Posted inFirozpur
ਬਿਜਲੀ ਬਿੱਲ ਅਦਾ ਨਾ ਕਰਨ ਵਾਲੇ ਖਪਤਕਾਰਾਂ ਵਿਰੁੱਧ ਵਿਭਾਗ ਸਖ਼ਤ ਕਾਰਵਾਈ ਕਰਨ ਦੇ ਰੌਂਅ ’ਚ
ਫਿਰੋਜ਼ਪੁਰ: ਜ਼ਿਲ੍ਹੇ ਵਿੱਚ ਜਿਨ੍ਹਾਂ ਖਪਤਕਾਰਾਂ ਵੱਲੋਂ ਲੰਬੇ ਸਮੇਂ ਤੋਂ ਬਿਜਲੀ ਦੇ ਬਿੱਲ ਅਦਾ ਨਹੀਂ ਕੀਤੇ ਜਾ ਰਹੇ, ਉਨ੍ਹਾਂ ਖ਼ਿਲਾਫ਼ ਬਿਜਲੀ ਵਿਭਾਗ ਹੁਣ ਸਖ਼ਤ ਰੁਖ ਅਪਣਾ ਰਿਹਾ ਹੈ। ਵਿਭਾਗ ਵੱਲੋਂ ਬਕਾਇਆ ਬਿੱਲਾਂ ਵਾਲੇ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੀ ਕਾਰਵਾਈ ਸ਼ੁਰੂ ਕਰ…



























