Posted inMohali (SAS Nagar)
Mohali doctor attacked: ਸਿਵਲ ਹਸਪਤਾਲ ’ਚ ਹੰਗਾਮਾ: ਇਲਾਜ ਲਈ ਆਏ ਵਿਅਕਤੀ ਨੇ ਮਹਿਲਾ ਡਾਕਟਰ ਦੀ ਕੁੱਟਮਾਰ ਕੀਤੀ
ਮੁਹਾਲੀ : ਖਰੜ ਦੇ ਸਬ-ਡਵੀਜ਼ਨਲ ਹਸਪਤਾਲ ਵਿੱਚ ਸ਼ਨੀਵਾਰ ਸ਼ਾਮ ਕਰੀਬ 8:30 ਵਜੇ ਇਲਾਜ ਕਰਵਾਉਣ ਆਏ ਇੱਕ ਵਿਅਕਤੀ ਨੇ ਡਿਊਟੀ ’ਤੇ ਤਾਇਨਾਤ ਮਹਿਲਾ ਮੈਡੀਕਲ ਅਫ਼ਸਰ ’ਤੇ ਹਮਲਾ ਕਰ ਦਿੱਤਾ, ਉਸ ਦੀ ਕਮੀਜ਼ ਪਾੜ ਦਿੱਤੀ ਅਤੇ ਹਸਪਤਾਲ ਦੀ ਸਰਕਾਰੀ ਜਾਇਦਾਦ ਦੀ ਭੰਨਤੋੜ ਕੀਤੀ।…




























