ਪ੍ਰਧਾਨ ਮੰਤਰੀ ਮੋਦੀ ਨਾਲ ਪੰਜਾਬ ਤੇ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਬਿੱਟੂ

ਪ੍ਰਧਾਨ ਮੰਤਰੀ ਮੋਦੀ ਨਾਲ ਪੰਜਾਬ ਤੇ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਬਿੱਟੂ

ਚੰਡੀਗੜ੍ਹ: ਕੇਂਦਰੀ ਰੇਲ ਰਾਜ ਮੰਤਰੀ ਅਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਸਿਆਸੀ ਹਲਕਿਆਂ ਵਿਚ ਇਸ ਨੂੰ ਇੱਕ ਮਹੱਤਵਪੂਰਨ ਰਾਜਨੀਤਕ…
ਕੇਜਰੀਵਾਲ ਨੇ ਭਗਵੰਤ ਮਾਨ ’ਤੇ ਸੀਐੱਮ ਦਾ ਅਹੁਦਾ ਛੱਡਣ ਲਈ ਦਬਾਅ ਪਾਇਆ: ਸਿਰਸਾ

ਕੇਜਰੀਵਾਲ ਨੇ ਭਗਵੰਤ ਮਾਨ ’ਤੇ ਸੀਐੱਮ ਦਾ ਅਹੁਦਾ ਛੱਡਣ ਲਈ ਦਬਾਅ ਪਾਇਆ: ਸਿਰਸਾ

ਚੰਡੀਗੜ੍ਹ: ਦਿੱਲੀ ਸਰਕਾਰ ’ਚ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਦਾਅਵਾ ਕੀਤਾ ਹੈ ਕਿ ‘ਆਪ’ ਸੁਪਰੀਮ ਅਰਵਿੰਦ ਕੇਜਰੀਵਾਲ ਵੱਲੋਂ ਭਗਵੰਤ ਮਾਨ ’ਤੇ ਮੁੱਖ ਮੰਤਰੀ ਅਹੁਦਾ ਛੱਡਣ ਲਈ ਦਬਾਅ ਪਾਇਆ ਜਾ ਰਿਹਾ ਹੈ। ਸਿਰਸਾ ਨੇ ਕਿਹਾ ਕਿ ਡਰਦੇ ਮਾਰੇ ਭਗਵੰਤ ਮਾਨ ਹਸਪਤਾਲ…
ਪੰਜਾਬ ’ਚ ਹੜ੍ਹਾਂ ਦੀ ਸਥਿਤੀ ਸੁਧਰਨ ਲੱਗੀ

ਪੰਜਾਬ ’ਚ ਹੜ੍ਹਾਂ ਦੀ ਸਥਿਤੀ ਸੁਧਰਨ ਲੱਗੀ

ਚੰਡੀਗੜ੍ਹ: ਪੰਜਾਬ ’ਚ ਬੀਤੇ ਦੋ ਦਿਨਾਂ ਤੋਂ ਹੜ੍ਹਾਂ ਦੀ ਸਥਿਤੀ ’ਚ ਸੁਧਾਰ ਦੇਖਣ ਨੂੰ ਮਿਲਿਆ ਹੈ। ਡੈਮਾਂ ਤੇ ਦਰਿਆਵਾਂ ’ਚ ਪਾਣੀ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ ਜਦੋਂ ਕਿ ਘੱਗਰ ਦਾ ਖ਼ਤਰਾ ਹਾਲੇ ਵੀ ਬਰਕਰਾਰ ਹੈ। ਮੌਸਮ ਵਿਭਾਗ ਨੇ ਕੋਈ ਅਲਰਟ…
ਕੈਨੇਡਾ: ਪੰਜਾਬੀ ਰੇਡੀਓ ਨੇ ਹੜ੍ਹ ਪੀੜਤਾਂ ਲਈ 2 ਮਿਲੀਅਨ ਦੀ ਰਾਸ਼ੀ ਇਕੱਠੀ ਕੀਤੀ

ਕੈਨੇਡਾ: ਪੰਜਾਬੀ ਰੇਡੀਓ ਨੇ ਹੜ੍ਹ ਪੀੜਤਾਂ ਲਈ 2 ਮਿਲੀਅਨ ਦੀ ਰਾਸ਼ੀ ਇਕੱਠੀ ਕੀਤੀ

ਵਿਨੀਪੈੱਗ: ਕੈਨੇਡਾ ਦੇ ਪੰਜਾਬੀ ਰੇਡੀਓ ਰੈੱਡ ਐੱਫ਼ ਐੱਮ ਕੈਨੇਡਾ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ 2.2 ਮਿਲੀਅਨ ਕੈਨੇਡੀਅਨ ਡਾਲਰ ਇਕੱਠੇ ਕੀਤੇ ਗਏ ਹਨ। ਇਸ ਬਾਰੇ ਕੁਲਵਿੰਦਰ ਸੰਘੇੜਾ ਨੇ ਦੱਸਿਆ ਕਿ ਕੈਨੇਡਾ ਭਰ ਤੋਂ ਕਰੀਬ 2.2 ਮਿਲੀਅਨ ਡਾਲਰ ਦੀ ਰਾਸ਼ੀ ਇਕੱਠੀ ਹੋਈ…
ਹੜ੍ਹਾਂ ਕਾਰਨ ਪੰਜਾਬ ਦੀ ਮਿੱਟੀ ਬਦਲੀ: ਡਾ. ਗੋਸਲ

ਹੜ੍ਹਾਂ ਕਾਰਨ ਪੰਜਾਬ ਦੀ ਮਿੱਟੀ ਬਦਲੀ: ਡਾ. ਗੋਸਲ

ਲੁਧਿਆਣਾ: ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਨੇ ਖੇਤਾਂ ਨੂੰ ਸਿਰਫ਼ ਡੁਬੋਇਆ ਹੀ ਨਹੀਂ, ਸਗੋਂ ਉਨ੍ਹਾਂ ਨੂੰ ਬਦਲ ਵੀ ਦਿੱਤਾ ਹੈ। ਹਿਮਾਲਿਆ ਦੀਆਂ ਪਹਾੜੀਆਂ ਤੋਂ ਰੁੜ੍ਹ ਕੇ ਆਈ ਲਾਲ ਮਿੱਟੀ ਅਤੇ ਗਾਰ ਖੇਤਾਂ ਦੇ ਵੱਡੇ ਹਿੱਸੇ ਵਿੱਚ ਫੈਲ ਗਈ ਹੈ।…
ਉਪ-ਰਾਸ਼ਟਰਪਤੀ ਚੋਣ ਤੋਂ ਪਹਿਲਾਂ ਵਿਰੋਧੀ ਧਿਰ ਨੇ ਦਿਖਾਈ ਇਕਜੁੱਟਤਾ

ਉਪ-ਰਾਸ਼ਟਰਪਤੀ ਚੋਣ ਤੋਂ ਪਹਿਲਾਂ ਵਿਰੋਧੀ ਧਿਰ ਨੇ ਦਿਖਾਈ ਇਕਜੁੱਟਤਾ

ਨਵੀਂ ਦਿੱਲੀ: ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਉਪ ਰਾਸ਼ਟਰਪਤੀ ਦੀ ਚੋਣ ਤੋਂ ਇਕ ਦਿਨ ਪਹਿਲਾਂ ਅੱਜ ਇਕਜੁੱਟਤਾ ਦਿਖਾਉਂਦੇ ਹੋਏ ਇਕ ਮੀਟਿੰਗ ਕੀਤੀ ਅਤੇ ‘ਮੌਕ’ (ਪ੍ਰਤੀਕਾਤਮਕ) ਵੋਟਿੰਗ ਵਿੱਚ ਹਿੱਸਾ ਲਿਆ ਤਾਂ ਜੋ ਮੰਗਲਵਾਰ ਨੂੰ ਵੋਟਿੰਗ ਤੋਂ ਬਾਅਦ ਉਨ੍ਹਾਂ ਦਾ ਇਕ-ਇਕ ਵੋਟ…
ਨੇਪਾਲ: ਸੋਸ਼ਲ ਮੀਡੀਆ ’ਤੇ ਪਾਬੰਦੀ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਝੜਪ; 19 ਮੌਤਾਂ

ਨੇਪਾਲ: ਸੋਸ਼ਲ ਮੀਡੀਆ ’ਤੇ ਪਾਬੰਦੀ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਝੜਪ; 19 ਮੌਤਾਂ

ਕਾਠਮੰਡੂ: ਨੇਪਾਲ ਦੀ ਰਾਜਧਾਨੀ ਅਤੇ ਕੁਝ ਹੋਰ ਇਲਾਕਿਆਂ ਵਿੱਚ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਪਾਬੰਦੀ ਲਗਾਉਣ ਦੇ ਸਰਕਾਰ ਦੇ ਫੈਸਲੇ ਖ਼ਿਲਾਫ਼ ਪ੍ਰਦਰਸ਼ਨਕਾਰੀ ਨੌਜਵਾਨਾਂ ਤੇ ਪੁਲੀਸ ਵਿਚਾਲੇ ਹੋਈ ਝੜਪ ਦੌਰਾਨ ਘੱਟੋ-ਘੱਟ 19 ਜਣੇ ਮਾਰੇ ਗਏ, ਜਦਕਿ ਦਰਜਨਾਂ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ…
ਆਰਥਿਕ ਅਭਿਆਸ ਨਿਰਪੱਖ ਤੇ ਪਾਰਦਰਸ਼ੀ ਹੋਣੇ ਚਾਹੀਦੇ ਹਨ: ਜੈਸ਼ੰਕਰ

ਆਰਥਿਕ ਅਭਿਆਸ ਨਿਰਪੱਖ ਤੇ ਪਾਰਦਰਸ਼ੀ ਹੋਣੇ ਚਾਹੀਦੇ ਹਨ: ਜੈਸ਼ੰਕਰ

ਨਵੀਂ ਦਿੱਲੀ: ਵਾਸ਼ਿੰਗਟਨ ਨਾਲ ਟੈਰਿਫ ਤਣਾਅ ਅਤੇ ਵਧਦੀਆਂ ਵਿਸ਼ਵਵਿਆਪੀ ਚਿੰਤਾਵਾਂ ਦਰਮਿਆਨ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਇੱਥੇ ਕਿਹਾ ਕਿ ਦੁਨੀਆ ਵਪਾਰ ਅਤੇ ਨਿਵੇਸ਼ ਲਈ ਇੱਕ ਸਥਿਰ ਅਤੇ ਅਨੁਮਾਨਯੋਗ ਵਾਤਾਵਰਨ ਦੀ ਮੰਗ ਕਰ ਰਹੀ ਹੈ ਅਤੇ ਆਰਥਿਕ ਅਭਿਆਸ ਨਿਰਪੱਖ, ਪਾਰਦਰਸ਼ੀ…
ਇਹ ‘ਖ਼ੂਨ ਦੀ ਕਮਾਈ’ ਹੈ: ਨਵਾਰੋ

ਇਹ ‘ਖ਼ੂਨ ਦੀ ਕਮਾਈ’ ਹੈ: ਨਵਾਰੋ

ਨਿਊਯਾਰਕ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਵਪਾਰ ਸਲਾਹਕਾਰ ਪੀਟਰ ਨਵਾਰੋ ਨੇ ਅੱਜ ਭਾਰਤ ਵੱਲੋਂ ਰੂਸੀ ਤੇਲ ਦੀ ਖਰੀਦ ਨੂੰ ‘ਖ਼ੂਨ ਦੀ ਕਮਾਈ’ ਕਰਾਰ ਦਿੱਤਾ ਅਤੇ ਕਿਹਾ ਕਿ ਯੂਕਰੇਨ ਸੰਘਰਸ਼ ਤੋਂ ਪਹਿਲਾਂ ਦਿੱਲੀ ਨੇ ਮਾਸਕੋ ਤੋਂ ਵੱਡੀ ਮਾਤਰਾ ਵਿੱਚ ਤੇਲ ਨਹੀਂ…

ਗੁੱਜਰਾਂਵਾਲਾ ’ਚ ਮੀਂਹ ਕਾਰਨ ਮਹਾਰਾਜਾ ਰਣਜੀਤ ਸਿੰਘ ਦੇ ਪਿਤਾ ਦੀ ਯਾਦਗਾਰ ਨੁਕਸਾਨੀ

ਲਾਹੌਰ: ਪਾਕਿਸਤਾਨ ਦੇ ਗੁੱਜਰਾਂਵਾਲਾ ਵਿੱਚ ਭਾਰੀ ਮੀਂਹ ਕਾਰਨ ਮਹਾਰਾਜਾ ਰਣਜੀਤ ਸਿੰਘ ਦੇ ਪਿਤਾ ਸਰਦਾਰ ਮਹਾਂ ਸਿੰਘ ਦੀ ਯਾਦਗਾਰ ਦਾ ਇਕ ਹਿੱਸਾ ਢਹਿ-ਢੇਰੀ ਹੋ ਗਿਆ ਹੈ। ਇਵੈਕਿਊਈ ਪ੍ਰਾਪਰਟੀ ਟਰੱਸਟ ਬੋਰਡ (ਈ ਪੀ ਟੀ ਬੀ) ਦੇ ਤਰਜਮਾਨ ਗੁਲਾਮ ਮੋਹਿਊਦੀਨ ਨੇ ਅੱਜ ਕਿਹਾ, ‘‘ਹਾਲ…
ਸਿਰਾਜ ਅਗਸਤ ਦੇ ‘ਸਰਬੋਤਮ ਖਿਡਾਰੀ’ ਪੁਰਸਕਾਰ ਲਈ ਨਾਮਜ਼ਦ

ਸਿਰਾਜ ਅਗਸਤ ਦੇ ‘ਸਰਬੋਤਮ ਖਿਡਾਰੀ’ ਪੁਰਸਕਾਰ ਲਈ ਨਾਮਜ਼ਦ

ਦੁਬਈ: ਭਾਰਤ ਦੇ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੂੰ ਇੰਗਲੈਂਡ ਦੌਰੇ ਦੇ ਪੰਜਵੇਂ ਅਤੇ ਆਖਰੀ ਟੈਸਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਅੱਜ ਅਗਸਤ ਮਹੀਨੇ ਲਈ ਆਈਸੀਸੀ ਦੇ ‘ਸਰਬੋਤਮ ਖਿਡਾਰੀ’ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਇਸ ਸੂਚੀ ਵਿੱਚ ਨਿਊਜ਼ੀਲੈਂਡ ਦੇ ਮੈਟ ਹੈਨਰੀ…
ਮਹਿਲਾ ਏਸ਼ੀਆ ਕੱਪ: ਭਾਰਤੀ ਟੀਮ ਨੇ ਸਿੰਗਾਪੁਰ ਨੂੰ 12-0 ਨਾਲ ਹਰਾਇਆ

ਮਹਿਲਾ ਏਸ਼ੀਆ ਕੱਪ: ਭਾਰਤੀ ਟੀਮ ਨੇ ਸਿੰਗਾਪੁਰ ਨੂੰ 12-0 ਨਾਲ ਹਰਾਇਆ

ਹਾਂਗਜ਼ੂ (ਚੀਨ): ਨਵਨੀਤ ਕੌਰ ਅਤੇ ਮੁਮਤਾਜ਼ ਖਾਨ ਦੀ ਹੈੱਟ੍ਰਿਕ ਨਾਲ ਭਾਰਤੀ ਮਹਿਲਾ ਹਾਕੀ ਟੀਮ ਨੇ ਸੋਮਵਾਰ ਨੂੰ ਇੱਥੇ ਏਸ਼ੀਆ ਕੱਪ ਦੇ ਪੂਲ ਬੀ ਦੇ ਮੈਚ ਵਿੱਚ ਸਿੰਗਾਪੁਰ ਨੂੰ 12-0 ਨਾਲ ਹਰਾ ਦਿੱਤਾ ਹੈ। ਮੈਚ ਦੌਰਾਨ ਨਵਨੀਤ ਅਤੇ ਮੁਮਤਾਜ਼ ਖਾਨ ਨੇ ਤਿੰਨ,…
ਯੂਕਰੇਨ ’ਤੇ ਰੂਸ ਦਾ ਹਮਲਾ ਮਨੁੱਖਤਾ ਦੀ ਤਬਾਹੀ: ਟਰੰਪ

ਯੂਕਰੇਨ ’ਤੇ ਰੂਸ ਦਾ ਹਮਲਾ ਮਨੁੱਖਤਾ ਦੀ ਤਬਾਹੀ: ਟਰੰਪ

ਨਿੳੂਯਾਰਕ/ਵਾਸ਼ਿੰਗਟਨ ਡੀਸੀ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਯੂਕਰੇਨ ’ਤੇ ਰੂਸ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਹਵਾਈ ਹਮਲੇ ਮਗਰੋਂ ਮਾਸਕੋ ਪ੍ਰਤੀ ਆਪਣੀ ਨਿਰਾਸ਼ਾ ਜ਼ਾਹਿਰ ਕੀਤੀ ਜਦਕਿ ਉਨ੍ਹਾਂ ਦੇ ਪ੍ਰਸ਼ਾਸਨ ਨੇ ਰੂਸੀ ਅਰਥਚਾਰੇ ਨੂੰ ‘ਢਾਹ ਲਾਉਣ’ ਲਈ ਹੋਰ ਸਖ਼ਤ ਵਿੱਤੀ…

ਆਸਟਰੇਲੀਆ: ਸਹੁਰੇ ਪਰਿਵਾਰ ਨੂੰ ਜ਼ਹਿਰ ਦੇ ਕੇ ਮਾਰਨ ਵਾਲੀ ਨੂੰ ਉਮਰ ਕੈਦ

ਮੈਲਬਰਨ: ਆਸਟਰੇਲੀਆ ਦੀ ਅਦਾਲਤ ਨੇ ਅੱਜ ਤੀਹਰੇ ਕਤਲ ਕਾਂਡ ਦੇ ਮਾਮਲੇ ਵਿੱਚ ਐਰਿਨ ਪੈਟਰਸਨ ਨੂੰ ਉਸ ਤੋਂ ਵੱਖ ਰਹਿ ਰਹੇ ਪਤੀ ਦੇ ਤਿੰਨ ਰਿਸ਼ਤੇਦਾਰਾਂ ਨੂੰ ਜ਼ਹਿਰੀਲੀ ਖੁੰਭ ਖੁਆ ਕੇ ਜਾਨੋਂ ਮਾਰਨ ਦੇ ਦੋਸ਼ ਹੇਠ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਿਸ…

ਭਾਰਤ ਅਤੇ ਚੀਨ ਨੂੰ ਲਿਪੂਲੇਖ ਵਪਾਰ ਸਮਝੌਤਾ ਵਾਪਸ ਲੈਣ ਦੀ ਮੰਗ

ਕਾਠਮੰਡੂ: ਨੇਪਾਲ ਦੀ ਹੁਕਮਰਾਨ ਧਿਰ ਸੀ ਪੀ ਐੱਨ-ਯੂ ਐੱਮ ਐੱਲ ਨੇ ਭਾਰਤ ਅਤੇ ਚੀਨ ਵੱਲੋਂ ਲਿਪੂਲੇਖ ਦੱਰੇ ਰਾਹੀਂ ਵਪਾਰ ਸ਼ੁਰੂ ਕਰਨ ਸਬੰਧੀ ਸਮਝੌਤੇ ’ਤੇ ਚਿੰਤਾ ਜਤਾਉਂਦਿਆਂ ਦੋਵੇਂ ਮੁਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਫ਼ੈਸਲੇ ਨੂੰ ਵਾਪਸ ਲੈ ਲੈਣ। ਭਾਰਤ…

ਰੂਸ ਨਾਲ ਸੌਦਾ ਕਰਨ ਵਾਲੇ ਦੇਸ਼ਾਂ ’ਤੇ ਟੈਰਿਫ ਲਾਉਣਾ ਸਹੀ: ਜ਼ੇਲੈਂਸਕੀ

ਨਿੳੂਯਾਰਕ: ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਰੂਸ ਨਾਲ ਸੌਦਾ ਕਰਨ ਵਾਲੇ ਦੇਸ਼ਾਂ ’ਤੇ ਟੈਰਿਫ (ਟੈਕਸ) ਲਾਉਣਾ ‘ਸਹੀ ਵਿਚਾਰ’ ਹੈ। ਉਨ੍ਹਾਂ ਹਾਲਾਂਕਿ ਇਸ ਦੌਰਾਨ ਭਾਰਤ ਦਾ ਨਾਂ ਨਹੀਂ ਲਿਆ। ਉਨ੍ਹਾਂ ਅਮਰੀਕਾ ਤੇ ਯੂਰਪੀ ਯੂਨੀਅਨ ਵੱਲੋਂ ਰੂਸ ਨੂੰ ਰੋਕਣ…

ਕੋਲੰਬੀਆ ’ਚ ਫ਼ੌਜ ਦੇ 45 ਜਵਾਨ ਅਗਵਾ

ਬੋਗੋਟਾ (ਕੋਲੰਬੀਆ): ਕੋਲੰਬੀਆ ਦੇ ਦੱਖਣ-ਪੱਛਮੀ ਹਿੱਸੇ ਵਿੱਚ ਬਾਗੀ ਗਰੁੱਪ ਦੇ ਪ੍ਰਭਾਵ ਵਾਲੇ ਖੇਤਰ ਵਿੱਚ ਗੈਰ-ਕਾਨੂੰਨੀ ਫਸਲਾਂ ਨੂੰ ਬਦਲਣ ਦੇ ਪ੍ਰੋਗਰਾਮ ਲਾਗੂ ਕਰਨ ਲਈ ਕੰਮ ਕਰ ਰਹੇ ਫ਼ੌਜ ਦੇ 45 ਜਵਾਨਾਂ ਨੂੰ ਸੈਂਕੜੇ ਲੋਕਾਂ ਨੇ ਘੇਰ ਕੇ ਅਗਵਾ ਕਰ ਲਿਆ ਹੈ।…
ਕੁਲਗਾਮ ਮੁਕਾਬਲੇ ’ਚ ਦੋ ਜਵਾਨ ਸ਼ਹੀਦ

ਕੁਲਗਾਮ ਮੁਕਾਬਲੇ ’ਚ ਦੋ ਜਵਾਨ ਸ਼ਹੀਦ

ਸ੍ਰੀਨਗਰ: ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ’ਚ ਅੱਜ ਹੋਏ ਮੁਕਾਬਲੇ ’ਚ ਸੁਰੱਖਿਆ ਬਲਾਂ ਦੇ ਦੋ ਜਵਾਨ ਸ਼ਹੀਦ ਹੋ ਗਏ ਜਦਕਿ ਦੋ ਅਤਿਵਾਦੀ ਵੀ ਢੇਰ ਕਰ ਦਿੱਤੇ ਗਏ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਕੁਲਗਾਮ ਦੇ ਗੁਡਾਰ ਜੰਗਲਾਤ ਖੇਤਰ ’ਚ ਅਤਿਵਾਦੀਆਂ…
ਉੱਤਰ-ਪੂਰਬੀ ਦਿੱਲੀ ਦੇ ਯਮੁਨਾ ਵਿਹਾਰ ’ਚ ਪਿਜ਼ਾ ਹੱਟ ’ਚ ਅੱਗ ਲੱਗਣ ਨਾਲ ਪੰਜ ਜ਼ਖ਼ਮੀ

ਉੱਤਰ-ਪੂਰਬੀ ਦਿੱਲੀ ਦੇ ਯਮੁਨਾ ਵਿਹਾਰ ’ਚ ਪਿਜ਼ਾ ਹੱਟ ’ਚ ਅੱਗ ਲੱਗਣ ਨਾਲ ਪੰਜ ਜ਼ਖ਼ਮੀ

ਨਵੀਂ ਦਿੱਲੀ: ਉੱਤਰ-ਪੂਰਬੀ ਦਿੱਲੀ ਦੇ ਯਮੁਨਾ ਵਿਹਾਰ ਵਿਚ ਸੀ-ਬਲਾਕ ’ਚ ਪੀਜ਼ਾ ਹੱਟ ਆਊਟਲੈੱਟ ਵਿੱਚ ਸੋਮਵਾਰ ਸ਼ਾਮੀਂ ਅੱਗ ਲੱਗਣ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਇਹ ਘਟਨਾ ਰਾਤ 8:55 ਵਜੇ ਦੇ ਕਰੀਬ ਵਾਪਰੀ ਅਤੇ ਇਸ ਵਿੱਚ ਤਿੰਨ ਕਰਮਚਾਰੀਆਂ ਤੇ ਦੋ ਗਾਹਕਾਂ ਸਮੇਤ…

ਕੌਣ ਫੜੂ ਬਾਂਹ: ਕਿਸਾਨੀ ਨੂੰ ਕਰਜ਼ੇ ’ਚ ਵਿੰਨ੍ਹ ਦੇਣਗੇ ਹੜ੍ਹ!

ਚੰਡੀਗਡ਼੍ਹ: ਭਿਆਨਕ ਹੜ੍ਹਾਂ ਦੀ ਤਬਾਹੀ ਪੰਜਾਬ ਦੇ ਕਿਸਾਨਾਂ ’ਤੇ ਖੇਤੀ ਕਰਜ਼ੇ ਦਾ ਬੋਝ ਵਧਾਏਗੀ। ਜਿਨ੍ਹਾਂ ਕਿਸਾਨਾਂ ਦੀ ਫ਼ਸਲ ਰੁੜ੍ਹ ਗਈ ਅਤੇ ਜੋ ਘਰੋਂ ਬੇਘਰ ਹੋ ਗਏ, ਉਨ੍ਹਾਂ ਲਈ ਨਵੀਂ ਫ਼ਸਲ ਦੇ ਪ੍ਰਬੰਧ ਕਰਨੇ ਹੁਣ ਸੌਖੇ ਨਹੀਂ ਰਹੇ। ਕੋਈ ਸ਼ਾਹੂਕਾਰਾਂ ਤੋਂ…
ਦਿੱਲੀ ਦੰਗੇ ਸਾਜ਼ਿਸ਼ ਕੇਸ: ਗੁਲਫ਼ਿਸ਼ਾ ਫਾਤਿਮਾ ਸੁਪਰੀਮ ਕੋਰਟ ਪੁੱਜੀ

ਦਿੱਲੀ ਦੰਗੇ ਸਾਜ਼ਿਸ਼ ਕੇਸ: ਗੁਲਫ਼ਿਸ਼ਾ ਫਾਤਿਮਾ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ: ਵਿਦਿਆਰਥੀ ਕਾਰਕੁਨ ਗੁਲਫਿਸ਼ਾ ਫਾਤਿਮਾ ਨੇ 2020 ਉੱਤਰ-ਪੂਰਬੀ ਦਿੱਲੀ ਦੰਗਿਆਂ ਨਾਲ ਜੁੜੇ ਵਡੇਰੀ ਸਾਜ਼ਿਸ਼ ਕੇਸ ਵਿਚ ਦਿੱਲੀ ਹਾਈ ਕੋਰਟ ਵੱਲੋਂ ਆਪਣੀ ਜ਼ਮਾਨਤ ਅਰਜ਼ੀ ਰੱਦ ਕਰਨ ਦੇ ਫੈਸਲੇ ਖਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਫ਼ਾਤਿਮਾ ਨੂੰ ਗ਼ੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ…
ਏਸ਼ੀਆ ਕੱਪ 2025: ਭਾਰਤ ਦੀ ਖ਼ਿਤਾਬੀ ਜਿੱਤ ਵਿੱਚ ਜਲੰਧਰ ਦੇ ਸਿਤਾਰਿਆਂ ਦੀ ਅਹਿਮ ਭੂਮਿਕਾ

ਏਸ਼ੀਆ ਕੱਪ 2025: ਭਾਰਤ ਦੀ ਖ਼ਿਤਾਬੀ ਜਿੱਤ ਵਿੱਚ ਜਲੰਧਰ ਦੇ ਸਿਤਾਰਿਆਂ ਦੀ ਅਹਿਮ ਭੂਮਿਕਾ

ਭਾਰਤ ਨੇ ਏਸ਼ੀਆ ਕੱਪ 2025 ਦਾ ਖ਼ਿਤਾਬ ਜਿੱਤ ਲਿਆ ਹੈ। ਇਸ ਦੌਰਾਨ ਰੋਮਾਂਚਕ ਜਿੱਤ ਹਾਸਲ ਕਰਨ ਵਿੱਚ ਜਲੰਧਰ ਦੇ ਖਿਡਾਰੀਆਂ ਨੇ ਅਹਿਮ ਭੂਮਿਕਾ ਨਿਭਾਈ ਹੈ। ਭਾਰਤੀ ਹਾਕੀ ਵਿੱਚ ਇਸ ਜ਼ਿਲ੍ਹੇ ਦੀ ਲਗਾਤਾਰ ਵਿਰਾਸਤ ਪੂਰੀ ਤਰ੍ਹਾਂ ਨਜ਼ਰ ਆਈ ਹੈ। ਜਲੰਧਰ ਨਾਲ…
ਪੰਜਾਬ ਕੈਬਨਿਟ ਦੀ ਬੈਠਕ ’ਚ ਵਰਚੁਅਲੀ ਸ਼ਾਮਲ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਕੈਬਨਿਟ ਦੀ ਬੈਠਕ ’ਚ ਵਰਚੁਅਲੀ ਸ਼ਾਮਲ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿੱਚ ਵਰਚੁਅਲੀ ਸ਼ਾਮਲ ਹੋਣਗੇ। ਮੁਹਾਲੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਕੈਬਨਿਟ ਮੀਟਿੰਗ ’ਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਤਿਆਰੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ…
ਅਤਿਵਾਦ ਸਾਜ਼ਿਸ਼ ਕੇਸ: ਐੱਨਆਈਏ ਵੱਲੋਂ ਪੰਜ ਰਾਜਾਂ ਤੇ ਜੰਮੂ ਕਸ਼ਮੀਰ ਵਿਚ 22 ਟਿਕਾਣਿਆਂ ’ਤੇ ਛਾਪੇ

ਅਤਿਵਾਦ ਸਾਜ਼ਿਸ਼ ਕੇਸ: ਐੱਨਆਈਏ ਵੱਲੋਂ ਪੰਜ ਰਾਜਾਂ ਤੇ ਜੰਮੂ ਕਸ਼ਮੀਰ ਵਿਚ 22 ਟਿਕਾਣਿਆਂ ’ਤੇ ਛਾਪੇ

ਨਵੀਂ ਦਿੱਲੀ: ਕੌਮੀ ਜਾਂਚ ਏਜੰਸੀ (ਐਨਆਈਏ) ਨੇ ਸੋਮਵਾਰ ਨੂੰ ਪੰਜ ਰਾਜਾਂ ਅਤੇ ਜੰਮੂ-ਕਸ਼ਮੀਰ ਵਿੱਚ 22 ਥਾਵਾਂ ’ਤੇ ਛਾਪੇ ਮਾਰੇ ਹਨ। ਅਧਿਕਾਰੀਆਂ ਨੇ ਕਿਹਾ ਕਿ ਏਜੰਸੀ ਵੱਲੋਂ ਅਤਿਵਾਦ ਸਾਜ਼ਿਸ਼ ਕੇਸ ਦੀ ਜਾਂਚ ਦੇ ਸਬੰਧ ਵਿੱਚ ਇਹ ਛਾਪੇ ਮਾਰੇ ਗਏ ਹਨ। ਅਧਿਕਾਰੀਆਂ…
ਪ੍ਰਧਾਨ ਮੰਤਰੀ ਮੋਦੀ ਪੰਜਾਬ ਦੀ ਫੇਰੀ ਮੌਕੇ ਮਹਿਜ਼ ਤਸਵੀਰਾਂ ਖਿਚਵਾ ਕੇ ਨਾ ਮੁੜ ਜਾਣ: ਅਮਨ ਅਰੋੜਾ

ਪ੍ਰਧਾਨ ਮੰਤਰੀ ਮੋਦੀ ਪੰਜਾਬ ਦੀ ਫੇਰੀ ਮੌਕੇ ਮਹਿਜ਼ ਤਸਵੀਰਾਂ ਖਿਚਵਾ ਕੇ ਨਾ ਮੁੜ ਜਾਣ: ਅਮਨ ਅਰੋੜਾ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 9 ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਹੜ੍ਹ…
ਕੁਲਗਾਮ ਮੁਕਾਬਲੇ ਵਿਚ ਅਣਪਛਾਤਾ ਦਹਿਸ਼ਤਗਰਦ ਹਲਾਕ, ਜੇਸੀਓ ਜ਼ਖ਼ਮੀ

ਕੁਲਗਾਮ ਮੁਕਾਬਲੇ ਵਿਚ ਅਣਪਛਾਤਾ ਦਹਿਸ਼ਤਗਰਦ ਹਲਾਕ, ਜੇਸੀਓ ਜ਼ਖ਼ਮੀ

ਸ੍ਰੀਨਗਰ: ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਹੋਏ ਮੁਕਾਬਲੇ ਦੌਰਾਨ ਇਕ ਅਣਪਛਾਤਾ ਦਹਿਸ਼ਤਗਰਦ ਮਾਰਿਆ ਗਿਆ ਜਦੋਂਕਿ ਸੁਰੱਖਿਆ ਬਲਾਂ ਦਾ ਇਕ ਜਵਾਨ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਗੁਦਰ ਦੇ ਜੰਗਲਾਤ ਖੇਤਰ ਵਿੱਚ ਦਹਿਸ਼ਤਗਰਦਾਂ ਦੀ ਮੌਜੂਦਗੀ ਸਬੰਧੀ…
ਕਾਰਲੋਸ ਅਲਕਰਾਜ਼ ਬਣਿਆ ਯੂਐੱਸ ਓਪਨ ਚੈਂਪੀਅਨ

ਕਾਰਲੋਸ ਅਲਕਰਾਜ਼ ਬਣਿਆ ਯੂਐੱਸ ਓਪਨ ਚੈਂਪੀਅਨ

ਨਿੳੂਯਾਰਕ: ਸਪੈਨਿਸ਼ ਖਿਡਾਰੀ ਕਾਰਲੋਸ ਅਲਕਰਾਜ਼ ਨੇ ਇਟਲੀ ਦੇ ਜੈਨਿਕ ਸਿਨਰ ਨੂੰ ਹਰਾ ਕੇ ਯੂਐੱਸ ਓਪਨ ਦਾ ਪੁਰਸ਼ ਸਿੰਗਲਜ਼ ਦਾ ਖਿਤਾਬ ਜਿੱਤ ਲਿਆ ਹੈ। ਦਰਜਾਬੰਦੀ ਵਿਚ ਦੂਜੇ ਨੰਬਰ ਦੇ ਖਿਡਾਰੀ ਅਲਕਰਾਜ਼ ਨੇ ਨੰਬਰ ਵੰਨ ਸੀਡ ਤੇ ਮੌਜੂਦਾ ਚੈਂਪੀਅਨ ਸਿੰਨਰ ਨੂੰ 6-2,…
ਹਾਕੀ: ਭਾਰਤ ਨੇ ਚੌਥੀ ਵਾਰ ਏਸ਼ੀਆ ਕੱਪ ਜਿੱਤਿਆ; ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ

ਹਾਕੀ: ਭਾਰਤ ਨੇ ਚੌਥੀ ਵਾਰ ਏਸ਼ੀਆ ਕੱਪ ਜਿੱਤਿਆ; ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ

ਰਾਜਗੀਰ: ਦਿਲਪ੍ਰੀਤ ਸਿੰਘ ਦੇ ਦੋ ਗੋਲਾਂ ਸਦਕਾ ਭਾਰਤੀ ਪੁਰਸ਼ ਹਾਕੀ ਟੀਮ ਨੇ ਦੱਖਣੀ ਕੋਰੀਆ ਨੂੰ ਫਾਈਨਲ ਵਿੱਚ 4-1 ਨਾਲ ਹਰਾ ਕੇ ਚੌਥੀ ਵਾਰ ਏਸ਼ੀਆ ਕੱਪ ਦਾ ਖ਼ਿਤਾਬ ਆਪਣੇ ਨਾਮ ਕੀਤਾ ਹੈ। ਇਸ ਦੇ ਨਾਲ ਹੀ ਭਾਰਤੀ ਟੀਮ ਨੇ ਅਗਲੇ ਸਾਲ ਹੋਣ…
ਲਾਲ ਕਿਲ੍ਹੇ ਵਿੱਚੋਂ ਚੋਰੀ ਹੋਇਆ ‘ਕਲਸ਼’ ਬਰਾਮਦ, ਇੱਕ ਗ੍ਰਿਫਤਾਰ

ਲਾਲ ਕਿਲ੍ਹੇ ਵਿੱਚੋਂ ਚੋਰੀ ਹੋਇਆ ‘ਕਲਸ਼’ ਬਰਾਮਦ, ਇੱਕ ਗ੍ਰਿਫਤਾਰ

ਨਵੀਂ ਦਿੱਲੀ: ਇੱਕ ਧਾਰਮਿਕ ਸਮਾਰੋਹ ਦੌਰਾਨ ਚੋਰੀ ਹੋਇਆ ਸੋਨੇ ਦਾ 'ਕਲਸ਼' ਉੱਤਰ ਪ੍ਰਦੇਸ਼ ਦੇ ਹਾਪੁਰ ਤੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਬਰਾਮਦ ਕਰ ਲਿਆ ਹੈ। ਪੁਲੀਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ 3 ਸਤੰਬਰ ਨੂੰ 760 ਗ੍ਰਾਮ…
ਭਗਵੰਤ ਮਾਨ ਦੀ ਖ਼ਬਰਸਾਰ ਲੈਣ ਲਈ ਫੋਰਟਿਸ ਹਸਪਤਾਲ ਪੁੱਜੇ ਮੁੱਖ ਮੰਤਰੀ ਨਾਇਬ ਸੈਣੀ

ਭਗਵੰਤ ਮਾਨ ਦੀ ਖ਼ਬਰਸਾਰ ਲੈਣ ਲਈ ਫੋਰਟਿਸ ਹਸਪਤਾਲ ਪੁੱਜੇ ਮੁੱਖ ਮੰਤਰੀ ਨਾਇਬ ਸੈਣੀ

ਮੁਹਾਲੀ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸਵੇਰੇ 10 ਵਜੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣ ਲਈ ਪਹੁੰਚੇ। ਸ੍ਰੀ ਸੈਣੀ ਹਸਪਤਾਲ ਵਿੱਚ ਪੱਚੀ ਮਿੰਟ ਦੇ ਕਰੀਬ ਠਹਿਰੇ ਅਤੇ ਉਨ੍ਹਾਂ ਭਗਵੰਤ ਮਾਨ…