Yoon to be 5 years in prison: ਦੱਖਣੀ ਕੋਰੀਆ: ਸਾਬਕਾ ਰਾਸ਼ਟਰਪਤੀ ਯੂਨ ਨੂੰ 5 ਸਾਲ ਕੈਦ ਦੀ ਸਜ਼ਾ

Yoon to be 5 years in prison: ਦੱਖਣੀ ਕੋਰੀਆ: ਸਾਬਕਾ ਰਾਸ਼ਟਰਪਤੀ ਯੂਨ ਨੂੰ 5 ਸਾਲ ਕੈਦ ਦੀ ਸਜ਼ਾ

ਸਿਓਲ: ਦੱਖਣੀ ਕੋਰੀਆ ਦੀ ਇੱਕ ਅਦਾਲਤ ਨੇ ਅੱਜ ਸਾਬਕਾ ਰਾਸ਼ਟਰਪਤੀ ਯੂਨ ਸੁਕ ਯਿਓਲ ਨੂੰ ਮਾਰਸ਼ਲ ਲਾਅ ਲਗਾਉਣ ਨਾਲ ਸਬੰਧਤ ਤੇ ਕਈ ਹੋਰ ਦੋਸ਼ਾਂ ਵਿੱਚ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਸਾਲ 2024 ਦੇ ਅਖੀਰ ਵਿੱਚ ਜਾਰੀ ਕੀਤੇ ਗਏ…

ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਚਾਰ ਮੈਂਬਰ ਗ੍ਰਿਫਤਾਰ; ਵਿਦੇਸ਼ੀ ਹਥਿਆਰ ਬਰਾਮਦ

ਗੁਰੂਗ੍ਰਾਮ: ਹਰਿਆਣਾ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (STF) ਨੇ ਸ਼ੁੱਕਰਵਾਰ ਨੂੰ ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਚਾਰ ਸਰਗਰਮ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਅਤੇ ਉਨ੍ਹਾਂ ਕੋਲੋਂ ਚਾਰ ਵਿਦੇਸ਼ੀ ਹਥਿਆਰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਮਨ,…
ਹੱਡ ਚੀਰਵੀਂ ਠੰਢ ਕਾਰਨ ਸਕੂਲਾਂ ਦਾ ਸਮਾਂ ਤਬਦੀਲ

ਹੱਡ ਚੀਰਵੀਂ ਠੰਢ ਕਾਰਨ ਸਕੂਲਾਂ ਦਾ ਸਮਾਂ ਤਬਦੀਲ

ਚੰਡੀਗਡ਼੍ਹ: ਸਮੁੱਚੇ ਉੱਤਰ ਭਾਰਤ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਹੱਡ ਚੀਰਵੀਂ ਠੰਢ ਕਾਰਨ ਪੰਜਾਬ ਸਰਕਾਰ ਨੇ ਅੱਜ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਪੰਜਾਬ ਵਿੱਚ 16 ਤੋਂ 21 ਜਨਵਰੀ ਤੱਕ ਸਕੂਲ ਸਵੇਰੇ 10 ਵਜੇ ਲੱਗਣਗੇ। ਇਹ…
ਕੰਗਨਾ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਭੁਗਤੀ ਪੇਸ਼ੀ

ਕੰਗਨਾ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਭੁਗਤੀ ਪੇਸ਼ੀ

ਬਠਿੰਡਾ: ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਈ। ਕੰਗਨਾ ਰਣੌਤ ਵੱਲੋਂ ਆਪਣੀ ਸੁਰੱਖਿਆ ਦਾ ਹਵਾਲਾ ਦਿੰਦਿਆਂ ਅਦਾਲਤ ਵਿੱਚ ਨਿੱਜੀ ਪੇਸ਼ੀ ਤੋਂ ਛੋਟ ਦੀ…
ਪੰਜਾਬ ਦੇ ਚਾਰ ਆਗੂਆਂ ਦੇ ਅੱਜ ਭਾਜਪਾ ਵਿੱਚ ਸ਼ਾਮਲ ਹੋਣ ਦੇ ਚਰਚੇ

ਪੰਜਾਬ ਦੇ ਚਾਰ ਆਗੂਆਂ ਦੇ ਅੱਜ ਭਾਜਪਾ ਵਿੱਚ ਸ਼ਾਮਲ ਹੋਣ ਦੇ ਚਰਚੇ

ਪਟਿਆਲਾ/ਲੰਬੀ: ਪੰਜਾਬ ਦੇ ਮੁੱਖ ਮੰਤਰੀ ਦੇ ਸਾਬਕਾ ਓਐਸਡੀ ਓਂਕਾਰ ਸਿੰਘ ਸਣੇ ਚਾਰ ਆਗੂਆਂ ਦੇ ਅੱਜ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਪਾਰਟੀ ਵਿਚ ਸ਼ਾਮਲ ਕਰਵਾਉਣਗੇ। ਪਿਛਲੇ ਦਿਨੀਂ ਅਕਾਲੀ ਦਲ ਪੁਨਰ ਸੁਰਜੀਤੀ ਤੋਂ ਅਸਤੀਫਾ…
ਆਤਿਸ਼ੀ ਮਾਮਲੇ ’ਚ ਵੀਡੀਓ ਹਟਾਉਣ ਦੇ ਆਦੇਸ਼

ਆਤਿਸ਼ੀ ਮਾਮਲੇ ’ਚ ਵੀਡੀਓ ਹਟਾਉਣ ਦੇ ਆਦੇਸ਼

ਜਲੰਧਰ: ਦਿੱਲੀ ਦੀ ਸਾਬਕਾ ਮੁੱਖ ਮੰਤਰੀ ‘ਆਪ’ ਆਗੂ ਆਤਿਸ਼ੀ ਦੀ ਕਥਿਤ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿੱਚ ਜਲੰਧਰ ਅਦਾਲਤ ਨੇ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਵੀਡੀਓ ਨੂੰ ਹਟਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਵੀਡੀਓ ਪੋਸਟ ਕਰਨ ਵਾਲੇ ਭਾਜਪਾ…
Summons over Sikh tenets row: ਕਦੇ ਅਕਾਲ ਤਖਤ ਸਾਹਿਬ ਨੂੰ ਚੁਣੌਤੀ ਨਹੀਂ ਦਿੱਤੀ: ਭਗਵੰਤ ਮਾਨ; ਸਕੱਤਰੇਤ ਤੋਂ ਬਾਹਰ ਆਏ ਮੁੱਖ ਮੰਤਰੀ

Summons over Sikh tenets row: ਕਦੇ ਅਕਾਲ ਤਖਤ ਸਾਹਿਬ ਨੂੰ ਚੁਣੌਤੀ ਨਹੀਂ ਦਿੱਤੀ: ਭਗਵੰਤ ਮਾਨ; ਸਕੱਤਰੇਤ ਤੋਂ ਬਾਹਰ ਆਏ ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ’ਤੇ ਪੇਸ਼ ਹੋਏ। ਉਨ੍ਹਾਂ ਨੂੰ ਅਕਾਲ ਤਖਤ ਦੇ ਜਥੇਦਾਰ ਨੇ ਸਿੱਖ ਮਾਮਲਿਆਂ ਵਿਚ ਬਿਆਨਬਾਜ਼ੀ ਤੇ ਵੀਡੀਓ ਮਾਮਲੇ ਵਿਚ ਸਪਸ਼ਟੀਕਰਨ ਦੇਣ ਲਈ ਸੱਦਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸਕੱਤਰੇਤ ਤੋਂ…
ਗਰੋਕ (Grok) ਰਾਹੀਂ ਅਸ਼ਲੀਲ AI ਸਮੱਗਰੀ ਨੂੰ ਰੋਕਣ ਲਈ ਐਕਸ (X) ਨੇ ਚੁੱਕੇ ਸਖ਼ਤ ਕਦਮ

ਗਰੋਕ (Grok) ਰਾਹੀਂ ਅਸ਼ਲੀਲ AI ਸਮੱਗਰੀ ਨੂੰ ਰੋਕਣ ਲਈ ਐਕਸ (X) ਨੇ ਚੁੱਕੇ ਸਖ਼ਤ ਕਦਮ

ਨਵੀਂ ਦਿੱਲੀ: ਮਾਈਕ੍ਰੋਬਲੋਗਿੰਗ ਪਲੇਟਫਾਰਮ ਐਕਸ (X) ਨੇ ਅਸ਼ਲੀਲ ਡੀਪਫੇਕ ਨੂੰ ਲੈ ਕੇ ਹੋਏ ਭਾਰੀ ਵਿਰੋਧ ਤੋਂ ਬਾਅਦ ਆਪਣੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਚੈਟਬੋਟ 'ਗਰੋਕ' (Grok) ਰਾਹੀਂ ਅਸਲ ਲੋਕਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਬਣਾਉਣ 'ਤੇ ਰੋਕ ਲਗਾਉਣ ਲਈ ਨਵੇਂ ਤਕਨੀਕੀ ਉਪਾਅ ਲਾਗੂ ਕੀਤੇ ਹਨ। ਕੰਪਨੀ…
ਸਰਪੰਚ ਕਤਲ ਮਾਮਲਾ: ਪੁਲੀਸ ਮੁਕਾਬਲੇ ਦੌਰਾਨ ਜ਼ਖ਼ਮੀ ਹੋਏ ਮੁੱਖ ਸ਼ੂਟਰ ਦੀ ਮੌਤ

ਸਰਪੰਚ ਕਤਲ ਮਾਮਲਾ: ਪੁਲੀਸ ਮੁਕਾਬਲੇ ਦੌਰਾਨ ਜ਼ਖ਼ਮੀ ਹੋਏ ਮੁੱਖ ਸ਼ੂਟਰ ਦੀ ਮੌਤ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਸਰਪੰਚ ਜਰਮਲ ਸਿੰਘ ਕਤਲ ਕਾਂਡ ਦੇ ਮੁੱਖ ਸ਼ੂਟਰ ਸੁਖਰਾਜ ਸਿੰਘ ਉਰਫ਼ ਗੁੰਗਾ ਦੀ ਵੀਰਵਾਰ ਨੂੰ ਹਸਪਤਾਲ ਵਿੱਚ ਮੌਤ ਹੋ ਗਈ। ਅੰਮ੍ਰਿਤਸਰ ਪੁਲੀਸ ਵੱਲੋਂ ਛੱਤੀਸਗੜ੍ਹ ਤੋਂ ਗ੍ਰਿਫ਼ਤਾਰ ਕੀਤੇ ਗਏ ਸੁਖਰਾਜ ਨੂੰ ਜਦੋਂ ਵਲਾਹ ਇਲਾਕੇ ਵਿੱਚ ਹਥਿਆਰਾਂ ਦੀ…
ਪੰਜਾਬ ਤੇ ਚੰਡੀਗੜ੍ਹ ਵਿੱਚ ਠੰਢ ਨੇ ਕੱਢੇ ਵੱਟ

ਪੰਜਾਬ ਤੇ ਚੰਡੀਗੜ੍ਹ ਵਿੱਚ ਠੰਢ ਨੇ ਕੱਢੇ ਵੱਟ

ਚੰਡੀਗੜ੍ਹ: ਟਰਾਈਸਿਟੀ ਵਿਚ ਅੱਜ ਵੇਲੇ ਸੰਘਣੀ ਧੁੰਦ ਪਈ। ਇਸ ਦੌਰਾਨ ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਵਿਚ ਸੰਘਣੀ ਧੁੰਦ ਪਈ। ਇਸ ਦੌਰਾਨ ਦਿਸਣ ਹੱਦ ਕਾਫੀ ਘੱਟ ਰਹੀ। ਸਵੇਰ ਦੇ ਨੌਂ ਵਜੇ ਤਾਪਮਾਨ 9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉਤਰੀ ਖਿੱਤੇ ਵਿਚ ਇਸ…
ਲੁਧਿਆਣਾ: ਪ੍ਰਸ਼ਾਦ ਖਾਣ ਮਗਰੋਂ ਸ਼ਰਧਾਲੂਆਂ ਦੀ ਤਬੀਅਤ ਵਿਗੜੀ

ਲੁਧਿਆਣਾ: ਪ੍ਰਸ਼ਾਦ ਖਾਣ ਮਗਰੋਂ ਸ਼ਰਧਾਲੂਆਂ ਦੀ ਤਬੀਅਤ ਵਿਗੜੀ

ਲੁਧਿਆਣਾ: ਇਥੇ ਮਾਘੀ ਮੌਕੇ ਅਯਾਲੀ ਕਲਾਂ ਇਲਾਕੇ ਦੇ ਗੁਰਦੁਆਰੇ ਵਿੱਚ ਪ੍ਰਸ਼ਾਦ ਖਾਣ ਤੋਂ ਬਾਅਦ ਕਰੀਬ 40-45 ਵਿਅਕਤੀਆਂ ਨੂੰ ਜ਼ਹਿਰਬਾਦ ਹੋਣ ਦੀ ਖ਼ਬਰ ਹੈ। ਪੀੜਤਾਂ ਨੂੰ ਉਲਟੀਆਂ ਅਤੇ ਦਸਤ ਦੀ ਸ਼ਿਕਾਇਤ ਮਗਰੋਂ ਰਘੂਨਾਥ ਹਸਪਤਾਲ ਅਤੇ ਮਾਹਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲੀਸ…
I-PAC ਛਾਪੇਮਾਰੀ: ਘਟਨਾ ਬਹੁਤ ਹੀ ਹੈਰਾਨ ਕਰਨ ਵਾਲੇ ਪੈਟਰਨ ਨੂੰ ਦਰਸਾਉਂਦੀ ਹੈ: ਈਡੀ

I-PAC ਛਾਪੇਮਾਰੀ: ਘਟਨਾ ਬਹੁਤ ਹੀ ਹੈਰਾਨ ਕਰਨ ਵਾਲੇ ਪੈਟਰਨ ਨੂੰ ਦਰਸਾਉਂਦੀ ਹੈ: ਈਡੀ

ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਪੱਛਮੀ ਬੰਗਾਲ ਸਰਕਾਰ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਆਈ-ਪੈਕ ਦੇ ਦਫਤਰ ਅਤੇ ਇਸ ਦੇ ਮੁਖੀ ਦੀ ਰਿਹਾਇਸ਼ 'ਤੇ ਜਾਂਚ ਅਤੇ ਤਲਾਸ਼ੀ ਮੁਹਿੰਮ ਵਿੱਚ ਕੀਤੀ ਗਈ "ਦਖਲਅੰਦਾਜ਼ੀ ਅਤੇ…
Iran Crisis: ਇਰਾਨ ਨੇ ਆਪਣਾ ਹਵਾਈ ਖੇਤਰ ਮੁੜ ਖੋਲ੍ਹਿਆ

Iran Crisis: ਇਰਾਨ ਨੇ ਆਪਣਾ ਹਵਾਈ ਖੇਤਰ ਮੁੜ ਖੋਲ੍ਹਿਆ

ਦੁਬਈ: ਅਮਰੀਕਾ ਦੀ ਇਰਾਨ ਖ਼ਿਲਾਫ਼ ਸੰਭਾਵੀ ਫੌਜੀ ਕਾਰਵਾਈ ਕਾਰਨ ਇਰਾਨ ਨੇ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਸੀ ਤੇ ਪੰਜ ਘੰਟੇ ਦੇ ਬੰਦ ਹੋਣ ਤੋਂ ਬਾਅਦ ਇਰਾਨ ਨੇ ਆਪਣਾ ਹਵਾਈ ਖੇਤਰ ਮੁੜ ਖੋਲ੍ਹ ਦਿੱਤਾ ਹੈ। ਇਸ ਤੋਂ ਪਹਿਲਾਂ ਇਰਾਨ ਨੇ ਆਪਣਾ…
ਇਰਾਨੀ ਹਵਾਈ ਖੇਤਰ ਹੋਣ ਕਾਰਨ ਅਮਰੀਕਾ ਜਾਣ ਵਾਲੀਆਂ ਉਡਾਣਾਂ ਰੱਦ

ਇਰਾਨੀ ਹਵਾਈ ਖੇਤਰ ਹੋਣ ਕਾਰਨ ਅਮਰੀਕਾ ਜਾਣ ਵਾਲੀਆਂ ਉਡਾਣਾਂ ਰੱਦ

ਨਵੀਂ ਦਿੱਲੀ: ਇਰਾਨ ਦੇ ਹਵਾਈ ਖੇਤਰ ਅਚਾਨਕ ਬੰਦ ਕਰ ਦਿੱਤੇ ਜਾਣ ਕਾਰਨ ਏਅਰ ਇੰਡੀਆ ਨੇ ਅਮਰੀਕਾ ਲਈ ਘੱਟੋ-ਘੱਟ ਤਿੰਨ ਉਡਾਣਾਂ ਰੱਦ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਯੂਰਪ ਜਾਣ ਵਾਲੀਆਂ ਕੁਝ ਉਡਾਣਾਂ ਵਿੱਚ ਦੇਰੀ ਹੋ ਸਕਦੀ ਹੈ। ਰੱਦ ਕੀਤੀਆਂ ਉਡਾਣਾਂ…
ਕੈਨੇਡਾ: ਸਕੂਲ ਬੱਸ ਬੇਕਾਬੂ ਹੋ ਕੇ ਪਲਟੀ; ਡਰਾਈਵਰ ਤੇ 14 ਵਿਦਿਆਰਥੀ ਜ਼ਖ਼ਮੀ

ਕੈਨੇਡਾ: ਸਕੂਲ ਬੱਸ ਬੇਕਾਬੂ ਹੋ ਕੇ ਪਲਟੀ; ਡਰਾਈਵਰ ਤੇ 14 ਵਿਦਿਆਰਥੀ ਜ਼ਖ਼ਮੀ

ਵਿਨੀਪੈੱਗ: ਕੈਨੇਡਾ ਵਿਚ ਇਕ ਸਕੂਲ ਬੱਸ ਬੇਕਾਬੂ ਹੋ ਕੇ ਪਲਟ ਗਈ ਜਿਸ ਕਾਰਨ ਡਰਾਈਵਰ ਤੇ 14 ਵਿਦਿਆਰਥੀ ਜ਼ਖ਼ਮੀ ਹੋ ਗਏ ਜਿਨ੍ਹਾਂ ਵਿਚੋਂ ਚਾਰ ਜਣਿਆਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਹੈਲੀਕਾਪਟਰ ਰਾਹੀਂ ਵਿਨੀਪੈਗ ਦੇ ਹਸਪਤਾਲ ਲਿਜਾਇਆ ਗਿਆ। ਇਹ ਹਾਦਸਾ ਮੈਨੀਟੋਬਾ ਸੂਬੇ…
ਕੰਗਨਾ ਰਣੌਤ ਅੱਜ ਬਠਿੰਡਾ ਅਦਾਲਤ ਵਿੱਚ ਹੋਵੇਗੀ ਪੇਸ਼

ਕੰਗਨਾ ਰਣੌਤ ਅੱਜ ਬਠਿੰਡਾ ਅਦਾਲਤ ਵਿੱਚ ਹੋਵੇਗੀ ਪੇਸ਼

ਬਠਿੰਡਾ: ਬੌਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਨੌਤ ਅੱਜ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਵੇਗੀ। ਕੰਗਨਾ ਰਣੌਤ ਵੱਲੋਂ ਅਦਾਲਤ ਵਿੱਚ ਨਿੱਜੀ ਹਾਜ਼ਰੀ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ ਗਈ ਸੀ। ਪਿਛਲੀ ਸੁਣਵਾਈ ਦੌਰਾਨ ਬੀਬੀ ਮਹਿੰਦਰ ਕੌਰ ਦੇ ਵਕੀਲ ਰਘਵੀਰ ਸਿੰਘ…

ਹਿਮਾਚਲ: ਘਰ ਨੂੰ ਅੱਗ ਲੱਗਣ ਕਾਰਨ 6 ਮੌਤਾਂ

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੇ ਨੌਰਾਧਾਰ ਖੇਤਰ ਦੇ ਇੱਕ ਪਿੰਡ ਵਿੱਚ ਅੱਗ ਲੱਗਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਹੈ। ਸੰਗੜਾਹ ਦੇ ਉਪ-ਮੰਡਲ ਮੈਜਿਸਟ੍ਰੇਟ (ਐਸਡੀਐਮ) ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਸੰਕੇਤ ਮਿਲਦਾ ਹੈ ਕਿ ਅੱਗ ਬੁੱਧਵਾਰ ਰਾਤ…
India Vs New Zealand 2nd ODI: ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ; ਲੜੀ 1-1 ਨਾਲ ਬਰਾਬਰ

India Vs New Zealand 2nd ODI: ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ; ਲੜੀ 1-1 ਨਾਲ ਬਰਾਬਰ

ਰਾਜਕੋਟ: ਡੈਰਿਲ ਮਿਸ਼ੇਲ(131) ਦੇ ਨਾਬਾਦ ਸੈਂਕੜੇ ਤੇ ਵਿਲ ਯੰਗ ਦੀਆਂ 87 ਦੌੜਾਂ ਦੀ ਪਾਰੀ ਬਦੌਲਤ ਨਿਊਜ਼ੀਲੈਂਡ ਦੀ ਟੀਮ ਨੇ ਅੱਜ ਇਥੇ ਮੇਜ਼ਬਾਨ ਭਾਰਤ ਨੂੰ ਦੂਜੇ ਇਕ ਰੋਜ਼ਾ ਮੈਚ ਵਿਚ ਸੱਤ ਵਿਕਟਾਂ ਨਾਲ ਹਰਾ ਦਿੱਤਾ। ਲੜੀ 1-1 ਨਾਲ ਬਰਾਬਰ ਹੋ ਗਈ ਹੈ।…
ਕੋਹਲੀ ਮੁੜ ਦੁਨੀਆ ਦਾ ਨੰਬਰ ਇੱਕ ਬੱਲੇਬਾਜ਼ ਬਣਿਆ

ਕੋਹਲੀ ਮੁੜ ਦੁਨੀਆ ਦਾ ਨੰਬਰ ਇੱਕ ਬੱਲੇਬਾਜ਼ ਬਣਿਆ

ਦੁਬਈ: ਭਾਰਤੀ ਕ੍ਰਿਕਟ ਟੀਮ ਦਾ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਆਈ ਸੀ ਸੀ ਇੱਕ ਰੋਜ਼ਾ ਦਰਜਾਬੰਦੀ ਵਿੱਚ ਇੱਕ ਵਾਰ ਫਿਰ ਸਿਖਰ ’ਤੇ ਪਹੁੰਚ ਗਿਆ ਹੈ। ਵਡੋਦਰਾ ਵਿੱਚ ਨਿਊਜ਼ੀਲੈਂਡ ਖ਼ਿਲਾਫ਼ ਖੇਡੇ ਗਏ ਪਹਿਲੇ ਇੱਕ ਰੋਜ਼ਾ ਮੈਚ ਵਿੱਚ 93 ਦੌੜਾਂ ਦੀ ਸ਼ਾਨਦਾਰ ਪਾਰੀ ਖੇਡ…
ਟੀ20 ਵਿਸ਼ਵ ਕੱਪ: ਗੁਰਦਾਸਪੁਰ ਦਾ ਦਿਲਪ੍ਰੀਤ ਬਾਜਵਾ ਕਰੇਗਾ ਕੈਨੇਡੀਅਨ ਟੀਮ ਦੀ ਅਗਵਾਈ

ਟੀ20 ਵਿਸ਼ਵ ਕੱਪ: ਗੁਰਦਾਸਪੁਰ ਦਾ ਦਿਲਪ੍ਰੀਤ ਬਾਜਵਾ ਕਰੇਗਾ ਕੈਨੇਡੀਅਨ ਟੀਮ ਦੀ ਅਗਵਾਈ

ਚੰਡੀਗੜ੍ਹ: ਗੁਰਦਾਸਪੁਰ ਵਿੱਚ ਜੰਮਿਆ ਪਲਿਆ ਦਿਲਪ੍ਰੀਤ ਬਾਜਵਾ ਅਗਾਮੀ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਵਿੱਚ ਕੈਨੇਡੀਅਨ ਕ੍ਰਿਕਟ ਟੀਮ ਦੀ ਅਗਵਾਈ ਕਰੇਗਾ। ਬਾਜਵਾ 2020 ਵਿੱਚ ਕੈਨੇਡਾ ਸ਼ਿਫਟ ਹੋ ਗਿਆ ਸੀ ਤੇ ਪਿਛਲੇ ਸਾਲ ਮੌਂਟਰੀਅਲ ਟਾਈਗਰਜ਼ ਲਈ ਗਲੋਬਲ ਟੀ-20 ਕੈਨੇਡਾ ਟੂਰਨਾਮੈਂਟ ਵਿੱਚ ਸੈਂਕੜਾ ਲਗਾਉਣ…
ਇੰਡੀਆ ਓਪਨ: ਸਿੰਧੂ ਪਹਿਲੇ ਗੇੜ ’ਚੋਂ ਹੀ ਬਾਹਰ

ਇੰਡੀਆ ਓਪਨ: ਸਿੰਧੂ ਪਹਿਲੇ ਗੇੜ ’ਚੋਂ ਹੀ ਬਾਹਰ

ਨਵੀਂ ਦਿੱਲੀ: ਇੱਥੇ ਆਈ ਜੀ ਸਟੇਡੀਅਮ ਵਿੱਚ ਚੱਲ ਰਹੇ 9.50 ਲੱਖ ਡਾਲਰ ਦੀ ਇਨਾਮੀ ਰਾਸ਼ੀ ਵਾਲੇ ਇੰਡੀਆ ਓਪਨ ਸੁਪਰ 750 ਬੈਡਮਿੰਟਨ ਟੂਰਨਾਮੈਂਟ ਵਿੱਚ ਭਾਰਤ ਲਈ ਰਲਵਾਂ-ਮਿਲਵਾਂ ਦਿਨ ਰਿਹਾ। ਦੋ ਵਾਰ ਦੀ ਓਲੰਪਿਕ ਤਗ਼ਮਾ ਜੇਤੂ ਪੀ ਵੀ ਸਿੰਧੂ ਨੂੰ ਪਹਿਲੇ ਹੀ ਗੇੜ…
ਕੈਨੇਡਾ: ਭਾਰਤੀ ਹਾਈ ਕਮਿਸ਼ਨਰ ਨੇ ਨਿੱਝਰ ਦੀ ਹੱਤਿਆ ਦੇ ਦੋਸ਼ ਨਕਾਰੇ

ਕੈਨੇਡਾ: ਭਾਰਤੀ ਹਾਈ ਕਮਿਸ਼ਨਰ ਨੇ ਨਿੱਝਰ ਦੀ ਹੱਤਿਆ ਦੇ ਦੋਸ਼ ਨਕਾਰੇ

ਓਟਵਾ: ਕੈਨੇਡਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਦਿਨੇਸ਼ ਕੇ. ਪਟਨਾਇਕ ਨੇ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨਾਲ ਸਬੰਧਤ ਕੈਨੇਡਾ ਵੱਲੋਂ ਲਾਏ ਜਾਂਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਭਾਰਤ ਸਰਕਾਰ ਖ਼ਿਲਾਫ਼ ਨਹੀਂ…
ਭਾਰਤ ਵਾਪਸ ਆਉਣਾ ਚਾਹੁੰਦੀ ਹੈ ਸਰਬਜੀਤ ਕੌਰ ਉਰਫ ਨੂਰ ਹੁਸੈਨ! ਆਡੀਓ ਕਲਿੱਪ ਵਾਇਰਲ

ਭਾਰਤ ਵਾਪਸ ਆਉਣਾ ਚਾਹੁੰਦੀ ਹੈ ਸਰਬਜੀਤ ਕੌਰ ਉਰਫ ਨੂਰ ਹੁਸੈਨ! ਆਡੀਓ ਕਲਿੱਪ ਵਾਇਰਲ

ਅੰਮ੍ਰਿਤਸਰ: ਸਿੱਖ ਜਥੇ ਨਾਲ ਪਾਕਿਸਤਾਨ ਗਈ ਸਰਬਜੀਤ ਕੌਰ ਮਾਮਲੇ 'ਚ ਹੁਣ ਨਵਾਂ ਮੋੜ ਆ ਗਿਆ ਹੈ। ਸੋਸ਼ਲ ਮੀਡੀਆ ’ਤੇ ਸਰਬਜੀਤ ਕੌਰ ਦੀ ਕਥਿਤ ਆਡੀਓ ਸਾਹਮਣੇ ਆਈ ਹੈ, ਜਿਸ ਵਿੱਚ ਉਹ ਆਪਣੇ ਸਾਬਕਾ ਪਤੀ ਨਾਲ ਗੱਲਬਾਤ ਦੌਰਾਨ ਦਾਅਵਾ ਕਰ ਰਹੀ ਹੈ…
ਅਮਰੀਕਾ ਦੇ ਮੌਜੂਦਾ ਹਾਲਾਤ ਚਿੰਤਾਜਨਕ: ਪਦਮਾ ਲਕਸ਼ਮੀ

ਅਮਰੀਕਾ ਦੇ ਮੌਜੂਦਾ ਹਾਲਾਤ ਚਿੰਤਾਜਨਕ: ਪਦਮਾ ਲਕਸ਼ਮੀ

ਨਿਊਯਾਰਕ: ਭਾਰਤੀ ਮੂਲ ਦੀ ਅਮਰੀਕੀ ਟੀ ਵੀ ਕਲਾਕਾਰ ਅਤੇ ਭੋਜਨ ਮਾਹਿਰ ਪਦਮਾ ਲਕਸ਼ਮੀ ਨੇ ਅਮਰੀਕਾ ਦੇ ਮੌਜੂਦਾ ਹਾਲਾਤ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਇਸ ਸਮੇਂ ਨੂੰ ‘ਹਨੇਰ ਭਰਿਆ ਦੌਰ’ ਕਰਾਰ ਦਿੰਦਿਆਂ ਕਿਹਾ ਕਿ ਰੌਸ਼ਨੀ ਆਉਣ ਤੋਂ ਪਹਿਲਾਂ ਇਹ ਹਨੇਰਾ…
ਇਰਾਨ ’ਚ ਮੌਤਾਂ ਦੀ ਗਿਣਤੀ ਵਧੀ; ਸਟਾਰਲਿੰਕ ਨੇ ਸਹੂਲਤ ਦਿੱਤੀ

ਇਰਾਨ ’ਚ ਮੌਤਾਂ ਦੀ ਗਿਣਤੀ ਵਧੀ; ਸਟਾਰਲਿੰਕ ਨੇ ਸਹੂਲਤ ਦਿੱਤੀ

ਦੁਬੲੀ: ਇਰਾਨ ’ਚ ਹਕੂਮਤ ਖ਼ਿਲਾਫ਼ ਪ੍ਰਦਰਸ਼ਨਾਂ ਮਗਰੋਂ ਹਾਲਾਤ ਗੰਭੀਰ ਹੋ ਗਏ ਹਨ। ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕਾਰਵਾਈ ’ਚ ਮੌਤਾਂ ਦਾ ਅੰਕੜਾ 2600 ਤੋਂ ਪਾਰ ਹੋ ਗਿਆ ਹੈ। ਇਜ਼ਰਾਈਲ ਮੁਤਾਬਕ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਰਾਨ ’ਚ ਕਾਰਵਾਈ ਦਾ ਫ਼ੈਸਲਾ ਕਰ ਲਿਆ ਹੈ ਪਰ…
ਵਿਸ਼ੇਸ਼ ਜਾਂਚ ਟੀਮ ਨੇ 169 ਸਰੂਪ ਲੱਭੇ: ਭਗਵੰਤ ਮਾਨ

ਵਿਸ਼ੇਸ਼ ਜਾਂਚ ਟੀਮ ਨੇ 169 ਸਰੂਪ ਲੱਭੇ: ਭਗਵੰਤ ਮਾਨ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲ ਤਖ਼ਤ ਸਾਹਿਬ ਸਕੱਤਰੇਤ ’ਤੇ ਪੇਸ਼ ਹੋਣ ਤੋਂ ਐਨ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ 169 ਸਰੂਪ ਮਿਲਣ ਦਾ ਦਾਅਵਾ ਕਰ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿਆਸੀ ਹਲੂਣਾ ਦਿੱਤਾ ਹੈ। ਲਾਪਤਾ ਸਰੂਪਾਂ ਦੇ ਮਾਮਲੇ…
ਸਿਆਸੀ ਪੈਨਸ਼ਨਾਂ ਬਜ਼ੁਰਗਾਂ ’ਤੇ ਪਈਆਂ ਭਾਰੀ

ਸਿਆਸੀ ਪੈਨਸ਼ਨਾਂ ਬਜ਼ੁਰਗਾਂ ’ਤੇ ਪਈਆਂ ਭਾਰੀ

ਚੰਡੀਗੜ੍ਹ: ਪੰਜਾਬ ’ਚ ਸਾਬਕਾ ਵਿਧਾਇਕਾਂ ਦੀ ਪੈਨਸ਼ਨ ਤੇਜ਼ ਰਫ਼ਤਾਰ ਨਾਲ ਵਧ ਰਹੀ ਹੈ; ਬਜ਼ੁਰਗਾਂ ਦੀਆਂ ਬੁਢਾਪਾ ਪੈਨਸ਼ਨਾਂ ਨੂੰ ਬਰੇਕ ਲੱਗੀ ਹੋਈ ਹੈ। 1977 ਤੋਂ ਹੁਣ ਤੱਕ ਸਾਬਕਾ ਵਿਧਾਇਕਾਂ ਦੀ ਪੈਨਸ਼ਨ 283 ਗੁਣਾ ਵਧੀ ਹੈ ਪਰ ਬੁਢਾਪਾ ਪੈਨਸ਼ਨ ਇਸ ਸਮੇਂ ਦੌਰਾਨ ਸਿਰਫ਼…
ਪੰਜਾਬ ਦੇ ਸਕੂਲਾਂ ’ਚ ਬੰਬ ਦੀ ਦਹਿਸ਼ਤ: ਅੰਮ੍ਰਿਤਸਰ ਅਤੇ ਮੋਗਾ ਦੇ ਕਈ ਸਕੂਲਾਂ ਨੂੰ ਉਡਾਉਣ ਦੀ ਮਿਲੀ ਧਮਕੀ

ਪੰਜਾਬ ਦੇ ਸਕੂਲਾਂ ’ਚ ਬੰਬ ਦੀ ਦਹਿਸ਼ਤ: ਅੰਮ੍ਰਿਤਸਰ ਅਤੇ ਮੋਗਾ ਦੇ ਕਈ ਸਕੂਲਾਂ ਨੂੰ ਉਡਾਉਣ ਦੀ ਮਿਲੀ ਧਮਕੀ

ਪੰਜਾਬ ਵਿੱਚ ਅੱਜ ਸਵੇਰੇ ਸਕੂਲ ਖੁੱਲ੍ਹਦਿਆਂ ਹੀ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਅੰਮ੍ਰਿਤਸਰ ਅਤੇ ਮੋਗਾ ਦੇ ਕਈ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈ-ਮੇਲਾਂ ਮਿਲੀਆਂ। ਇਨ੍ਹਾਂ ਧਮਕੀਆਂ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੇ ਸਾਵਧਾਨੀ ਵਜੋਂ ਤੁਰੰਤ ਛੁੱਟੀ…
ਲੁਧਿਆਣਾ ਅਦਾਲਤ ਨੂੰ ਮੁੜ੍ਹ ਬੰਬ ਨਾਲ ਉਡਾਉਣ ਦੀ ਧਮਕੀ; ‘ਨੋ ਵਰਕ ਡੇਅ’ ਐਲਾਨਿਆ !

ਲੁਧਿਆਣਾ ਅਦਾਲਤ ਨੂੰ ਮੁੜ੍ਹ ਬੰਬ ਨਾਲ ਉਡਾਉਣ ਦੀ ਧਮਕੀ; ‘ਨੋ ਵਰਕ ਡੇਅ’ ਐਲਾਨਿਆ !

ਲੁਧਿਆਣਾ: ਲੁਧਿਆਣਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਅੱਜ ਉਸ ਵੇਲੇ ਭਾਜੜ ਮਚ ਗਈ ਜਦੋਂ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਪ੍ਰਾਪਤ ਹੋਈ। ਇੱਕ ਹਫ਼ਤੇ ਦੇ ਅੰਦਰ ਇਹ ਦੂਜੀ ਵਾਰ ਹੈ ਜਦੋਂ ਅਦਾਲਤ ਨੂੰ ਨਿਸ਼ਾਨਾ ਬਣਾਉਣ ਦੀ ਅਜਿਹੀ ਧਮਕੀ…
ਕੈਨੇਡਾ ਦਾ ਭਾਰਤ ’ਤੇ ਗੰਭੀਰ ਇਲਜ਼ਾਮ: ਗੁਜਰਾਤ ਦੀ ਜੇਲ੍ਹ ’ਚੋਂ ਗੈਂਗ ਚਲਾ ਰਿਹਾ ਹੈ ਲਾਰੈਂਸ ਬਿਸ਼ਨੋਈ

ਕੈਨੇਡਾ ਦਾ ਭਾਰਤ ’ਤੇ ਗੰਭੀਰ ਇਲਜ਼ਾਮ: ਗੁਜਰਾਤ ਦੀ ਜੇਲ੍ਹ ’ਚੋਂ ਗੈਂਗ ਚਲਾ ਰਿਹਾ ਹੈ ਲਾਰੈਂਸ ਬਿਸ਼ਨੋਈ

ਚੰਡੀਗੜ੍ਹ:  ਕੈਨੇਡਾ ਦੀ ਕੌਮੀਂ ਪੁਲੀਸ ‘ਰੋਇਲ ਕੈਨੇਡੀਅਨ ਮਾਊਂਟਿਡ ਪੁਲੀਸ’ (RCMP) ਦੀ ਇੱਕ ਗੁਪਤ ਰਿਪੋਰਟ ਨੇ ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਕੂਟਨੀਤਕ ਤਣਾਅ ਨੂੰ ਹੋਰ ਵਧਾ ਦਿੱਤਾ ਹੈ। ‘ਗਲੋਬਲ ਨਿਊਜ਼’ ਵੱਲੋਂ ਨਸ਼ਰ ਕੀਤੀ ਗਈ ਇਸ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ…