Posted inNews
ਘੱਗਰ ਨਦੀ ਵਿੱਚ ਪਾਣੀ ਵਧਣ ਕਰਕੇ ਲੋਕਾਂ ਵਿੱਚ ਸਹਿਮ ਦਾ ਮਾਹੌਲ
ਚੰਡੀਗੜ੍ਹ: ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਪੰਜਾਬ ਦੇ ਅੱਠ ਜਿਲ੍ਹਿਆਂ ਵਿੱਚ ਹੜਾਂ ਨੇ ਤਬਾਹੀ ਮਚਾਈ ਹੋਈ ਹੈ। ਇਸ ਦੇ ਨਾਲ ਹੀ ਲੰਘੇ ਦਿਨ ਤੋਂ ਘੱਗਰ ਨਦੀ ਵਿੱਚ ਪਾਣੀ ਦਾ ਪੱਧਰ…




























