Posted inNews
ਦੇਸ਼ ’ਚ 47 ਫ਼ੀਸਦੀ ਮੰਤਰੀ ਅਪਰਾਧਕ ਕੇਸਾਂ ਦਾ ਕਰ ਰਹੇ ਨੇ ਸਾਹਮਣਾ
ਨਵੀਂ ਦਿੱਲੀ: ਦੇਸ਼ ਦੇ ਕਰੀਬ 47 ਫ਼ੀਸਦ ਮੰਤਰੀ ਅਪਰਾਧਕ ਕੇਸਾਂ ਦਾ ਸਾਹਮਣਾ ਕਰ ਰਹੇ ਹਨ। ਇਹ ਖ਼ੁਲਾਸਾ ਐਸੋਸੀਏਸ਼ਨ ਫਾਰ ਡੈਮੋਕਰੈਟਿਕ ਰਿਫਾਰਮਜ਼ (ਏ ਡੀ ਆਰ) ਦੀ ਰਿਪੋਰਟ ’ਚ ਹੋਇਆ ਹੈ। ਮੰਤਰੀਆਂ ’ਤੇ ਹੱਤਿਆ, ਅਗ਼ਵਾ ਅਤੇ ਔਰਤਾਂ ਖ਼ਿਲਾਫ਼ ਅਪਰਾਧਾਂ ਜਿਹੇ ਗੰਭੀਰ ਦੋਸ਼ ਲੱਗੇ…


























