Posted inBangladesh
ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਦੀ ਸੱਤਾ ’ਚ ਵਾਪਸੀ
ਢਾਕਾ: ਤਾਰਿਕ ਰਹਿਮਾਨ ਦੀ ਅਗਵਾਈ ਵਾਲੀ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀ ਐੱਨ ਪੀ) ਨੇ ਸੰਸਦੀ ਚੋਣਾਂ ਵਿੱਚ ਵੱਡੀ ਜਿੱਤ ਦਰਜ ਕੀਤੀ ਹੈ। ਪਾਰਟੀ ਦੀ ਦੋ ਦਹਾਕਿਆਂ ਮਗਰੋਂ ਸੱਤਾ ’ਚ ਵਾਪਸੀ ਹੋਈ ਹੈ। ਚੋਣ ਕਮਿਸ਼ਨ ਵੱਲੋਂ ਐਲਾਨੇ ਅਣਅਧਿਕਾਰਤ ਨਤੀਜਿਆਂ ਮੁਤਾਬਕ ਬੀ ਐੱਨ ਪੀ…


















