Posted inNews
ਮੋਦੀ ਸਾਨੂੰ ਚੋਰ ਕਹਿਣਗੇ, ਇਸ ਦੀ ਕਦੇ ਉਮੀਦ ਨਹੀਂ ਸੀ: ਮਮਤਾ
ਬਰਧਮਾਨ (ਪੱਛਮੀ ਬੰਗਾਲ): ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸੇਧਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਦੀਆਂ ਹਾਲੀਆ ਟਿੱਪਣੀਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਕਦੇ ਉਮੀਦ ਨਹੀਂ ਸੀ ਕੀਤੀ ਕਿ…




























