Posted inNews
Cop’s custodial torture: ਸੁਪਰੀਮ ਕੋਰਟ ਦੇ ਹੁਕਮਾਂ ’ਤੇ ਸੀਬੀਆਈ ਵੱਲੋਂ 6 ਪੁਲੀਸ ਮੁਲਾਜ਼ਮ ਗ੍ਰਿਫ਼ਤਾਰ
ਸ੍ਰੀਨਗਰ: ਕੇਂਦਰੀ ਜਾਂਚ ਬਿਊਰੋ (CBI) ਨੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜੰਮੂ ਅਤੇ ਕਸ਼ਮੀਰ ਪੁਲੀਸ ਦੇ ਡਿਪਟੀ ਸੁਪਰਡੈਂਟ ਸਮੇਤ ਜੰਮੂ ਅਤੇ ਕਸ਼ਮੀਰ ਪੁਲੀਸ ਦੇ ਛੇ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਅਜਿਹੇ ਮੌਕੇ ਹੋਈ ਹੈ ਜਦੋਂ ਅਦਾਲਤ…

























