Posted inChandigarh
ਪੰਜਾਬ ’ਚ ਪਾਰਾ 44 ਡਿਗਰੀ ਸੈਲਸੀਅਸ ਨੂੰ ਅੱਪੜਿਆ
ਚੰਡੀਗਡ਼੍ਹ: ਪੰਜਾਬ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ, ਜੋ ਆਮ ਨਾਲੋਂ 3 ਤੋਂ 4 ਡਿਗਰੀ ਸੈਲਸੀਅਸ ਵੱਧ ਹੈ। ਗਰਮੀ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਤਪਸ਼ ਵਧਣ ਕਾਰਨ ਲੋਕਾਂ ਦਾ ਘਰ ਤੋਂ ਬਾਹਰ ਨਿਕਲਣਾ…




























