Posted inPatiala
Dog Bite Cases: ਮਨੁੱਖੀ ਅਧਿਕਾਰ ਕਮਿਸ਼ਨ ਨੇ ਸਿਹਤ ਵਿਭਾਗ ਤੇ ਨਗਰ ਨਿਗਮਾਂ ਨੂੰ ਭੇਜੇ ਨੋਟਿਸ
ਪਟਿਆਲਾ: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਵਾਰਾ ਕੁੱਤਿਆਂ ਦੇ ਵਧਦੇ ਕਹਿਰ ਬਾਰੇ ਛਪੀ ਰਿਪੋਰਟ ਤੋਂ ਇੱਕ ਦਿਨ ਬਾਅਦ, ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਨੇ ਇਸ ਮਾਮਲੇ ਦਾ ਸਵੈ-ਨੋਟਿਸ (Suo Motu) ਲਿਆ ਹੈ। ਕਮਿਸ਼ਨ ਨੇ ਪੰਜਾਬ ਦੇ ਨਗਰ ਨਿਗਮ…

























