Posted inNews
ਗਿਆਨੀ ਹਰਪ੍ਰੀਤ ਸਿੰਘ ਪੰਜ ਮੈਂਬਰੀ ਕਮੇਟੀ ਵੱਲੋਂ ਬਣਾਏ ਅਕਾਲੀ ਦਲ ਦੇ ਪ੍ਰਧਾਨ ਚੁਣੇ
ਅੰਮ੍ਰਿਤਸਰ: ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਗਠਿਤ ਸ਼੍ਰੋਮਣੀ ਅਕਾਲੀ ਦਲ ਦਾ ਸਰਬਸੰਮਤੀ ਤੇ ਬਿਨਾਂ ਕਿਸੇ ਵਿਰੋਧ ਦੇ ਪ੍ਰਧਾਨ ਐਲਾਨ ਦਿੱਤਾ ਗਿਆ ਹੈ। ਇਸ ਦਾ ਐਲਾਨ ਨਿਗਰਾਨ ਬਣਾਏ ਸੰਤਾ ਸਿੰਘ ਉਮੈਦਪੁਰੀ ਵੱਲੋਂ ਕੀਤਾ ਗਿਆ ਹੈ। ਇਸ…
























