Posted inRajasthan
IPL: RR ਤੇ SRH ਵਿਚਾਲੇ ਮੁਕਾਬਲਾ ਸ਼ਨਿਚਰਵਾਰ ਨੂੰ
ਜੈਪੁਰ: ਰਾਜਸਥਾਨ ਰਾਇਲਜ਼ ਦੀ ਟੀਮ ਇੰਡੀਅਨ ਪ੍ਰੀਮੀਅਰ ਲੀਗ ਦੇ ਮੁਕਾਬਲੇ ਵਿੱਚ ਸ਼ਨਿਚਰਵਾਰ ਨੂੰ ਜਦੋਂ ਸਨਰਾਈਜ਼ਰਜ਼ ਹੈਦਰਾਬਾਦ ਵਿਰੁੱਧ ਮੈਦਾਨ ਵਿੱਚ ਉਤਰੇਗੀ, ਤਾਂ ਉਸ ਦੀ ਕੋਸ਼ਿਸ਼ ਆਪਣੇ ਘਰੇਲੂ ਮੈਦਾਨ ’ਤੇ ਦਬਦਬਾ ਕਾਇਮ ਰੱਖਣ ਦੇ ਨਾਲ-ਨਾਲ ਦੋਵਾਂ ਟੀਮਾਂ ਵਿਚਾਲੇ ਹੋਏ ਪਿਛਲੇ ਮੁਕਾਬਲੇ ਦਾ ਹਿਸਾਬ…




























