Posted inChandigarh
ਖ਼ਰੀਦ ਮਾਪਦੰਡ: ਰਾਜਸਥਾਨ ਨੂੰ ਛੋਟ, ਪੰਜਾਬ ਬਾਰੇ ਚੁੱਪ
ਚੰਡੀਗਡ਼੍ਹ: ਕੇਂਦਰ ਸਰਕਾਰ ਨੇ ਮੀਂਹ ਤੇ ਤੇਜ਼ ਹਵਾਵਾਂ ਨਾਲ ਹੋਏ ਫ਼ਸਲੀ ਨੁਕਸਾਨ ਦੇ ਮੱਦੇਨਜ਼ਰ ਚਾਲੂ ਸੀਜ਼ਨ 2026-27 ਦੌਰਾਨ ਗੁਆਂਢੀ ਸੂਬੇ ਰਾਜਸਥਾਨ ਨੂੰ ਕਣਕ ਦੇ ਖ਼ਰੀਦ ਮਾਪਦੰਡਾਂ ’ਚ ਛੋਟ ਦੇ ਦਿੱਤੀ ਹੈ ਪਰ ਪੰਜਾਬ ਲਈ ਖ਼ਰੀਦ ਮਾਪਦੰਡਾਂ ’ਚ ਢਿੱਲ ਬਾਰੇ ਕੋਈ ਫ਼ੈਸਲਾ…





























