Posted inNews
ਕੱਫ਼ ਸਿਰਪ ਨਾਲ ਮੌਤ: ਸਰਕਾਰ ਨੇ ਖੰਘ ਦੀ ਦਵਾਈ ‘Coldrif’ ’ਤੇ ਪਾਬੰਦੀ ਲਗਾਈ
ਚੇਨੱਈ: ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ 11 ਬੱਚਿਆਂ ਦੀ ਮੌਤ ਨਾਲ ਜੁੜੇ ਸ਼ੱਕ ਤੋਂ ਬਾਅਦ ਸਰਕਾਰ ਨੇ ਖੰਘ ਦੀ ਦਵਾਈ 'ਕੋਲਡਰਿਫ' (Coldrif) ਦੀ ਵਿਕਰੀ ’ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਇਸ ਨੂੰ ਬਾਜ਼ਾਰ ਵਿੱਚੋਂ ਹਟਾਉਣ ਦਾ ਹੁਕਮ ਦਿੱਤਾ ਹੈ। ਇਹ ਹੁਕਮ…



























