Posted inUnited States
ਅਮਰੀਕਾ ’ਚ ਪੰਜਾਬੀਆਂ ’ਤੇ ਵੱਡੀ ਮਾਰ: 1,790 ਵਿਦੇਸ਼ੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਰੱਦ
ਅਮਰੀਕਾ ਦੇ ਇੰਡੀਆਨਾ ਸੂਬੇ ਦੇ ਬਿਊਰੋ ਆਫ਼ ਮੋਟਰ ਵਹੀਕਲਜ਼ (BMV) ਨੇ 1,790 ਗੈਰ-ਨਿਵਾਸੀ ਕਮਰਸ਼ੀਅਲ ਡਰਾਈਵਰ ਲਾਇਸੈਂਸ (CDL) ਰੱਦ ਕਰ ਦਿੱਤੇ ਹਨ, ਜਿਸ ਨਾਲ ਵੱਡੀ ਗਿਣਤੀ ਵਿੱਚ ਪੰਜਾਬੀ ਸਿੱਖ ਟਰੱਕ ਡਰਾਈਵਰ ਪ੍ਰਭਾਵਿਤ ਹੋਏ ਹਨ। 1 ਅਪਰੈਲ ਤੋਂ ਲਾਗੂ ਹੋਏ ਨਵੇਂ ਕਾਨੂੰਨ…


























