੁਨਰ ਹੈ, ਪਰ ਕਲਾ ਨਹੀਂ…ਮਨੁੱਖੀ ਭਾਵਨਾਵਾਂ ਦੀ ਥਾਂ ਨਹੀਂ ਲੈ ਸਕਦਾ: ਚੇਤਨ ਭਗਤ

AI ਵਿਚ ਹੁਨਰ ਹੈ, ਪਰ ਕਲਾ ਨਹੀਂ…ਮਨੁੱਖੀ ਭਾਵਨਾਵਾਂ ਦੀ ਥਾਂ ਨਹੀਂ ਲੈ ਸਕਦਾ: ਚੇਤਨ ਭਗਤ

ਪੁਣੇ: ਉੱਘੇ ਲੇਖਕ ਚੇਤਨ ਭਗਤ ਨੇ ਇਨ੍ਹਾਂ ਫ਼ਿਕਰਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਮਸਨੂਈ ਬੋਧਿਕਤਾ) ਅਤੇ ਏਆਈ-ਅਧਾਰਿਤ ਭਾਸ਼ਾ ਸੰਦ ਖਾਸ ਕਰਕੇ ਗਲਪ ਦੇ ਖੇਤਰ ਵਿਚ ਲੇਖਕਾਂ ਦੇ ਪੇਸ਼ੇ ਨੂੰ ਅਸਰਅੰਦਾਜ਼ ਕਰਨਗੇ। ਭਗਤ ਨੇ ਕਿਹਾ, ‘‘ਏਆਈ ਵਿੱਚ…
ਬਿਹਾਰ ਵਿਧਾਨ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਜਲਦੀ

ਬਿਹਾਰ ਵਿਧਾਨ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਜਲਦੀ

ਪਟਨਾ: ਮੁੱਖ ਚੋਣ ਕਮਿਸ਼ਨਰ (ਸੀ ਈ ਸੀ) ਗਿਆਨੇਸ਼ ਕੁਮਾਰ ਨੇ ਅੱਜ ਕਿਹਾ ਕਿ ਬਿਹਾਰ ਵਿਧਾਨ ਸਭਾ ਦਾ ਕਾਰਜਕਾਲ 22 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਹੀ ਸੂਬੇ ਵਿੱਚ ਚੋਣਾਂ ਕਰਵਾ ਲਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਲਦੀ ਹੀ…
ਡੈਮਾਂ ’ਚ ਪਾਣੀ ਘਟਿਆ, ਦਰਿਆਵਾਂ ’ਚ ਵਧਿਆ

ਡੈਮਾਂ ’ਚ ਪਾਣੀ ਘਟਿਆ, ਦਰਿਆਵਾਂ ’ਚ ਵਧਿਆ

ਚੰਡੀਗੜ੍ਹ: ਦਰਿਆਵਾਂ ’ਚ ਪਾਣੀ ਛੱਡਣ ਕਾਰਨ ਡੈਮਾਂ ’ਚ ਪਾਣੀ ਦਾ ਪੱਧਰ ਘੱਟ ਗਿਆ ਹੈ। ਸੋਮਵਾਰ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਜਿਸ ਦੇ ਮੱਦੇਨਜ਼ਰ ਡੈਮਾਂ ਨੂੰ ਪਹਾੜਾਂ ’ਚੋਂ ਆਉਣ ਵਾਲੇ ਪਾਣੀ ਨੂੰ ਸੰਭਾਲਣ ਵਾਸਤੇ ਤਿਆਰ ਕੀਤਾ ਗਿਆ ਹੈ। ਪੰਜਾਬ ਲਈ…
ਜਲ ਸੈਨਾ ਵਿੱਚ ਅੱਜ ਸ਼ਾਮਲ ਹੋਵੇਗਾ ਨਵਾਂ ਐਂਟੀ-ਸਬਮਰੀਨ ਜੰਗੀ ਜਹਾਜ਼ ‘ਐਂਡਰੋਥ’; ਕੀ ਹੈ ਖ਼ਾਸੀਅਤ?

ਜਲ ਸੈਨਾ ਵਿੱਚ ਅੱਜ ਸ਼ਾਮਲ ਹੋਵੇਗਾ ਨਵਾਂ ਐਂਟੀ-ਸਬਮਰੀਨ ਜੰਗੀ ਜਹਾਜ਼ ‘ਐਂਡਰੋਥ’; ਕੀ ਹੈ ਖ਼ਾਸੀਅਤ?

ਵਿਸ਼ਾਖਾਪਟਨਮ: ਭਾਰਤੀ ਜਲ ਸੈਨਾ ਅੱਜ ਆਪਣੇ ਦੂਜੇ ਐਂਟੀ-ਸਬਮਰੀਨ ਸ਼ੈਲੋ ਵਾਟਰ ਕਰਾਫਟ (ASW-SWC), ‘ਐਂਡਰੋਥ’ ਨੂੰ ਆਪਣੇ ਬੇੜੇ ਵਿੱਚ ਸ਼ਾਮਲ ਕਰੇਗੀ। ਇਹ ਸਮਾਰੋਹ ਵਿਸ਼ਾਖਾਪਟਨਮ ਨੇਵਲ ਡੌਕਯਾਰਡ ਵਿਖੇ ਹੋਵੇਗਾ। ਪੂਰਬੀ ਨੇਵਲ ਕਮਾਂਡ ਦੇ ਮੁਖੀ ਵਾਈਸ ਐਡਮਿਰਲ ਰਾਜੇਸ਼ ਪੇਂਧਰਕਰ ਇਸ ਸਮਾਰੋਹ ਦੀ ਪ੍ਰਧਾਨਗੀ ਕਰਨਗੇ। ‘ਐਂਡਰੋਥ’…
Toxic Syrup: ‘ਸਿਟ’ ਕਰੇਗੀ ਜਾਂਚ; ‘ਭਾਜਪਾ ਸਰਕਾਰ ਦੀ ਨਾਕਾਮੀ’ ਖਿਲਾਫ਼ ਕਾਂਗਰਸ ਵੱਲੋਂ ਧਰਨਾ ਪ੍ਰਦਰਸ਼ਨ ਅੱਜ

Toxic Syrup: ‘ਸਿਟ’ ਕਰੇਗੀ ਜਾਂਚ; ‘ਭਾਜਪਾ ਸਰਕਾਰ ਦੀ ਨਾਕਾਮੀ’ ਖਿਲਾਫ਼ ਕਾਂਗਰਸ ਵੱਲੋਂ ਧਰਨਾ ਪ੍ਰਦਰਸ਼ਨ ਅੱਜ

ਛਿੰਦਵਾੜਾ(ਮੱਧ ਪ੍ਰਦੇਸ਼): ਮੱਧ ਪ੍ਰਦੇਸ਼ ਪੁਲੀਸ ਨੇ ਛਿੰਦਵਾੜਾ ਵਿਚ ‘ਜ਼ਹਿਰੀਲੀ’ ਖੰਘ ਦੀ ਦਵਾਈ ਪੀਣ ਨਾਲ 14 ਬੱਚਿਆਂ ਦੀ ਮੌਤ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਹੈ। ਪੁਲੀਸ ਨੇ ਇਸ ਮਾਮਲੇ ਵਿਚ ਕਥਿਤ ਲਾਪਰਵਾਹੀ ਲਈ ਡਾ.ਪ੍ਰਵੀਨ ਸੋਨੀ ਨੂੰ ਸ਼ਨਿੱਚਰਵਾਰ ਨੂੰ…
ਦੌਲਤਮੰਦਾਂ ਨਾਲ ਸਜਣ ਲੱਗੀ ਰਾਜ ਸਭਾ..!

ਦੌਲਤਮੰਦਾਂ ਨਾਲ ਸਜਣ ਲੱਗੀ ਰਾਜ ਸਭਾ..!

ਚੰਡੀਗੜ੍ਹ: ਭਾਰਤੀ ਸੰਸਦ ਦੇ ਉਪਰਲੇ ਸਦਨ ਦੀਆਂ ਪੌੜੀਆਂ ਹੁਣ ਦੌਲਤਮੰਦ ਜ਼ਿਆਦਾ ਚੜ੍ਹਦੇ ਹਨ। ਹਾਲਾਂਕਿ, ਲੋਕ ਸਭਾ ਵਿੱਚ ਜਾਣ ਵਾਲੇ ਜ਼ਿਆਦਾ ਕਰੋੜਪਤੀ ਹੀ ਹੁੰਦੇ ਹਨ ਪਰ ਜਦੋਂ ਰਾਜ ਸਭਾ ਮੈਂਬਰਾਂ ਦੀ ਵਿੱਤੀ ਪੈਂਠ ਦੇਖਦੇ ਹਾਂ ਤਾਂ ਚਾਰੋਂ ਪਾਸੇ ਲੋਕ ਸਭਾ ਮੈਂਬਰ ਪੱਛੜ…
ਪੈਨਸਿਲਵੇਨੀਆ ’ਚ ਭਾਰਤੀ ਮੋਟਲ ਮਾਲਕ ਦੀ ਹੱਤਿਆ !

ਪੈਨਸਿਲਵੇਨੀਆ ’ਚ ਭਾਰਤੀ ਮੋਟਲ ਮਾਲਕ ਦੀ ਹੱਤਿਆ !

ਚੰਡੀਗੜ੍ਹ: ਭਾਰਤੀ ਮੂਲ ਦੇ 51 ਸਾਲਾ ਮੋਟਲ ਮਾਲਕ ‘ਰਾਕੇਸ਼ ਇਹਾਗਾਬਨ’ ਦੀ ਪੈਨਸਿਲਵੇਨੀਆ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ,ਜਦੋਂ ਉਹ ਰੌਲਾ ਰੱਪਾ ਸੁਣ ਆਪਣੇ ਘਰ ਦੇ ਬਾਹਰ ਆਇਆ। ਇਹ ਘਟਨਾ ਉਦੋਂ ਵਾਪਰੀ ਜਦੋਂ ਇਹਾਗਾਬਨ ਨੇ ਸ਼ੱਕੀ ਨੂੰ ਪੁੱਛਿਆ, ‘ਕੀ ਤੂੰ ਠੀਕ…
ਨੇਪਾਲ: ਲਗਾਤਾਰ ਮੀਂਹ ਕਰਕੇ ਢਿੱਗਾਂ ਡਿੱਗਣ ਨਾਲ 51 ਮੌਤਾਂ

ਨੇਪਾਲ: ਲਗਾਤਾਰ ਮੀਂਹ ਕਰਕੇ ਢਿੱਗਾਂ ਡਿੱਗਣ ਨਾਲ 51 ਮੌਤਾਂ

ਕਾਠਮੰਡੂ: ਪੂਰਬੀ ਨੇਪਾਲ ਦੇ ਕੋਸ਼ੀ ਜ਼ਿਲ੍ਹੇ ਵਿਚ ਸ਼ਨਿੱਚਰਵਾਰ ਰਾਤ ਤੋਂ ਲਗਾਤਾਰ ਪੈ ਰਹੇ ਮੀਂਹ ਕਰਕੇ ਢਿੱਗਾਂ ਡਿੱਗਣ ਨਾਲ ਘੱਟੋ ਘੱਟ 51 ਵਿਅਕਤੀਆਂ ਦੀ ਮੌਤ ਹੋ ਗਈ। ਕੋਸੀ ਸੂਬੇ ਦੇ ਇਲਾਮ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਢਿੱਗਾਂ ਖਿਸਕਣ ਕਾਰਨ 37 ਲੋਕਾਂ ਦੀ…
ਪਾਕਿਸਤਾਨ ਦੇ ਰੱਖਿਆ ਮੰਤਰੀ ਵੱਲੋਂ ਭਾਰਤ ਨੂੰ ਚਿਤਾਵਨੀ

ਪਾਕਿਸਤਾਨ ਦੇ ਰੱਖਿਆ ਮੰਤਰੀ ਵੱਲੋਂ ਭਾਰਤ ਨੂੰ ਚਿਤਾਵਨੀ

ਇਸਲਾਮਾਬਾਦ: ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਐਤਵਾਰ ਨੂੰ ਭਾਰਤ ਨੂੰ ਪਾਕਿਸਤਾਨ ਨਾਲ ਕਿਸੇ ਵੀ ਭਵਿੱਖੀ ਫੌਜੀ ਟਕਰਾਅ ਵਿਰੁੱਧ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਅਜਿਹੀ ਕਿਸੇ ਵੀ ਦੁਸ਼ਮਣੀ ਦੀ ਸੂਰਤ ਵਿੱਚ ਢੁੱਕਵਾਂ ਜਵਾਬ ਦਿੱਤਾ ਜਾਵੇਗਾ। ਆਸਿਫ਼ ਦਾ ਇਹ ਜਵਾਬ ਭਾਰਤ…
ਹੜ੍ਹਾਂ ਵਿੱਚ ਵਹਿ ਗਿਆ ਸੁਪਨਾ ਜਦੋਂ ਲੋਕਾਂ ਨੇ ਅੱਗੇ ਆ ਕੀਤਾ ਪੂਰਾ !

ਹੜ੍ਹਾਂ ਵਿੱਚ ਵਹਿ ਗਿਆ ਸੁਪਨਾ ਜਦੋਂ ਲੋਕਾਂ ਨੇ ਅੱਗੇ ਆ ਕੀਤਾ ਪੂਰਾ !

ਜਲੰਧਰ: ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਾਲ ਹੀ ਹੜ੍ਹਾਂ ਕਾਰਨ ਹੋਈ ਤਬਾਹੀ ਦੇ ਦਰਮਿਆਨ ਕਪੂਰਥਲਾ ਜ਼ਿਲ੍ਹੇ ਦੇ ਬਾਊਪੁਰ ਜਾਦਿਦ ਪਿੰਡ ਤੋਂ ਇੱਕ ਦਿਲ ਨੂੰ ਛੂਹ ਲੈਣ ਵਾਲੀ ਕਹਾਣੀ ਸਾਹਮਣੇ ਆਈ। ਟ੍ਰਿਬਿਊਨ ਵੱਲੋਂ ਹਾਲ ਹੀ ਵਿੱਚ ਇਸ ਨੂੰ ਸਾਹਮਣੇ ਲਿਆਂਦਾ ਗਿਆ ਕਿ…
ਗਾਜ਼ਾ ’ਤੇ ਕਬਜ਼ਾ ਛੱਡੇਗਾ ਹਮਾਸ; ਟਰੰਪ ਦੀ ਧਮਕੀ ਤੋਂ ਬਾਅਦ ਜੰਗਬੰਦੀ ਲਈ ਰਾਜ਼ੀ

ਗਾਜ਼ਾ ’ਤੇ ਕਬਜ਼ਾ ਛੱਡੇਗਾ ਹਮਾਸ; ਟਰੰਪ ਦੀ ਧਮਕੀ ਤੋਂ ਬਾਅਦ ਜੰਗਬੰਦੀ ਲਈ ਰਾਜ਼ੀ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਧਮਕੀ ਤੋਂ ਬਾਅਦ ਹਮਾਸ ਗਾਜ਼ਾ ’ਤੇ ਕਬਜ਼ਾ ਛੱਡਣ ਨੂੰ ਰਾਜ਼ੀ ਹੋ ਗਿਆ ਹੈ। ਹਮਾਸ ਨੇ ਕਿਹਾ ਕਿ ਉਹ ਟਰੰਪ ਦੇ ਕਹੇ ਅਨੁਸਾਰ ਸਾਰੇ ਬੰਦੀਆਂ ਨੂੰ ਰਿਹਾਅ ਕਰਨ ਲਈ ਤਿਆਰ ਹੈ ਪਰ ਹਮਾਸ ਨੇ ਇਸ…
ਖ਼ਤਰੇ ਦੀ ਘੰਟੀ: ਅੱਜ ਮੁੜ ਖੁੱਲ੍ਹਣਗੇ ਭਾਖੜਾ ਤੇ ਪੌਂਗ ਡੈਮ ਦੇ ਫਲੱਡ ਗੇਟ

ਖ਼ਤਰੇ ਦੀ ਘੰਟੀ: ਅੱਜ ਮੁੜ ਖੁੱਲ੍ਹਣਗੇ ਭਾਖੜਾ ਤੇ ਪੌਂਗ ਡੈਮ ਦੇ ਫਲੱਡ ਗੇਟ

ਚੰਡੀਗਡ਼੍ਹ: ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਮੌਸਮ ਵਿਭਾਗ ਦੀ ਚਿਤਾਵਨੀ ਦੇ ਮੱਦੇਨਜ਼ਰ ਸ਼ਨਿਚਰਵਾਰ ਦੁਪਹਿਰ 12 ਵਜੇ ਤੋਂ ਭਾਖੜਾ ਅਤੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਭਿਆਨਕ ਹੜ੍ਹਾਂ ਦੀ ਮਾਰ ’ਚੋਂ ਉੱਭਰ ਰਹੇ ਪੰਜਾਬ ਨੂੰ ਮੁੜ ਹੜ੍ਹਾਂ ਦਾ…
ਕੱਫ਼ ਸਿਰਪ ਨਾਲ ਮੌਤ: Kaysons Pharma ਦੀਆਂ ਸਾਰੀਆਂ ਦਵਾਈਆਂ ’ਤੇ ਪਾਬੰਦੀ

ਕੱਫ਼ ਸਿਰਪ ਨਾਲ ਮੌਤ: Kaysons Pharma ਦੀਆਂ ਸਾਰੀਆਂ ਦਵਾਈਆਂ ’ਤੇ ਪਾਬੰਦੀ

ਜੈਪੁਰ: ਕੱਫ਼ ਸਿਰਪ ਨਾਲ ਬੱਚਿਆਂ ਦੀ ਮੌਤ ਅਤੇ ਬਿਮਾਰ ਹੋਣ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਰਾਜਸਥਾਨ ਸਰਕਾਰ ਨੇ ਜੈਪੁਰ-ਅਧਾਰਤ ਕੇਸਨਜ਼ ਫਾਰਮਾ (Kaysons Pharma)  ਵੱਲੋਂ ਤਿਆਰ ਕੀਤੀਆਂ ਸਾਰੀਆਂ 19 ਦਵਾਈਆਂ ਦੀ ਵੰਡ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਸੂਬੇ…
ਨਰਿੰਦਰ ਮੋਦੀ ਵੱਲੋਂ ਗਾਜ਼ਾ ’ਚ ਸ਼ਾਂਤੀ ਦੇ ਯਤਨਾਂ ਲਈ ਟਰੰਪ ਦੀ ਸ਼ਲਾਘਾ

ਨਰਿੰਦਰ ਮੋਦੀ ਵੱਲੋਂ ਗਾਜ਼ਾ ’ਚ ਸ਼ਾਂਤੀ ਦੇ ਯਤਨਾਂ ਲਈ ਟਰੰਪ ਦੀ ਸ਼ਲਾਘਾ

ਨਵੀਂ ਦਿੱਲੀ: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਮਾਸ ਵਲੋਂ ਬੰਦੀਆਂ ਦੀ ਦੀ ਰਿਹਾਈ ਕਰਨ ਦੇ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਸ਼ਾਂਤੀ ਬਹਾਲ ਕਰਨ ਦੀਆਂ ਕੋਸ਼ਿਸ਼ਾਂ ਕਾਰਨ ਸੰਭਵ ਹੋਇਆ ਹੈ। ਉਨ੍ਹਾਂ ਨੇ ਐਕਸ…
ਯੂਕੇ ਦੇ ਪ੍ਰਧਾਨ ਮੰਤਰੀ ਦੇ ਮੁੰਬਈ ਦੌਰੇ ਤੋਂ ਪਹਿਲਾਂ ਕੁਆਂਟਮ ਕੰਪਿਊਟਿੰਗ ਸਾਂਝੇਦਾਰੀ ’ਤੇ ਜ਼ੋਰ

ਯੂਕੇ ਦੇ ਪ੍ਰਧਾਨ ਮੰਤਰੀ ਦੇ ਮੁੰਬਈ ਦੌਰੇ ਤੋਂ ਪਹਿਲਾਂ ਕੁਆਂਟਮ ਕੰਪਿਊਟਿੰਗ ਸਾਂਝੇਦਾਰੀ ’ਤੇ ਜ਼ੋਰ

ਲੰਡਨ: ਅਗਲੇ ਹਫ਼ਤੇ ਬਰਤਾਨਵੀ ਪ੍ਰਧਾਨ ਮੰਤਰੀ ਕੀਰ ਸਟਾਰਮਰ ਦੇ ਮੁੰਬਈ ਦੌਰੇ ਤੋਂ ਪਹਿਲਾਂ ਭਾਰਤ ਵਿੱਚ ਜਲਵਾਯੂ ਪਰਿਵਰਤਨ ਪ੍ਰਤੀ ਵਧੇਰੇ ਮਜ਼ਬੂਤ ਫਸਲਾਂ ਉਗਾਉਣ ਵਿੱਚ ਕਿਸਾਨਾਂ ਦੀ ਮਦਦ ਵਜੋਂ ਕੁਆਂਟਮ ਕੰਪਿਊਟਿੰਗ ਅਤੇ ਬਾਇਓਟੈਕਨਾਲੋਜੀ ਦੀ ਵਰਤੋਂ ਕਰਨ ਲਈ ਇੱਕ ਵਿਸ਼ੇਸ਼ ਸਾਂਝੇਦਾਰੀ ’ਤੇ ਜ਼ੋਰ…