Posted inNews
ਐਂਟਰੀ ਫ੍ਰੀ: ਨਵੇਂ ਸਾਲ ਦੇ ਮੱਦੇਨਜ਼ਰ ਪੰਜਾਬ ਪੁਲੀਸ ਦਾ ਨਵੇਕਲਾ ‘ਸੱਦਾ ਪੱਤਰ’, ਵਿਸ਼ੇਸ਼ ਆਫਰ
ਚੰਡੀਗੜ੍ਹ: ਨਵੇਂ ਸਾਲ 2026 ਦੇ ਸਵਾਗਤ ਅਤੇ 31 ਦਸੰਬਰ ਦੀ ਰਾਤ ਨੂੰ ਲੈ ਕੇ ਪੰਜਾਬ ਪੁਲੀਸ ਨੇ ਸੂਬੇ ਦੇ ਲੋਕਾਂ ਲਈ ਇੱਕ ਬਹੁਤ ਹੀ ਦਿਲਚਸਪ ਅਤੇ ਨਵੇਕਲਾ ਸੱਦਾ ਪੱਤਰ ਜਾਰੀ ਕੀਤਾ ਹੈ। ਪੰਜਾਬ ਪੁਲੀਸ ਵੱਲੋਂ ਸੋਸ਼ਲ ਮੀਡੀਆ 'ਤੇ ਇੱਕ ਖਾਸ ਪੋਸਟ…























