Posted inNews
ਪਾਕਿਸਤਾਨ ’ਚ ਮੌਨਸੂਨ ਕਾਰਨ ਹੁਣ ਤੱਕ 657 ਮੌਤਾਂ
ਪਿਸ਼ਾਵਰ: ਪਾਕਿਸਤਾਨ ਵਿੱਚ ਜੂਨ ਮਹੀਨੇ ਦੇ ਅਖੀਰ ਤੋਂ ਲੈ ਕੇ ਹੁਣ ਤੱਕ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਘੱਟੋ-ਘੱਟ 657 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਲਗਪਗ 1,000 ਹੋਰ ਵਿਅਕਤੀ ਜ਼ਖਮੀ ਹੋ ਗਏ। ਮੀਡੀਆ ਨਾਲ ਗੱਲਬਾਤ ਦੌਰਾਨ ਕੌਮੀ ਆਫ਼ਤ ਪ੍ਰਬੰਧਨ ਅਥਾਰਿਟੀ (ਐੱਨਡੀਐੱਮਏ)…



















