Posted inAmritsar
ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਦੀ ਤਿਆਰੀ: SGPC ਵੱਲੋਂ ਪੰਥਕ ਜਥੇਬੰਦੀਆਂ ਦੀ ਅਹਿਮ ਮੀਟਿੰਗ ਅੱਜ
ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ 13 ਅਪਰੈਲ ਨੂੰ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਵੇਰੇ 11 ਵਜੇ ਪੰਥਕ ਜਥੇਬੰਦੀਆਂ ਦੀ ਹੰਗਾਮੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਦਾ…

























