ਭਾਜਪਾ ਵਰਕਰਾਂ ਨੇ ਕਾਂਗਰਸੀ ਅਹੁਦੇਦਾਰ ਨੂੰ ਜਬਰੀ ਸਾੜ੍ਹੀ ਪੁਆਈ

ਭਾਜਪਾ ਵਰਕਰਾਂ ਨੇ ਕਾਂਗਰਸੀ ਅਹੁਦੇਦਾਰ ਨੂੰ ਜਬਰੀ ਸਾੜ੍ਹੀ ਪੁਆਈ

ਠਾਣੇ; ਸਥਾਨਕ ਭਾਜਪਾ ਵਰਕਰਾਂ ਨੇ ਕਥਿਤ ਤੌਰ ’ਤੇ ਇੱਕ ਕਾਂਗਰਸੀ ਅਹੁਦੇਦਾਰ ਨੂੰ ਜਨਤਕ ਤੌਰ ’ਤੇ ਸਾੜ੍ਹੀ ਪਹਿਨਣ ਲਈ ਮਜਬੂਰ ਕੀਤਾ ਕਿਉਂਕਿ ਉਸ ਨੇ ਸੋਸ਼ਲ ਮੀਡੀਆ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੱਕ ਮੋਰਫ਼ ਕੀਤੀ ਹੋਈ ਤਸਵੀਰ ਸਾਂਝੀ ਕੀਤੀ ਸੀ। ਸਥਾਨਕ ਭਾਜਪਾ…
ਰਾਫ਼ੇਲ ਨਡਾਲ ਨੇ ਵਿੱਤੀ ਸਲਾਹ ਵਾਲੇ ਆਪਣੇ ਫ਼ਰਜ਼ੀ ਵੀਡੀਓਜ਼ ਤੋਂ ਚੌਕਸ ਕੀਤਾ

ਰਾਫ਼ੇਲ ਨਡਾਲ ਨੇ ਵਿੱਤੀ ਸਲਾਹ ਵਾਲੇ ਆਪਣੇ ਫ਼ਰਜ਼ੀ ਵੀਡੀਓਜ਼ ਤੋਂ ਚੌਕਸ ਕੀਤਾ

ਮੈਡਰਿਡ: ਰਾਫੇਲ ਨਡਾਲ ਨੇ ਵਿੱਤੀ ਸਲਾਹ ਦੇਣ ਵਾਲੇ ਆਪਣੇ ਜਾਅਲੀ ਆਨਲਾਈਨ ਵੀਡੀਓ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਜੋਖਮਾਂ ਬਾਰੇ ਚੇਤਾਵਨੀ ਦਿੱਤੀ ਹੈ। ਟੈਨਿਸ ਤੋਂ ਸੰਨਿਆਸ ਲੈ ਚੁੱਕੇ ਸਪੈਨਿਸ਼ ਖਿਡਾਰੀ ਨੇ ਮੰਗਲਵਾਰ ਨੂੰ ਕਿਹਾ ਕਿ ਉਸ ਨੇ ਕਦੇ ਵੀ ਕਿਸੇ ਵੀ ਆਨਲਾਈਨ ਵੀਡੀਓ…
ਕੋਲਕਾਤਾ: ਭਾਰੀ ਮੀਂਹ ਕਾਰਨ 90 ਉਡਾਣਾਂ ਰੱਦ; ਸੌ ਦੇ ਕਰੀਬ ਦੇਰੀ ਨਾਲ ਚੱਲੀਆਂ

ਕੋਲਕਾਤਾ: ਭਾਰੀ ਮੀਂਹ ਕਾਰਨ 90 ਉਡਾਣਾਂ ਰੱਦ; ਸੌ ਦੇ ਕਰੀਬ ਦੇਰੀ ਨਾਲ ਚੱਲੀਆਂ

ਕੋਲਕਾਤਾ: ਕੋਲਕਾਤਾ ਵਿੱਚ ਅੱਜ ਭਾਰੀ ਮੀਂਹ ਕਾਰਨ ਇੱਥੋਂ ਦੇ ਹਵਾਈ ਅੱਡੇ ਤੋਂ 90 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਤੇ ਸੌ ਉਡਾਣਾਂ ਦੇਰੀ ਨਾਲ ਚੱਲੀਆਂ ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸ਼ਹਿਰ ਭਰ ਵਿਚ ਪਾਣੀ…
ਮੋਹਨਲਾਲ, ਸ਼ਾਹਰੁਖ, ਮੈਸੀ ਤੇ ਰਾਣੀ ਮੁਖਰਜੀ ਨੂੰ ਕੌਮੀ ਫਿਲਮ ਐਵਾਰਡ

ਮੋਹਨਲਾਲ, ਸ਼ਾਹਰੁਖ, ਮੈਸੀ ਤੇ ਰਾਣੀ ਮੁਖਰਜੀ ਨੂੰ ਕੌਮੀ ਫਿਲਮ ਐਵਾਰਡ

ਨਵੀਂ ਦਿੱਲੀ: ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਇੱਥੇ ਬੌਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ, ਵਿਕਰਾਂਤ ਮੈਸੀ ਅਤੇ ਅਦਾਕਾਰਾ ਰਾਣੀ ਮੁਖਰਜੀ ਨੂੰ ਕੌਮੀ ਫ਼ਿਲਮ ਪੁਰਸਕਾਰ ਪ੍ਰਦਾਨ ਕੀਤੇ, ਜਦਕਿ ਮਲਿਆਲਮ ਸੁਪਰਸਟਾਰ ਮੋਹਨਲਾਲ ਨੂੰ ਦਾਦਾ ਸਾਹੇਬ ਫਾਲਕੇ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਨਿਵਾਜਿਆ। ਭਾਸ਼ਾਈ ਫ਼ਿਲਮ ਵਰਗ…
ਤੂਫਾਨ ਰਗਾਸਾ ਨੇ ਹਾਂਗ ਕਾਂਗ ਤੇ ਦੱਖਣੀ ਚੀਨ ਵਿਚ ਮਚਾਈ ਤਬਾਹੀ; 17 ਮੌਤਾਂ, 124 ਲਾਪਤਾ

ਤੂਫਾਨ ਰਗਾਸਾ ਨੇ ਹਾਂਗ ਕਾਂਗ ਤੇ ਦੱਖਣੀ ਚੀਨ ਵਿਚ ਮਚਾਈ ਤਬਾਹੀ; 17 ਮੌਤਾਂ, 124 ਲਾਪਤਾ

ਹਾਂਗ ਕਾਂਗ: ਪਿਛਲੇ ਕਈ ਸਾਲਾਂ ਵਿਚ ਆਏ ਸਭ ਤੋਂ ਸ਼ਕਤੀਸ਼ਾਲੀ ਤੂਫਾਨ ਰਗਾਸਾ ਕਰਕੇ ਬੁੱਧਵਾਰ ਤੜਕੇ ਹਾਂਗਕਾਂਗ ਦੀਆਂ ਸੈਰ-ਸਪਾਟੇ ਵਾਲੀਆਂ ਥਾਵਾਂ ’ਤੇ ਲੈਂਪ ਪੋਸਟ ਤੋਂ ਵੀ ਉੱਚੀਆਂ ਲਹਿਰਾਂ ਉੱਠੀਆਂ। ਰਗਾਸਾ ਨੇ ਤਾਇਵਾਨ ਤੇ ਫਿਲਪੀਨਜ਼ ਵਿਚ ਤਬਾਹੀ ਮਚਾਉਣ ਮਗਰੋਂ ਦੱਖਣੀ ਚੀਨੀ ਸਾਹਿਲ ’ਤੇ…
ਏਸ਼ੀਆ ਕੱਪ: ਪਾਕਿਸਤਾਨ ਨੇ ਸ੍ਰੀਲੰਕਾ ਨੂੰ ਪੰਜ ਵਿਕਟਾਂ ਨਾਲ ਹਰਾਇਆ

ਏਸ਼ੀਆ ਕੱਪ: ਪਾਕਿਸਤਾਨ ਨੇ ਸ੍ਰੀਲੰਕਾ ਨੂੰ ਪੰਜ ਵਿਕਟਾਂ ਨਾਲ ਹਰਾਇਆ

ਆਬੂ ਧਾਬੀ: ਇੱਥੇ ਏਸ਼ੀਆ ਕੱਪ ਦੇ ਸੁਪਰ ਚਾਰ ਮੈਚ ਵਿਚ ਅੱਜ ਪਾਕਿਸਤਾਨ ਨੇ ਸ੍ਰੀਲੰਕਾ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ ਹੈ। ਸ੍ਰੀਲੰਕਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿਚ ਅੱਠ ਵਿਕਟਾਂ ਦੇ ਨੁਕਸਾਨ ਨਾਲ 133 ਦੌੜਾਂ ਬਣਾਈਆਂ ਜਦਕਿ ਪਾਕਿਸਤਾਨ ਨੇ…
ਜੰਗ ਰੋਕਣ ਦੀ ਜ਼ਿੰਮੇਵਾਰੀ ਸੰਯੁਕਤ ਰਾਸ਼ਟਰ ਦੀ, ਪਰ ਮੈਂ ਜੰਗਾਂ ਰੁਕਵਾਈਆਂ: ਟਰੰਪ

ਜੰਗ ਰੋਕਣ ਦੀ ਜ਼ਿੰਮੇਵਾਰੀ ਸੰਯੁਕਤ ਰਾਸ਼ਟਰ ਦੀ, ਪਰ ਮੈਂ ਜੰਗਾਂ ਰੁਕਵਾਈਆਂ: ਟਰੰਪ

ਨਿੳੂਯਾਰਕ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਨਿਊਯਾਰਕ ਵਿਚ ਸੰਯੁਕਤ ਰਾਸ਼ਟਰ ਦੀ ਸਭਾ ਨੂੰ ਸੰਬੋਧਨ ਕਰਦਿਆਂ ਮੁੜ ਭਾਰਤ ਪਾਕਿਸਤਾਨ ਜੰਗ ਰੋਕਣ ਦਾ ਦਾਅਵਾ ਕੀਤਾ। ਟਰੰਪ ਨੇ ਪਰਵਾਸੀਆਂ, ਅਮਰੀਕਾ ਦੇ ਆਰਥਿਕ ਹਾਲਾਤ, ਕਾਰਬਨ ਨਿਕਾਸੀ ਤੇ ਹੋਰ ਮੁੱਦਿਆਂ ’ਤੇ ਆਪਣੀ ਗੱਲ ਰੱਖੀ।…
ਲਾਰੈਂਸ ਬਿਸ਼ਨੋਈ ਦਾ ਖਿੰਡਦਾ ਅਪਰਾਧਿਕ ਸਿੰਡੀਕੇਟ: ਅੰਦਰੂਨੀ ਰੰਜਿਸ਼ਾਂ ਅਤੇ ਵੱਡੇ ਪੱਧਰ ’ਤੇ ਗੱਦਾਰੀਆਂ

ਲਾਰੈਂਸ ਬਿਸ਼ਨੋਈ ਦਾ ਖਿੰਡਦਾ ਅਪਰਾਧਿਕ ਸਿੰਡੀਕੇਟ: ਅੰਦਰੂਨੀ ਰੰਜਿਸ਼ਾਂ ਅਤੇ ਵੱਡੇ ਪੱਧਰ ’ਤੇ ਗੱਦਾਰੀਆਂ

ਚੰਡੀਗੜ੍ਹ: ਲਾਰੈਂਸ ਬਿਸ਼ਨੋਈ ਦੀ ਅਗਵਾਈ ਵਾਲਾ ਸ਼ਕਤੀਸ਼ਾਲੀ ਅਪਰਾਧਿਕ ਸਿੰਡੀਕੇਟ, ਜੋ ਕਦੇ ਕਈ ਰਾਜਾਂ ਅਤੇ ਦੇਸ਼ਾਂ ਵਿੱਚ ਫੈਲਿਆ ਹੋਇਆ ਇੱਕ ਵਿਸ਼ਾਲ ਸਾਮਰਾਜ ਸੀ, ਹੁਣ ਅੰਦਰੂਨੀ ਰੰਜਿਸ਼ਾਂ ਅਤੇ ਵੱਡੇ ਪੱਧਰ 'ਤੇ ਗੱਦਾਰੀਆਂ ਕਾਰਨ ਟੁੱਟ ਰਿਹਾ ਹੈ। ਇਹ ਨੈੱਟਵਰਕ ਜੋ ਸ਼ੂਟਰਾਂ, ਅਗਵਾਕਾਰੀ, ਜਬਰੀ…
ਰਾਜਨਾਥ ਵੱਲੋਂ ਟਾਟਾ ਰੱਖਿਆ ਨਿਰਮਾਣ ਪਲਾਂਟ ਦਾ ਉਦਘਾਟਨ

ਰਾਜਨਾਥ ਵੱਲੋਂ ਟਾਟਾ ਰੱਖਿਆ ਨਿਰਮਾਣ ਪਲਾਂਟ ਦਾ ਉਦਘਾਟਨ

ਮੋਰੱਕੋ: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਟਾਟਾ ਐਡਵਾਂਸਡ ਸਿਸਟਮਜ਼ ਲਿਮਿਟਡ ਵੱਲੋਂ ਮੋਰੱਕੋ ਦੇ ਬੈਰੇਚਿਡ ’ਚ ਸਥਾਪਤ ਇੱਕ ਨਿਰਮਾਣ ਪਲਾਂਟ ਦਾ ਉਦਘਾਟਨ ਕੀਤਾ ਹੈ। ਟਾਟਾ ਵੱਲੋਂ ਇਹ ਪਲਾਂਟ ਪਹੀਏ ਵਾਲੇ ਬਖ਼ਤਰਬੰਦ ਵਾਹਨਾਂ ਦੇ ਨਿਰਮਾਣ ਲਈ ਸਥਾਪਤ ਕੀਤਾ ਗਿਆ ਹੈ। 20…
ਮਾਸਕੋ ’ਤੇ ਡਰੋਨ ਹਮਲੇ ਕਾਰਨ 200 ਵੱਧ ਹਵਾਈ ਉਡਾਣਾਂ ਪ੍ਰਭਾਵਿਤ

ਮਾਸਕੋ ’ਤੇ ਡਰੋਨ ਹਮਲੇ ਕਾਰਨ 200 ਵੱਧ ਹਵਾਈ ਉਡਾਣਾਂ ਪ੍ਰਭਾਵਿਤ

ਕੀਵ/ਮਾਸਕੋ: ਰੂਸ ਤੇ ਯੂਕਰੇਨ ਵੱਲੋਂ ਇੱਕ-ਦੂਜੇ ਤੇ ਡਰੋਨਾਂ ਤੇ ਮਿਜ਼ਾਈਲਾਂ ਨਾਲ ਹਮਲਾ ਕੀਤਾ ਗਿਆ ਹੈ। ਰੂਸ ਦੀ ਰਾਜਧਾਨੀ ਨੂੰ ਨਿਸ਼ਾਨਾ ਬਣਾ ਕੇ ਯੂਕਰੇਨ ਵੱਲੋਂ ਪੂਰੀ ਰਾਤ ਕੀਤੇ ਡਰੋਨ ਹਮਲਿਆਂ ਕਾਰਨ ਅੱਜ ਮਾਸਕੋ ਦੇ ਅਹਿਮ ਹਵਾਈ ਅੱਡਿਆਂ ’ਤੇ ਹਵਾਈ ਆਵਾਜਾਈ ਪ੍ਰਭਾਵਿਤ ਰਹੀ।…

ਅਮਰੀਕੀ ਸਿਆਸਤਦਾਨ ਵੱਲੋਂ ਹਨੂਮਾਨ ਬਾਰੇ ਟਿੱਪਣੀ ਤੋਂ ਵਿਵਾਦ

ਹਿਊਸਟਨ: ਅਮਰੀਕਾ ਦੇ ਸਿਆਸਤਦਾਨ ਨੇ ਹਿੰਦੂ ਦੇਵਤਾ ਹਨੂੰਮਾਨ ਨੂੰ ‘ਝੂਠ’ ਦੱਸ ਕੇ ਅਤੇ ਅਮਰੀਕਾ ਨੂੰ ‘ਇਸਾਈ ਮੁਲਕ’ ਕਰਾਰ ਦੇ ਕੇ ਨਵਾਂ ਵਿਵਾਦ ਛੇੜ ਦਿੱਤਾ ਹੈ, ਜਿਸ ਦੀ ਹਿੰਦੂਆਂ ਤੇ ਇੰਟਰਨੈੱਟ ਯੂਜ਼ਰਜ ਨੇ ਆਲੋਚਨਾ ਕੀਤੀ ਹੈ। ਰਿਪਬਲਕਨ ਆਗੂ ਅਲੈਗਜ਼ੈਂਡਰ ਡੰਕਨ ਨੇ ਟੈਕਸਾਸ…

ਮਾਲਦੀਵ ਨੇੜੇ ਕਾਰਗੋ ਜਹਾਜ਼ ’ਚੋਂ ਡਿੱਗਣ ਕਾਰਨ ਭਾਰਤੀ ਨਾਗਰਿਕ ਲਾਪਤਾ

ਮਾਲੇ: ਮਾਲਦੀਵ ਨੇੜੇ ਮਾਲ ਢੋਣ ਵਾਲੇ ਜਹਾਜ਼ ਤੋਂ ਡਿੱਗਣ ਮਗਰੋਂ ਭਾਰਤੀ ਨਾਗਰਿਕ ਲਾਪਤਾ ਹੋ ਗਿਆ ਹੈ। ਨਿਊਜ਼ ਪੋਰਟਲ ਸਨ. ਐੱਮ ਵੀ ਮੁਤਾਬਕ ਇਹ ਘਟਨਾ ਸੋਮਵਾਰ ਨੂੰ ਵਾਪਰੀ ਜਦੋਂ ਭਾਰਤੀ ਝੰਡੇ ਵਾਲੇ ਜਹਾਜ਼ ਐੱਮ ਐੱਸ ਵੀ ਦੌਲ੍ਹਾ ਦੇ ਚਾਲਕ ਦਲ ਦਾ…
ਚਿੱਟਾ ਸੋਨਾ: ਪੰਜਾਬ ’ਚ ਰੁਲਣ ਲੱਗੀ ਨਰਮੇ ਦੀ ਫ਼ਸਲ

ਚਿੱਟਾ ਸੋਨਾ: ਪੰਜਾਬ ’ਚ ਰੁਲਣ ਲੱਗੀ ਨਰਮੇ ਦੀ ਫ਼ਸਲ

ਚੰਡੀਗਡ਼੍ਹ: ਪੰਜਾਬ ਦੀ ਨਰਮਾ ਪੱਟੀ ’ਚ ਮੁੱਢਲੇ ਪੜਾਅ ’ਤੇ ਹੀ ਨਰਮੇ ਦੀ ਫ਼ਸਲ ਸਰਕਾਰੀ ਭਾਅ ਤੋਂ ਹੇਠਾਂ ਵਿਕਣ ਲੱਗੀ ਹੈ। ਹੜ੍ਹਾਂ ਦਾ ਝੰਬਿਆ ਕਿਸਾਨ ਦੋਹਰੀ ਮਾਰ ਝੱਲ ਰਿਹਾ ਹੈ। ਐਤਕੀਂ ਨਰਮੇ ਹੇਠ ਪੰਜਾਬ ’ਚ ਥੋੜ੍ਹਾ ਰਕਬਾ ਵਧਿਆ ਸੀ। ਭਿਆਨਕ ਹੜ੍ਹਾਂ ’ਤੇ…
‘ਮੁੱਖ ਮੰਤਰੀ ਸਿਹਤ ਯੋਜਨਾ’ ਲਈ ਰਜਿਸਟਰੇਸ਼ਨ ਸ਼ੁਰੂ

‘ਮੁੱਖ ਮੰਤਰੀ ਸਿਹਤ ਯੋਜਨਾ’ ਲਈ ਰਜਿਸਟਰੇਸ਼ਨ ਸ਼ੁਰੂ

ਚੰਡੀਗਡ਼੍ਹ: ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਦੋ ਜ਼ਿਲ੍ਹਿਆਂ ਤਰਨਤਾਰਨ ਅਤੇ ਬਰਨਾਲਾ ਤੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਹੈ। ਇਸ ਯੋਜਨਾ ਤਹਿਤ ਪੰਜਾਬ ਦੇ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ…

ਏਆਈ ਨਾਲ ਸ੍ਰੀ ਹਰਿਮੰਦਰ ਸਾਹਿਬ ਦੀ ਇਤਰਾਜ਼ਯੋਗ ਵੀਡੀਓ ਬਣਾਏ ਜਾਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ

ਅੰਮ੍ਰਿਤਸਰ: ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਮੁੜ ਗ਼ਲਤ ਅਤੇ ਇਤਰਾਜ਼ਯੋਗ ਵੀਡੀਓ ਬਣਾਈ ਗਈ ਹੈ ਅਤੇ ਸੋਸ਼ਲ ਮੀਡੀਆ ਰਾਹੀਂ ਵਾਇਰਲ ਕੀਤੀ ਗਈ ਹੈ। ਅਜਿਹੇ ਮਾਮਲੇ ਸਿੱਖ ਸੰਸਥਾ ਵਾਸਤੇ ਵੱਡੀ ਪ੍ਰੇਸ਼ਾਨੀ ਅਤੇ ਚਿੰਤਾ ਦਾ…
ਬਿਲਡਰ ਵੱਲੋਂ ਧੋਖਾਧੜੀ: ਸੀਬੀਆਈ ਨੂੰ ਕੇਸ ਦਰਜ ਕਰਨ ਦੀ ਮਨਜ਼ੂਰੀ

ਬਿਲਡਰ ਵੱਲੋਂ ਧੋਖਾਧੜੀ: ਸੀਬੀਆਈ ਨੂੰ ਕੇਸ ਦਰਜ ਕਰਨ ਦੀ ਮਨਜ਼ੂਰੀ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਸੀਬੀਆਈ ਨੂੰ ਮੁਹਾਲੀ, ਮੁੰਬਈ, ਬੰਗਲੁਰੂ, ਕੋਲਕਾਤਾ ਅਤੇ ਪ੍ਰਯਾਗਰਾਜ ਵਿੱਚ ਰੀਅਲ ਅਸਟੇਟ ਪ੍ਰਾਜੈਕਟਾਂ ਵਿੱਚ ਘਰ ਖ਼ਰੀਦਣ ਵਾਲਿਆਂ ਨਾਲ ਧੋਖਾਧੜੀ ਮਾਮਲੇ ਵਿੱਚ ਬੈਂਕਾਂ ਅਤੇ ਡਿਵੈਲਪਰਾਂ (ਬਿਲਡਰਾਂ) ਦਰਮਿਆਨ ‘ਨਾਪਾਕ ਗੱਠਜੋੜ’ ਸਬੰਧੀ ਛੇ ਹੋਰ ਕੇਸ ਦਰਜ ਕਰਨ ਦੀ…
ਫ਼ਿਰੋਜ਼ਪੁਰ-ਦਿੱਲੀ ਵੰਦੇ ਭਾਰਤ, ਮੁਹਾਲੀ ਰਾਜਪੁਰਾ ਲਿੰਕ ਜਲਦੀ

ਫ਼ਿਰੋਜ਼ਪੁਰ-ਦਿੱਲੀ ਵੰਦੇ ਭਾਰਤ, ਮੁਹਾਲੀ ਰਾਜਪੁਰਾ ਲਿੰਕ ਜਲਦੀ

ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਸਰਹੱਦੀ ਰਾਜ ਪੰਜਾਬ ਲਈ ਵੱਡੇ ਤੋਹਫ਼ੇ ਵਜੋਂ ਦੋ ਵੱਡੇ ਰੇਲ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਐਲਾਨ ਕੀਤਾ ਜਾਵੇਗਾ। ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਉਨ੍ਹਾਂ ਦੇ ਡਿਪਟੀ ਰਵਨੀਤ ਸਿੰਘ ਬਿੱਟੂ ਮੁਹਾਲੀ-ਰਾਜਪੁਰਾ ਰੇਲ ਲਿੰਕ ਸ਼ੁਰੂ ਕਰਨ…
ਕੋਲਕਾਤਾ ਵਿਚ ਭਾਰੀ ਮੀਂਹ ਨਾਲ ਆਮ ਜ਼ਿੰਦਗੀ ਲੀਹੋਂ ਲੱਥੀ; ਹੜ੍ਹਾਂ ਵਾਲੇ ਹਾਲਾਤ, ਕਰੰਟ ਲੱਗਣ ਨਾਲਤ ਤਿੰਨ ਮੌਤਾਂ

ਕੋਲਕਾਤਾ ਵਿਚ ਭਾਰੀ ਮੀਂਹ ਨਾਲ ਆਮ ਜ਼ਿੰਦਗੀ ਲੀਹੋਂ ਲੱਥੀ; ਹੜ੍ਹਾਂ ਵਾਲੇ ਹਾਲਾਤ, ਕਰੰਟ ਲੱਗਣ ਨਾਲਤ ਤਿੰਨ ਮੌਤਾਂ

ਕੋਲਕਾਤਾ: ਕੋਲਕਾਤਾ ਤੇ ਨੇੜਲੇ ਇਲਾਕਿਆਂ ਵਿਚ ਰਾਤ ਭਰ ਪਏ ਮੀਂਹ ਮਗਰੋਂ ਹੜ੍ਹਾਂ ਵਾਲੇ ਹਾਲਾਤ ਕਰਕੇ ਮੰਗਲਵਾਰ ਨੂੰ ਆਮ ਜ਼ਿੰਦਗੀ ਲੀਹੋਂ ਲੱਥ ਗਈ। ਵੱਡੇ ਪੱਧਰ ’ਤੇ ਹੜ੍ਹਾਂ ਕਰਕੇ ਆਵਾਜਾਈ, ਸਰਕਾਰੀ ਵਾਹਨ ਤੇ ਰੋਜ਼ਮਰ੍ਹਾ ਦੀਆਂ ਸਰਗਰਮੀਆਂ ਠੱਪ ਹੋ ਕੇ ਰਹਿ ਗਈਆਂ। ਕੋਲਕਾਤਾ ਅਤੇ…
ਡੇਰਾ ਬਿਆਸ ਮੁਖੀ ਵੱਲੋਂ ਨਾਭਾ ਜੇਲ੍ਹ ਵਿਚ ਮਜੀਠੀਆ ਨਾਲ ਮੁਲਾਕਾਤ

ਡੇਰਾ ਬਿਆਸ ਮੁਖੀ ਵੱਲੋਂ ਨਾਭਾ ਜੇਲ੍ਹ ਵਿਚ ਮਜੀਠੀਆ ਨਾਲ ਮੁਲਾਕਾਤ

ਨਾਭਾ: ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਇਥੇ ਨਾਭਾ ਜੇਲ੍ਹ ਵਿਚ ਬੰਦ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਦੋਵਾਂ ਦਰਮਿਆਨ ਇਹ ਬੈਠਕ ਅੱਧੇ ਘੰਟੇ ਦੇ ਕਰੀਬ ਚੱਲੀ। ਹਾਲਾਂਕਿ ਇਸ ਮੁਲਾਕਾਤ ਮਗਰੋਂ ਡੇਰਾ ਮੁਖੀ ਜੇਲ੍ਹ…
‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ 205 ਦਿਨਾਂ ਵਿੱਚ 30,500 ਤੋਂ ਵੱਧ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ 205 ਦਿਨਾਂ ਵਿੱਚ 30,500 ਤੋਂ ਵੱਧ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ: ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਪਿਛਲੇ 205 ਦਿਨਾਂ ਵਿੱਚ ਪੰਜਾਬ ਭਰ ਵਿੱਚ 30,500 ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ। ਇਹ ਜਾਣਕਾਰੀ ਮੰਗਲਵਾਰ ਨੂੰ ਅਧਿਕਾਰੀਆਂ ਨੇ ਦਿੱਤੀ। ਪੰਜਾਬ ਵਿੱਚੋਂ ਨਸ਼ਿਆਂ ਦੀ ਅਲਾਮਤ…
ਆਸਟਰੇਲੀਆ ਵਿਚ ਭਾਰਤੀ ਵਿਦਿਆਰਥੀ ਦੀ ਦਰਦਨਾਕ ਮੌਤ

ਆਸਟਰੇਲੀਆ ਵਿਚ ਭਾਰਤੀ ਵਿਦਿਆਰਥੀ ਦੀ ਦਰਦਨਾਕ ਮੌਤ

ਸਿਡਨੀ: ਆਸਟਰੇਲੀਆ ਵਿੱਚ ਕੌਮਾਂਤਰੀ ਵਿਦਿਆਰਥੀ ਵੀਜ਼ਾ ’ਤੇ ਆਏ ਨੌਜਵਾਨ ਪ੍ਰਭਜੋਤ ਸਿੰਘ (25) ਦੀ ਕੰਮ ਦੌਰਾਨ ਦਰਦਨਾਕ ਤਰੀਕੇ ਨਾਲ ਮੌਤ ਹੋਈ ਹੈ। ਉਹ ਹਰਿਆਣਾ ਦੇ ਪਿੰਡ ਹਰੀਪੁਰਾ ਜ਼ਿਲ੍ਹਾ ਸਿਰਸਾ ਦਾ ਵਸਨੀਕ ਸੀ। ਕਰੀਬ ਤਿੰਨ ਸਾਲ ਪਹਿਲਾਂ ਵਿਦਿਆਰਥੀ ਵੀਜ਼ੇ ’ਤੇ ਆਸਟਰੇਲੀਆ ਆਇਆ ਸੀ।…
ਲੁਧਿਆਣਾ ਵਿੱਚ ਯੂਥ ਕਾਂਗਰਸੀ ਆਗੂ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

ਲੁਧਿਆਣਾ ਵਿੱਚ ਯੂਥ ਕਾਂਗਰਸੀ ਆਗੂ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

ਲੁਧਿਆਣਾ: ਸਾਹਨੇਵਾਲ ਵਿੱਚ ਯੂਥ ਕਾਂਗਰਸੀ ਆਗੂ ਦੇ ਭਰਾ ਦਾ ਸੋਮਵਾਰ ਦੇਰ ਰਾਤ ਤਿੰਨ ਮੋਟਰਸਾਈਕਲ ਸਵਾਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਹ ਵਾਰਦਾਤ ਸਾਹਨੇਵਾਲ ਦੇ ਪਿੰਡ ਨੰਦਪੁਰ ਨੇੜੇ ਸ਼ਰਾਬ ਦੇ ਅਹਾਤੇ ਦੀ ਦੱਸੀ ਜਾਂਦੀ ਹੈ। ਜਾਣਕਾਰੀ ਅਨੁਸਾਰ ਯੂਥ ਕਾਂਗਰਸੀ ਆਗੂ…
ਦੂਜੇ ਪੋਸਟਮਾਰਟਮ ਮਗਰੋਂ ਗਾਇਕ ਜ਼ੁਬੀਨ ਗਰਗ ਦੀ ਅੰਤਿਮ ਯਾਤਰਾ ਸ਼ੁਰੂ

ਦੂਜੇ ਪੋਸਟਮਾਰਟਮ ਮਗਰੋਂ ਗਾਇਕ ਜ਼ੁਬੀਨ ਗਰਗ ਦੀ ਅੰਤਿਮ ਯਾਤਰਾ ਸ਼ੁਰੂ

ਗੁਹਾਟੀ: ਪ੍ਰਸਿੱਧ ਗਾਇਕ ਜ਼ੁਬੀਨ ਗਰਗ ਦੀ ਅੰਤਿਮ ਯਾਤਰਾ ਅਰਜੁਨ ਭੋਗੇਸ਼ਵਰ ਬਰੂਆ ਸਪੋਰਟਸ ਕੰਪਲੈਕਸ ਤੋਂ ਸ਼ਮਸ਼ਾਨਘਾਟ ਲਈ ਸ਼ੁਰੂ ਹੋ ਗਈ ਹੈ। ਮੰਗਲਵਾਰ ਨੂੰ ਗੁਹਾਟੀ ਮੈਡੀਕਲ ਕਾਲਜ ਹਸਪਤਾਲ ਵਿੱਚ ਦੂਜੇ ਪੋਸਟਮਾਰਟਮ ਤੋਂ ਬਾਅਦ ਗਾਇਕ ਦੀ ਮ੍ਰਿਤਕ ਦੇਹ ਇਥੇ ਲਿਆਂਦੀ ਗਈ ਸੀ। ਗਾਇਕ ਦੀ…
ਰਵਨੀਤ ਬਿੱਟੂ ਦੇ ਨਾਮ ‘ਤੇ ਨੰਗਲ ਕਾਂਗਰਸ ਦਫਤਰ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ

ਰਵਨੀਤ ਬਿੱਟੂ ਦੇ ਨਾਮ ‘ਤੇ ਨੰਗਲ ਕਾਂਗਰਸ ਦਫਤਰ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ

ਰੋਪੜ: ਇੱਥੋਂ ਦਾ ਕਾਂਗਰਸ ਦਫਤਰ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਨਾਮ ’ਤੇ ਰਜਿਸਟਰਡ ਹੋਣ ਬਾਰੇ ਸਾਹਮਣੇ ਆਉਣ ਤੋਂ ਬਾਅਦ ਨੰਗਲ ਵਿੱਚ ਇੱਕ ਰਾਜਨੀਤਿਕ ਤੂਫਾਨ ਖੜ੍ਹਾ ਹੋ ਗਿਆ ਹੈ। ਜ਼ਿਕਰਯੋਗ ਹੈ ਰਵਨੀਤ ਬਿੱਟੂ ਕਾਂਗਰਸ ਛੱਡ ਕੇ ਭਾਜਪਾ ਵਿੱਚ…
ਜੈਸ਼ੰਕਰ ਵੱਲੋਂ ਅਮਰੀਕੀ ਹਮਰੁਤਬਾ ਮਾਰਕੋ ਰੂਬੀਓ ਨਾਲ ਮੁਲਾਕਾਤ

ਜੈਸ਼ੰਕਰ ਵੱਲੋਂ ਅਮਰੀਕੀ ਹਮਰੁਤਬਾ ਮਾਰਕੋ ਰੂਬੀਓ ਨਾਲ ਮੁਲਾਕਾਤ

ਨਿੳੂਯਾਰਕ: ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨਾਲ ਮੁਲਾਕਾਤ ਕਰਕੇ ਦੁਵੱਲੇ ਸਬੰਧਾਂ ਬਾਰੇ ਚਰਚਾ ਕੀਤੀ। ਇਹ ਮੁਲਾਕਾਤ ਅਜਿਹੇ ਸਮੇਂ ਹੋਈ ਹੈ ਜਦੋਂ ਸੰਯੁਕਤ ਰਾਸ਼ਟਰ ਆਮ ਸਭਾ (ਯੂ ਐੱਨ ਜੀ ਏ) ਦਾ 80ਵਾਂ ਉੱਚ ਪੱਧਰੀ ਸੈਸ਼ਨ…
ਚੀਨ ਵਿੱਚ ਸ਼ਕਤੀਸ਼ਾਲੀ ਤੂਫਾਨ ਦੇ ਚਲਦਿਆਂ ਸਕੂਲ ਅਤੇ ਕਾਰੋਬਾਰ ਬੰਦ, ਉਡਾਣਾਂ ਪ੍ਰਭਾਵਿਤ

ਚੀਨ ਵਿੱਚ ਸ਼ਕਤੀਸ਼ਾਲੀ ਤੂਫਾਨ ਦੇ ਚਲਦਿਆਂ ਸਕੂਲ ਅਤੇ ਕਾਰੋਬਾਰ ਬੰਦ, ਉਡਾਣਾਂ ਪ੍ਰਭਾਵਿਤ

ਹਾਂਗਕਾਂਗ: ਦੱਖਣੀ ਚੀਨੀ ਵਿੱਚ ਹੁਣ ਤੱਕ ਦੇ ਸਭ ਤੋਂ ਸ਼ਕਤੀਸ਼ਾਲੀ ਤੁਫਾਨ ਦੀ ਸੰਭਾਵਨਾ ਦੇ ਚਲਦਿਆਂ ਸ਼ਹਿਰਾਂ ਨੇ ਮੰਗਲਵਾਰ ਨੂੰ ਰੋਜ਼ਾਨਾ ਜੀਵਨ ਦੇ ਕਈ ਪਹਿਲੂਆਂ ਨੂੰ ਪਿੱਛੇ ਛੱਡ ਦਿੱਤਾ ਹੈ। ਇੱਥੇ ਸਕੂਲ ਅਤੇ ਕਾਰੋਬਾਰ ਬੰਦ ਹੋ ਗਏ ਅਤੇ ਉਡਾਣਾਂ ਰੱਦ ਕਰ ਦਿੱਤੀਆਂ…
H-1B ਵੀਜ਼ਾ – ਇਹ ਕੀ ਹੈ ਅਤੇ ਇਸ ਦੇ ਲਾਭਪਾਤਰੀ ਕੌਣ ਹਨ?

H-1B ਵੀਜ਼ਾ – ਇਹ ਕੀ ਹੈ ਅਤੇ ਇਸ ਦੇ ਲਾਭਪਾਤਰੀ ਕੌਣ ਹਨ?

ਨਿਊਯਾਰਕ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਇਮੀਗ੍ਰੇਸ਼ਨ ਤੇ ਆਪਣੀ ਵਿਆਪਕ ਕਾਰਵਾਈ ਦੇ ਹਿੱਸੇ ਵਜੋਂ H-1B ਵੀਜ਼ਿਆਂ ਦੀਆਂ ਫੀਸਾਂ ਵਿੱਚ ਵਾਧਾ ਕੀਤਾ ਹੈ। ਰਾਸਟਰਪਤੀ ਦਾ ਇਹ ਕਾਰਜਕਾਰੀ ਹੁਕਮ ਐਤਵਾਰ 21 ਸਤੰਬਰ ਤੋਂ ਲਾਗੂ ਹੋ ਗਿਆ ਹੈ, ਜਿਸ ਤਹਿਤ H-1B ਵੀਜ਼ਾ…
ਇੰਦੌਰ ਵਿਚ ਤਿੰਨ ਮੰਜ਼ਿਲਾ ਇਮਾਰਤ ਡਿੱਗੀ; 2 ਮੌਤਾਂ,12 ਜ਼ਖ਼ਮੀ

ਇੰਦੌਰ ਵਿਚ ਤਿੰਨ ਮੰਜ਼ਿਲਾ ਇਮਾਰਤ ਡਿੱਗੀ; 2 ਮੌਤਾਂ,12 ਜ਼ਖ਼ਮੀ

ਇੰਦੌਰ: ਇਥੇ ਰਾਣੀਪੁਰਾ ਇਲਾਕੇ ਵਿਚ ਸੋਮਵਾਰ ਰਾਤੀਂ ਮੀਂਹ ਦੌਰਾਨ ਇੱਕ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ ਜਿਸ ਵਿਚ ਦੋ ਜਣਿਆਂ ਦੀ ਮੌਤ ਹੋ ਗਈ ਜਦੋਂਕਿ 12 ਹੋਰ ਜ਼ਖ਼ਮੀ ਦੱਸ ਜਾਂਦੇ ਹਨ। ਜ਼ਿਲ੍ਹਾ ਕੁਲੈਕਟਰ ਸ਼ਿਵਮ ਵਰਮਾ ਨੇ ਦੱਸਿਆ ਕਿ ਇਕ ਪਰਿਵਾਰ ਦੇ 14…

ਝਾਰਖੰਡ ਜ਼ਮੀਨ ਘੁਟਾਲਾ: ਈਡੀ ਵੱਲੋਂ ਦਿੱਲੀ ਅਤੇ ਰਾਂਚੀ ਵਿੱਚ ਨੌਂ ਥਾਵਾਂ ‘ਤੇ ਛਾਪੇਮਾਰੀ

ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੰਗਲਵਾਰ ਨੂੰ ਝਾਰਖੰਡ ਦੇ ਰਾਂਚੀ ਜ਼ਿਲ੍ਹੇ ਦੇ ਇੱਕ ਜ਼ਮੀਨ ਘੁਟਾਲੇ ਦੀ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿੱਚ ਨੌਂ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਈਡੀ ਨੇ ਦਿੱਲੀ ਵਿੱਚ ਤਿੰਨ ਅਤੇ ਰਾਂਚੀ ਵਿੱਚ ਛੇ ਥਾਵਾਂ ’ਤੇ ਇਹ ਕਾਰਵਾਈ…
ਅਮਰੀਕੀ ਐੱਚ-1ਬੀ ਵੀਜ਼ਾ ਦੀ ਫੀਸ ’ਚ ਵਾਧੇ ’ਤੇ ਚੀਨ ਨੇ ਚੁੱਪ ਵੱਟੀ

ਅਮਰੀਕੀ ਐੱਚ-1ਬੀ ਵੀਜ਼ਾ ਦੀ ਫੀਸ ’ਚ ਵਾਧੇ ’ਤੇ ਚੀਨ ਨੇ ਚੁੱਪ ਵੱਟੀ

ਪੇਈਚਿੰਗ: ਚੀਨ ਨੇ ਅੱਜ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਐੱਚ-1ਬੀ ਵੀਜ਼ਿਆਂ ’ਤੇ ਇੱਕ ਲੱਖ ਅਮਰੀਕੀ ਡਾਲਰ ਦੀ ਭਾਰੀ ਫੀਸ ਲਗਾਉਣ ਦੇ ਫੈਸਲੇ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ, ਪਰ ਨਾਲੋ-ਨਾਲ ਉਸ ਨੇ ਦੁਨੀਆ ਭਰ ਦੇ ਪੇਸ਼ੇਵਰਾਂ ਨੂੰ ਆਪਣੇ ਦੇਸ਼ ਵਿੱਚ…