Posted inNepal
Nepal flash floods: ਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 162 ਹੋਈ, 133 ਭਾਰਤੀ ਲਾਪਤਾ
ਕਾਠਮੰਡੂ : ਨੇਪਾਲ ਵਿੱਚ ਵੱਡੇ ਪੱਧਰ ’ਤੇ ਆਏ ਅਚਾਨਕ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 162 ਹੋ ਗਈ ਹੈ, ਜਿਸ ਨਾਲ ਸੁਰੱਖਿਆ ਕਰਮਚਾਰੀਆਂ ਅਤੇ ਵਿਦੇਸ਼ੀ ਸੈਲਾਨੀਆਂ ਸਮੇਤ ਕਈ ਲੋਕ ਲਾਪਤਾ ਹੋ ਗਏ ਹਨ ਅਤੇ ਦੇਸ਼ ਦੀਆਂ ਹਾਲ ਹੀ ਦੀਆਂ…




























