Posted inNews
ਨੇਪਾਲ: ਲਗਾਤਾਰ ਮੀਂਹ ਕਰਕੇ ਢਿੱਗਾਂ ਡਿੱਗਣ ਨਾਲ 51 ਮੌਤਾਂ
ਕਾਠਮੰਡੂ: ਪੂਰਬੀ ਨੇਪਾਲ ਦੇ ਕੋਸ਼ੀ ਜ਼ਿਲ੍ਹੇ ਵਿਚ ਸ਼ਨਿੱਚਰਵਾਰ ਰਾਤ ਤੋਂ ਲਗਾਤਾਰ ਪੈ ਰਹੇ ਮੀਂਹ ਕਰਕੇ ਢਿੱਗਾਂ ਡਿੱਗਣ ਨਾਲ ਘੱਟੋ ਘੱਟ 51 ਵਿਅਕਤੀਆਂ ਦੀ ਮੌਤ ਹੋ ਗਈ। ਕੋਸੀ ਸੂਬੇ ਦੇ ਇਲਾਮ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਢਿੱਗਾਂ ਖਿਸਕਣ ਕਾਰਨ 37 ਲੋਕਾਂ ਦੀ…



























